July 3, 2024 7:46 am

ਮੋਹਾਲੀ: ਜ਼ਿਲ੍ਹਾ ਹਸਪਤਾਲ ‘ਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Thalassemia

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਵਿਸ਼ਵ ਥੈਲੇਸੀਮੀਆ ਦਿਹਾੜੇ (World Thalassemia Day) ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਬਣਾਉਣ […]

ਫਾਜ਼ਿਲਕਾ ਦੇ ਸਿਹਤ ਸੈਂਟਰਾਂ ‘ਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਜਾਗਰੂਕ

Asthma

ਫਾਜ਼ਿਲਕਾ 7 ਮਈ 2024: ਸਿਹਤ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ ਮਨਾ ਕੇ ਲੋਕਾਂ ਨੂੰ ਅਸਥਮਾ (Asthma) ਦੀ ਬਿਮਾਰੀ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ। ਇਸ ਸਾਲ 8 ਮਈ 2024 ਨੂੰ ਦੁਨੀਆ ਭਰ ਦੇ ਲੋਕ ਦਮੇ ਬਾਰੇ ਜਾਗਰੂਕਤਾ ਦਾ ਸੰਦੇਸ਼ ਫੈਲਾਉਣ ਲਈ ਵਿਸ਼ਵ ਅਸਥਮਾ ਡੇ ਮਨਾ ਰਹੇ ਹਨ। ਇਸ ਸਬੰਧੀ ਫਾਜ਼ਿਲਕਾ ਦੇ ਸਾਰੇ ਸਿਹਤ ਸੈਂਟਰਾਂ ਵਿਖੇ ਲੋਕਾਂ […]

ਡੇਂਗੂ ਤੋਂ ਬਚਣ ਲਈ ਘਰਾਂ ‘ਚ ਅਤੇ ਆਲੇ ਦੁੁਆਲੇ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ: ਡਾ ਕਵਿਤਾ ਸਿੰਘ

dengue

ਫਾਜ਼ਿਲਕਾ 3 ਮਈ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ. ਸੁਨੀਤਾ ਕੰਬੋਜ਼ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਮਲੇਰੀਆ ਅਤੇ ਡੇਂਗੂ (dengue) ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ […]

ਪੇਂਡੂ ਇਲਾਕਿਆਂ ‘ਚ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਐਕਟੀਵਿਟੀ ਕਰਵਾਈ

dengue

ਫਾਜ਼ਿਲਕਾ 3 ਮਈ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ. ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੇ ਪੇਂਡੂ ਇਲਾਕਿਆਂ ਵਿੱਚ ਮਲੇਰੀਆ ਅਤੇ ਡੇਂਗੂ (dengue) ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ ਜਿਸ ਵਿਚ ਟੀਮ ਪਿੰਡਾਂ ਵਿਚ ਲੋਕਾ ਨੂੰ ਬਿਮਾਰੀ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਬਿਮਾਰੀ ਦੇ ਲਾਰਵੇ […]

DC ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਬੈਠਕ

malaria

ਫਾਜ਼ਿਲਕਾ, 25 ਅਪ੍ਰੈਲ 2024: ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ (world malaria day) ਦਿਹਾੜੇ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਰਿੰਕੂ ਚਾਵਲਾ, ਡਾ ਸੁਨੀਤਾ […]

ਗਰਭਵਤੀ ਬੀਬੀਆਂ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ 24 ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫ਼ਤਾ

World Immunization Week

ਫਾਜ਼ਿਲਕਾ, 24 ਅਪ੍ਰੈਲ 2024: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਦੇਖਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ 24 ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਣ ਹਫ਼ਤਾ (World Immunization Week) ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਡੀਸਨ ਐਰਿਕ ਨੇ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਬੀਬੀਆਂ ਲਈ […]

ਫਾਜ਼ਿਲਕਾ ਜ਼ਿਲ੍ਹੇ ‘ਚ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ

World Homeopathy Day

ਫਾਜ਼ਿਲਕਾ 10 ਅਪ੍ਰੈਲ 2024: ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਹੋਮਿਓਪੈਥੀ ਇੱਕ ਸਿਹਤ, ਇੱਕ ਪਰਿਵਾਰ ਥੀਮ ਹੇਠ ਵਿਸ਼ਵ ਹੋਮਿਓਪੈਥੀ ਦਿਵਸ (World Homeopathy Day) ਮਨਾਇਆ ਗਿਆ। ਇਸ ਦੇ ਨਾਲ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਮੈਡੀਕਲ ਕੈਂਪ ਲਗਾਏ […]

ਸਾਰੀਆਂ ਗਰਭਵਤੀ ਬੀਬੀਆਂ ਨੂੰ ਪੌਸ਼ਟਿਕ ਆਹਾਰ ਲੈਣ ਲਈ ਕੀਤਾ ਜਾਗਰੂਕ: ਡਾ. ਵਿਕਾਸ ਗਾਂਧੀ

Pregnant women

ਅਬੋਹਰ, ਫਾਜ਼ਿਲਕਾ, 9 ਅਪ੍ਰੈਲ 2024: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਵੱਖ-ਵੱਖ ਕੇਂਦਰਾਂ ਵਿਚ ਬਲਾਕ ਖੂਈਖੇੜਾ ਅਧੀਨ ਗਰਭਵਤੀ ਬੀਬੀਆਂ (Pregnant women) ਦੀ ਜਾਂਚ ਕੀਤੀ ਗਈ। ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਮਹੀਨੇ ਦੇ ਹਰ ਨੌਵੇਂ ਦਿਨ ਸਿਹਤ ਕੇਂਦਰਾਂ ਵਿੱਚ […]

ਦੰਦ ਕੁਦਰਤ ਦੀ ਅਨਮੋਲ ਦਾਤ, ਬਚਪਨ ਤੋਂ ਹੀ ਸਾਂਭ ਸੰਭਾਲ ਕਰਨੀ ਜਰੂਰੀ : ਡਾ. ਸੁਰਿੰਦਰਪਾਲ ਕੌਰ

Teeth

ਖਰੜ, ਮੋਹਾਲੀ/ 23 ਮਾਰਚ 2024: ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ (Teeth) ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ […]

ਮੂੰਹ ਅਤੇ ਦੰਦਾਂ ਦੀ ਤੰਦਰੁਸਤੀ ਹੀ ਸਿਹਤ ਦਾ ਆਧਾਰ: ਡਾ ਨਵਜੋਤ ਕੌਰ ਸਿਵਲ ਸਰਜਨ

ਦੰਦਾਂ ਦੀ ਤੰਦਰੁਸਤੀ

ਸ੍ਰੀ ਮੁਕਤਸਰ ਸਾਹਿਬ 16 ਮਾਰਚ 2024: ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ […]