July 7, 2024 7:00 pm

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਦੋ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

Narinder Kaur Bharaj

ਸੰਗਰੂਰ, 27 ਜਨਵਰੀ 2023: ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਨਦਾਮਪੁਰ ਅਤੇ ਸੰਗਰੂਰ ਸ਼ਹਿਰ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤ ਖੇਤਰ ਵਿੱਚ ਬੁਲੰਦੀਆਂ ‘ਤੇ ਲਿਜਾਉਣ ਲਈ ਅਤੇ ਸੂਬਾ ਨਿਵਾਸੀਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਆਪਣੇ […]

ਮਾਨਸਾ ‘ਚ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਰੱਖਿਆ ਸੜਕ ਦਾ ਨਾਂ, ਸੁਰੱਖਿਆ ਲੀਕ ‘ਤੇ ਕਾਰਵਾਈ ਦਾ ਦਾਅਵਾ

Sidhu Moosewala

ਚੰਡੀਗੜ੍ਹ, 27 ਜਨਵਰੀ 2023: ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਨਾਂ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦੱਤਾ ਰੋਡ ਦਾ ਨਾਂ ਬਦਲ ਦਿੱਤਾ ਗਿਆ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ ਹੈ । ਮੰਤਰੀ ਬਲਬੀਰ ਸਿੰਘ […]

ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲਹਿਰਾਇਆ ਝੰਡਾ

Anmol Gagan Mann

ਸ੍ਰੀ ਮੁਕਤਸਰ ਸਾਹਿਬ, 26 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਗਣਤੰਤਰ ਦਿਵਸ ਸਮਾਗਮ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ ਉਹਨਾਂ ਮਾਰਚ ਪਾਸਟ ਤੋਂ ਸਲਾਮੀ ਲਈ। ਆਪਣੇ ਸੰਬੋਧਨ ਦੌਰਾਨ ਉਹਨਾਂ ਦੇਸ਼ ਦੀ ਅਜਾਦੀ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧਤਾ ਦੁਹਰਾਈ। ਇਸ ਮੌਕੇ ਪੱਤਰਕਾਰਾਂ […]

ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭਿਆ

Dr. Balbir Singh

ਚੰਡੀਗੜ੍ਹ, 10 ਜਨਵਰੀ 2023: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, […]

Covid-19: ਪੰਜਾਬ ‘ਚ ਘਟਣ ਲੱਗੇ ਕੋਰੋਨਾ ਦੇ ਮਾਮਲੇ, ਪੜ੍ਹੋ ਪਿਛਲੇ 24 ਘੰਟਿਆਂ ਦੀ ਰਿਪੋਰਟ

Covid-19

ਚੰਡੀਗੜ 06 ਜਨਵਰੀ 2023: ਕੋਰੋਨਾ ਦੀ ਚੌਥੀ ਲਹਿਰ ਦੇ ਖਦਸ਼ੇ ਕਾਰਨ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਅਲਰਟ ‘ਤੇ ਰੱਖਿਆ ਹੈ, ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਜਦੋਂ ਕਿ 5 ਨਵੇਂ ਕੇਸ ਆਏ ਸਾਹਮਣੇ ਹਨ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 27 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ […]

ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਪ੍ਰਤਾਪ ਸਿੰਘ ਬਾਜਵਾ

Manpreet Badal

ਚੰਡੀਗੜ੍ਹ 14 ਨਵੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਡਾਕਟਰੀ ਭਾਈਚਾਰੇ ਦੀ ਸੁਰੱਖਿਆ ਕਰਨ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ ਕਿਉਂਕਿ ਅਸੰਤੁਸ਼ਟ ਤੱਤਾਂ ਦੁਆਰਾ ਡਾਕਟਰਾਂ ਅਤੇ ਮੈਡੀਕਲ ਸਟਾਫ਼ ‘ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਬਾਜਵਾ ਨੇ ਸ਼ਨੀਵਾਰ ਨੂੰ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Satyendra Jain

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ […]

ਤਰਨਤਾਰਨ ‘ਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਨਸ਼ੇ ਦੀ ਓਵਰਡੋਜ਼

ਤਰਨਤਾਰਨ 17 ਅਕਤੂਬਰ 2022: ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ | ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਜਿੱਥੇ ਪਿੰਡ ਮਰਹਾਣਾ ਵਿਖੇ ਸਿੰਕਦਰ ਸਿੰਘ ਨਾਮਕ ਨੌਜਵਾਨ ਦੀ ਨਸ਼ੇ ਦੀ ਉਵਰਡੋਜ ਨਾਲ ਮੋਤ ਹੋ ਗਈ ਹੈ | ਮ੍ਰਿਤਕ ਪਰਿਵਾਰ ਦਾ ਕਹਿਣਾ ਕਿ ਸਿੰਕਦਰ ਸਿੰਘ ਮਾੜੀ ਸੰਗਤ […]

ਗੁਰਦਾਸਪੁਰ ‘ਚ ਲੰਪੀ ਸਕਿੱਨ ਬਿਮਾਰੀ ਦਾ ਅਸਰ ਘਟਿਆ, ਹੁਣ ਤੱਕ 312 ਪਸ਼ੂਆਂ ਦੀ ਹੋਈ ਮੌਤ

Lumpy Skin Disease

ਗੁਰਦਾਸਪੁਰ 10 ਸਤੰਬਰ 2022: ਗਊਆਂ ਵਿਚ ਫੈਲੀ ਲੰਪੀ ਸਕਿੱਨ ਦੀ ਬਿਮਾਰੀ (Lumpy Skin Disease) ਨੇ ਹੁਣ ਤੱਕ ਕਈ ਗਊਆਂ ਦੀ ਮੌਤ ਹੋ ਚੁੱਕੀ ਹੈ, ਪਰ ਜ਼ਿਲ੍ਹਾ ਗੁਰਦਾਸਪੁਰ (Gurdaspur) ਵਿੱਚ ਇਸ ਬਿਮਾਰੀ ਦਾ ਅਸਰ ਹੁਣ ਘਟਦਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ ਸ਼ਾਮ ਸਿੰਘ ਨੇ ਕਿਹਾ ਕਿ […]

ਦੇਸ਼ ‘ਚ ਲਗਾਤਾਰ ਵੱਧ ਰਿਹੈ ਕੋਰੋਨਾ ਦਾ ਪ੍ਰਕੋਪ, 24 ਘੰਟਿਆਂ ‘ਚ 20,557 ਨਵੇਂ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ 20 ਜੁਲਾਈ 2022: ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ (corona) ਵਾਇਰਸ ਦੇ ਮਾਮਲਿਆਂ ‘ਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ । ਦੇਸ਼ ਭਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 20,557 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਮੰਗਲਵਾਰ ਦੇ ਮੁਕਾਬਲੇ 32.4 ਫੀਸਦੀ ਜ਼ਿਆਦਾ ਹਨ, ਇਸ ਦੇ ਨਾਲ ਹੀ 40 ਸੰਕਰਮਿਤ ਲੋਕਾਂ ਦੀ […]