July 5, 2024 1:14 pm

ਕਨੋਲਾ ਗੋਭੀ ਸਰ੍ਹੋ਼ ਦਾ ਤੇਲ ਸਿਹਤ ਲਈ ਵਧੇਰੇ ਲਾਹੇਵੰਦ: ਡਾ. ਕਰਮਜੀਤ ਸ਼ਰਮਾ

ਕਨੋਲਾ ਗੋਭੀ ਸਰ੍ਹੋ਼

ਸ੍ਰੀ ਮੁਕਤਸਰ ਸਾਹਿਬ 13 ਮਾਰਚ 2024: ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਤਰਖਾਣ ਵਾਲਾ ਵਿਖੇ ਕਨੋਲਾ ਗੋਭੀ ਸਰੋਂ ਸਬੰਧੀ ਖੇਤ ਦਿਵਸ ਦਾ ਮਨਾਇਆ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ […]

ਸਿਹਤ ਵਿਭਾਗ ਵੱਲੋਂ 16 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਗਲੋਕੋਮਾ ਹਫਤਾ

World Glaucoma Week

ਸ੍ਰੀ ਮੁਕਤਸਰ ਸਾਹਿਬ 13 ਮਾਰਚ 2024: ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਤੱਕ ਵਿਸ਼ਵ ਗਲੋਕੋਮਾ ਹਫਤਾ (World Glaucoma Week) ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਡਾ. ਨਵਜੋਤ ਕੋਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ […]

ਪੰਜਾਬ ‘ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

6th Poshan Pakhwara

ਚੰਡੀਗੜ੍ਹ, 7 ਮਾਰਚ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ  ਪੋਸ਼ਣ ਪਖਵਾੜਾ (6th Poshan Pakhwara)  ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਪਖਵਾੜਾ ਕੁਪੋਸ਼ਣ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ

Aam Aadmi Clinic

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ, 2024: ਸੂਬੇ ਵਿੱਚ ਸਿਹਤ ਅਤੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਜਲੰਧਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਬਲੌਂਗੀ ਵਿਖੇ ਸਥਾਪਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 35ਵੇਂ ਆਮ […]

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਛੇਤੀ ਮਿਲੇਗਾ 6 ਬੈੱਡਾਂ ਵਾਲਾ ICU

ICU

ਚੰਡੀਗੜ੍ਹ/ਮੋਹਾਲੀ, 1 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ICU) ਸ਼ੁਰੂ ਕਰਨ ਸਬੰਧੀ […]

CM ਭਗਵੰਤ ਮਾਨ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

MOHALI

ਚੰਡੀਗੜ੍ਹ, 28 ਫਰਵਰੀ 2024: ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼, ਐਸ.ਏ.ਐਸ.ਨਗਰ (MOHALI) ਲੋਕਾਂ ਨੂੰ ਸਮਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ- 2022 ਵਿੱਚ ਇਸ ਸਬੰਧੀ ਐਲਾਨ ਕੀਤਾ […]

ਪਸ਼ੂ ਪਾਲਣ ਵਿਭਾਗ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਫਾਜ਼ਿਲਕਾ ਅੰਦਰ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

lumpy skin disease

ਅਬੋਹਰ (ਫਾਜ਼ਿਲਕਾ) 26 ਫਰਵਰੀ 2024: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ (lumpy skin disease) ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਜਿਸ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਕੀਤਾ ਹੈ। ਇਸ ਤਹਿਤ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ […]

ਵਿੱਤੀ ਸਾਲ ‘ਚ ਜ਼ਰੂਰੀ ਦਵਾਈਆਂ ਦੀ ਖਰੀਦ ਲਈ HMSCL ਨੂੰ ਲਗਭਗ 37 ਕਰੋੜ ਰੁਪਏ ਅਲਾਟ ਕੀਤੇ: ਹਰਿਆਣਾ ਸਰਕਾਰ

Gurukul

ਚੰਡੀਗੜ੍ਹ, 20 ਫਰਵਰੀ 2024: ਹਰਿਆਣਾ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਜ਼ਰੂਰੀ ਦਵਾਈਆਂ (medicines) ਵੀ ਮੁਹੱਈਆ ਕਰਵਾਉਣ ਲਈ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰ ਰਹੀ ਹੈ। ਸੂਬੇ ਵਿੱਚ ਜ਼ਰੂਰੀ ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਵਰਤਮਾਨ ਵਿੱਚ ਹਰਿਆਣਾ ਮੈਡੀਕਲ ਕਾਰਪੋਰੇਸ਼ਨ ਲਿਮਟਿਡ (HMSCL) ਦੇ ਗੋਦਾਮ ਵਿੱਚ 413 ਦਵਾਈਆਂ ਦੇ ਹਿੱਸੇ […]

ਮਾਨਸਿਕ ਤੌਰ ਤੇ ਤਣਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਹੈਲਪਲਾਈਨ ਨੰਬਰ ਜਾਰੀ

mental stress

ਫਾਜ਼ਿਲਕਾ, 19 ਫਰਵਰੀ 2024: ਡਿਪਰੈਸ਼ਨ ਜਾਂ ਮਾਨਸਿਕ ਤੌਰ (mental stress) ‘ਤੇ ਤਣਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ ਤਾਂ ਜੋ ਉਹਨਾਂ ਦੀ ਮੱਦਦ ਕੀਤੀ ਜਾ ਸਕੇ। ਇਸੇ ਤਹਿਤ ਰਾਸ਼ਟਰੀ ਸਿਹਤ ਮਿਸ਼ਨ ਵੱਲੋਂ ਸਿਹਤ ਵਿਭਾਗ ਦੇ ਟੈਲੀ ਪਲਸ ਟੋਲ ਫਰੀ ਨੰਬਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਨੰਬਰ ਤੇ ਕਾਲ ਕਰਕੇ […]

ਜੇਕਰ ਮੰਦਰ ਬਣ ਰਹੇ ਹਨ ਤਾਂ ਦੇਸ਼ ਭਰ ‘ਚ ਨਵੇਂ ਮੈਡੀਕਲ ਕਾਲਜ ਵੀ ਬਣ ਰਹੇ ਹਨ: PM ਮੋਦੀ

medical colleges

ਚੰਡੀਗੜ੍ਹ, 19 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਭਲ ਦੇ ਅਚੋਡਾ ਕੰਬੋਹ ਵਿਖੇ ਸਥਿਤ ਸ਼੍ਰੀ ਕਲਕੀ ਧਾਮ ਮੰਦਰ ਦਾ ਨੀਂਹ ਪੱਥਰ ਰੱਖਿਆ। ਪੀਐਮ ਮੋਦੀ ਨੇ ਕਲਕੀ ਮੰਦਿਰ ਦੇ ਪਾਵਨ ਅਸਥਾਨ ਵਿੱਚ ਪੂਜਾ ਅਰਚਨਾ ਕੀਤੀ। ਇਸ ਦੌਰਾਨ ਪੀਐਮ ਮੋਦੀ ਤੋਂ ਇਲਾਵਾ ਸੀਐਮ ਯੋਗੀ ਅਤੇ ਆਚਾਰੀਆ ਪ੍ਰਮੋਦ ਕ੍ਰਿਸ਼ਨਮ ਵੀ ਮੌਜੂਦ ਸਨ। ਪੀਐਮ ਮੋਦੀ ਨੇ ਕਿਹਾ ਕਿ […]