July 7, 2024 10:10 am

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

Manish Sisodia

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)  ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ […]

ਦਿੱਲੀ ਦੇ ਮੰਤਰੀਆਂ ਦੀ ਭਗਤ ਸਿੰਘ ਨਾਲ ਤੁਲਨਾ ਕਰਨ ‘ਤੇ ਬਾਜਵਾ ਨੇ ਕੇਜਰੀਵਾਲ ਨੂੰ ਲਾਈ ਫਟਕਾਰ

Pratap Singh Bajwa

ਚੰਡੀਗੜ੍ਹ 17 ਅਕਤੂਬਰ 2022: ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਦੀ ਭਗਤ ਸਿੰਘ ਨਾਲ ਤੁਲਨਾ ਕਰਨ ‘ਤੇ ਫਟਕਾਰ ਲਾਈ ਹੈ। ਬਾਜਵਾ ਨੇ ਕਿਹਾ ਕਿ ਦਿੱਲੀ […]