July 7, 2024 6:31 am

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ/ਸਰਾਭਾ (ਲੁਧਿਆਣਾ), 24 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਅਹਿਦ ਲਿਆ। ਸ਼ਹੀਦ ਕਰਤਾਰ ਸਿੰਘ ਦੇ ਪਿੰਡ ਸਰਾਭਾ, […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਦੀਆਂ ਮੰਗਾਂ ਨੂੰ ਜਲਦ ਹੀ ਪੂਰੀਆਂ ਕਰਨ ਦਾ ਭਰੋਸਾ

Asha workers

ਚੰਡੀਗੜ੍ਹ, 05 ਮਈ 2023: ਡੈਮੋਕਰੇਟਿਕ ਆਸ਼ਾ ਵਰਕਰ (Asha workers) ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋ 28 ਅਪ੍ਰੈਲ ਨੂੰ ਜਲੰਧਰ ਵਿਖੇ ਲਾਮਿਸਾਲ ਪੋਲ ਖੋਲ੍ਹ ਰੈਲੀ ਕਰਨ ਤੋ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਤੋ ਬਾਅਦ ਦਿੱਤੇ ਗਏ ਹੁਕਮਾਂ ਅਨੁਸਾਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਜਥੇਬੰਦੀ ਦੇ ਸੂਬਾਈ ਆਗੂਆਂ […]

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

Dr. Balbir Singh

ਪਟਿਆਲਾ,10 ਅਪ੍ਰੈਲ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਚ […]

ਡਾ. ਬਲਬੀਰ ਸਿੰਘ ਨੇ ਵਾਤਾਵਰਣ ਪਾਰਕ ਤੋਂ ‘ਸੀ.ਐਮ. ਦੀ ਯੋਗਸ਼ਾਲਾ’ ਦੀ ਪਟਿਆਲਾ ਸ਼ਹਿਰ ‘ਚ ਕੀਤੀ ਸ਼ੁਰੂਆਤ

Dr. Balbir Singh

ਪਟਿਆਲਾ, 06 ਅਪ੍ਰੈਲ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਵਾਤਾਵਰਣ ਪਾਰਕ ਤੋਂ ਪਟਿਆਲਾ ਸ਼ਹਿਰ ‘ਚ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ। ਵਾਤਾਵਰਣ ਪਾਰਕ ਦੇ ਸੰਸਥਾਪਕ ਪ੍ਰਧਾਨ ਰਹੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ […]

ਸਿਹਤ ਮੰਤਰੀ ਵੱਲੋਂ ਸੂਬੇ ‘ਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

Punjab Police

ਚੰਡੀਗੜ੍ਹ, 25 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਅਧਿਕਾਰੀਆਂ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ […]

ਖੇਤੀ ਬਜਟ ਵਧਾ ਕੇ ਪੰਜਾਬ ਸਰਕਾਰ ਨੇ ਕਿਸਾਨ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ: ਡਾ. ਬਲਬੀਰ ਸਿੰਘ

BKU ਡਕੌਂਦਾ

ਪਟਿਆਲਾ 16 ਮਾਰਚ 2023: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਲਈ ਪਹਿਲੀ ਵਾਰ ਬਜਟ ਵਧਾ ਕੇ ਕਿਸਾਨਾਂ ਦੀ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਸਿਹਤ ਮੰਤਰੀ ਸਾਉਣੀ ਦੀਆਂ ਫਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ […]

ਜਨ ਔਸ਼ਧੀ ਕੇਂਦਰਾਂ ਬਾਰੇ ਲੋਕਾਂ ‘ਚ ਜਾਗਰੂਕਤਾ ਵਧਾਉਣ ਦੀ ਲੋੜ: ਡਾ. ਬਲਬੀਰ ਸਿੰਘ

Jan Aushadhi

ਐਸ.ਏ.ਐਸ ਨਗਰ, 7 ਮਾਰਚ 2023: ਪ੍ਰਧਾਨ ਮੰਤਰੀ ਭਾਰਤੀ ਜਨ ਔਸ਼ਧੀ ਪ੍ਰਾਜੈਕਟ ਤਹਿਤ ਪੰਜਵੇਂ ਜਨ ਔਸ਼ਧੀ (Jan Aushadhi) ਦਿਵਸ ਮੌਕੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਸੂਬਾ-ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿਖਿਆ ਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਿਰਕਤ ਕੀਤੀ। ਡਾਕਟਰਾਂ, ਜਨ ਔਸ਼ਧੀ […]

ਸਾਡੇ ਆਮ ਆਦਮੀ ਕਲੀਨਿਕਾਂ ‘ਚ ਆਯੁਸ਼ਮਾਨ ਕਲੀਨਿਕ ਨਾਲੋਂ ਜ਼ਿਆਦਾ ਟੈਸਟ ਤੇ ਦਵਾਈਆਂ ਉਪਲਬਧ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 22 ਫਰਵਰੀ 2023: ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਪੰਜਾਬ ਦੀ ਸਿਹਤ ਪ੍ਰਣਾਲੀ ਬਾਰੇ ਝੂਠ […]

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 27 ਜਨਵਰੀ ਨੂੰ 400 ਮੁਹੱਲਾ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

mohalla clinics

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬੀਆਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਇੱਥੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। […]

ਅੰਮ੍ਰਿਤਸਰ ‘ਚ ਖੁੱਲ੍ਹਣ ਜਾ ਰਹੇ ਨਵੇਂ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ 21 ਜਨਵਰੀ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ ਅਤੇ ਹੁਣ ਕੁਝ ਦਿਨ ਪਹਿਲਾਂ ਬਣੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh)  ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ G-20 ਸੰਮੇਲਨ ਅਤੇ 26 […]