July 8, 2024 12:35 pm

ਸਰਕਾਰੀ ਹਸਪਤਾਲਾਂ ‘ਚ ਲਗਾਈਆਂ ਜਾਣਗੀਆਂ ਟੋਕਨ ਮਸ਼ੀਨਾਂ: ਸਿਹਤ ਮੰਤਰੀ ਜੋੜੇਮਾਜਰਾ

ਸਰਕਾਰੀ ਹਸਪਤਾਲਾਂ

ਫ਼ਤਹਿਗੜ੍ਹ ਸਾਹਿਬ 07 ਅਕਤੂਬਰ 2022: ਸਰਕਾਰੀ ਹਸਪਤਾਲਾਂ (Government hospitals) ਵਿੱਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਪਰਚੀਆਂ ਕਟਵਾਉਣ ਵਾਲੇ ਲਗਾਈਆਂ ਜਾਣ ਵਾਲੀਆਂ ਲੰਮੀਆਂ ਲਾਈਨਾਂ ਤੋਂ ਛੁਟਕਾਰਾ ਪਾਉਣ ਲਈ ਹਸਪਤਾਲਾਂ ਵਿੱਚ ਟੋਕਨ ਮਸ਼ੀਨਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ […]

ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ ਜਾਵੇਗਾ: ਸਿਹਤ ਮੰਤਰੀ

Chetan Singh Joauramajra

ਪਟਿਆਲਾ, 8 ਜੁਲਾਈ 2022: ਪੰਜਾਬ ਦੇ ਨਵੇਂ ਬਣੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Joauramajra) ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ […]