July 8, 2024 10:28 am

MLA ਕੁਲਵੰਤ ਸਿੰਘ ਨੇ ਮੋਹਾਲੀ ਦੇ ਸੈਕਟਰ-89 ਦੇ ਪਾਰਕ ‘ਚ ਓਪਨ ਜਿੰਮ ਦਾ ਕੀਤਾ ਉਦਘਾਟਨ

Open Gym

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇੱਕ-ਇੱਕ ਕਰਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਗੱਲ ਮੋਹਾਲੀ ਦੇ ਸੈਕਟਰ-89 ਦੇ ਪਾਰਕ ਦੇ ਵਿੱਚ ਓਪਨ ਜਿੰਮ (Open Gym) ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ […]

ਫਾਜ਼ਿਲਕਾ ਦੀ 66 ਥਾਵਾਂ ‘ਤੇ ਹਰ ਰੋਜ਼ ਲੱਗਦੀ ਹੈ ਸੀਐਮ ਦੀ ਯੋਗਸ਼ਾਲਾ: MLA ਨਰਿੰਦਰ ਪਾਲ ਸਿੰਘ ਸਵਨਾ

CM's Yogashala

ਫਾਜ਼ਿਲਕਾ 16 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ (CM’s Yogashala) ਤਹਿਤ ਫਾਜ਼ਿਲਕਾ ਸ਼ਹਿਰ ਵਿੱਚ 66 ਥਾਵਾਂ ‘ਤੇ ਹਰ ਰੋਜ਼ ਵੱਖ-ਵੱਖ ਸਮਿਆਂ ਤੇ ਸੀਐਮ ਦੀ ਯੋਗਸ਼ਾਲਾ ਲੱਗ ਰਹੀ ਹੈ। ਇਸ ਸਬੰਧੀ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਵਾਸੀਆਂ ਨੂੰ ਸੀਐਮ ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ […]

ਆਮ ਆਦਮੀ ਕਲੀਨਿਕਾਂ ‘ਚ ਪਿਛਲੇ 18 ਮਹੀਨਿਆਂ ‘ਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ: ਡਾ: ਬਲਬੀਰ ਸਿੰਘ

Aam Aadmi Clinics

ਚੰਡੀਗੜ੍ਹ, 6 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’(Aam Aadmi Clinics) ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ […]

ਕੌਮੀ ਡੀਵਾਰਮਿੰਗ ਦਿਵਸ: ਮੋਹਾਲੀ ਭਰ ’ਚ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ

National Deworming Day

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਫ਼ਰਵਰੀ 2024: ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਭਰ ’ਚ ਮਨਾਏ ਗਏ ‘ਕੌਮੀ ਡੀਵਾਰਮਿੰਗ ਦਿਵਸ’ (National Deworming Day) ਮੌਕੇ ਅੱਜ ਵੱਖ-ਵੱਖ ਸਕੂਲਾਂ ਵਿਚ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਇਹ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਰਹੀ […]

ਬਜਟ 2024 ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ​​ਕਰਨ ਵਾਲਾ:- ਡਾ. ਸੁਭਾਸ਼ ਸ਼ਰਮਾ

Budget

ਨਵਾਂਸ਼ਹਿਰ 1 ਫ਼ਰਵਰੀ,2024: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਅੰਤਰਿਮ ਬਜਟ (Budget) ਨੂੰ ਵਿਕਸਤ ਭਾਰਤ ਦੀ ਨੀਂਹ ਨੂੰ ਮਜ਼ਬੂਤ ​​ਕਰਨ ਵਾਲਾ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੰਤਰਿਮ ਬਜਟ 2024-25 ਵਿੱਚ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਯਤਨ ਦੇ ਮੰਤਰ ਉੱਤੇ ਜ਼ੋਰ ਦਿੱਤਾ ਗਿਆ […]

ਕੇਂਦਰੀ ਬਜਟ ਵਿਕਸਤ ਭਾਰਤ ਦੀ ਦਿਸ਼ਾ ‘ਚ ਮੀਲ ਪੱਥਰ ਸਾਬਤ ਹੋਵੇਗਾ: ਅਨਿਲ ਵਿਜ

Anil Vij

ਚੰਡੀਗੜ, 1 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਕੇਂਦਰੀ ਬਜਟ ਵਿਕਸਿਤ ਭਾਰਤ ਦੀ ਦਿਸ਼ਾ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ ਕਿਉਂਕਿ ”ਸਬਕਾ ਸਾਥ-ਸਬਕਾ ਵਿਕਾਸ-ਸਬਕਾ ਵਿਸ਼ਵਾਸ”। ‘ਸਭ ਵਰਗਾਂ ਅਤੇ ਖੇਤਰਾਂ ਦਾ ਸਰਵਪੱਖੀ ਵਿਕਾਸ’ ਦੇ ਮੂਲ ਮੰਤਰ ਨਾਲ ਇਸ […]

ਬਜਟ 2024 ਭਾਰਤ ਦੇ ਚਾਰ ਥੰਮ੍ਹ ਨੌਜਵਾਨ, ਗਰੀਬ, ਬੀਬੀਆਂ ਅਤੇ ਕਿਸਾਨ ਤਾਕਤ ਦੇਵੇਗਾ: PM ਮੋਦੀ

Budget 2024

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਅੰਤਰਿਮ ਬਜਟ 2024 (Budget 2024) ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਅੰਤਰਿਮ ਬਜਟ ਦੀ ਰਵਾਇਤ ਨੂੰ ਜਾਰੀ ਰੱਖਿਆ ਹੈ। ਇਸ ਦੌਰਾਨ ਸਰਕਾਰ ਨੇ ਕੋਈ ਵੀ ਵੱਡਾ ਐਲਾਨ ਕਰਨ ਤੋਂ ਗੁਰੇਜ਼ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ […]

Budget 2024: ਕੇਂਦਰੀ ਵਿੱਤ ਮੰਤਰੀ ਵੱਲੋਂ ਮੱਧ ਵਰਗ ਲਈ ਵੱਖਰੀ ਆਵਾਸ ਯੋਜਨਾ ਸ਼ੁਰੂ ਕਰਨ ਤੇ ਮੁਫ਼ਤ ਬਿਜਲੀ ਬਾਰੇ ਅਹਿਮ ਐਲਾਨ

middle class

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਆਖਰੀ ਸਾਲ 2.0 ਵਿੱਚ ਅੰਤਰਿਮ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਮੱਧ ਵਰਗ (middle class) ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਖਾਸ ਕਰਕੇ ਮੱਧ ਵਰਗ ਲਈ ਕੁਝ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ‘ਚ ਸੀਤਾਰਮਨ ਨੇ […]

Budget 2024: ਟੈਕਸ ਦਰਾਂ ‘ਚ ਕੋਈ ਬਦਲਾਅ ਨਹੀਂ, ਇਨਕਮ ਟੈਕਸ ਸਲੈਬ ਕੀ ਹੈ ?

income tax

ਚੰਡੀਗੜ੍ਹ, 01 ਫਰਵਰੀ 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ‘ਚ ਇਨਕਮ ਟੈਕਸ (income tax) ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਈ ਪੁਰਾਣੇ ਟੈਕਸ ਕੇਸ ਵਾਪਸ ਲਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ‘ਚ ਟੈਕਸ ਕੁਲੈਕਸ਼ਨ ਦੁੱਗਣੀ ਹੋ ਗਈ ਹੈ। ਵਿੱਤ ਮੰਤਰੀ ਨੇ ਬਜਟ ਭਾਸ਼ਣ ਵਿੱਚ ਕਿਹਾ, ‘ਬਜਟ ਅਨੁਮਾਨ […]

ਸਕਿੱਲ ਇੰਡੀਆ ਮਿਸ਼ਨ ਤਹਿਤ ਦੇਸ਼ ‘ਚ 1.4 ਕਰੋੜ ਨੌਜਵਾਨਾਂ ਨੂੰ ਦਿੱਤੀ ਸਿਖਲਾਈ: ਨਿਰਮਲਾ ਸੀਤਾਰਮਨ

Nirmala Sitharaman

ਚੰਡੀਗੜ੍ਹ, 01 ਫਰਵਰੀ 2024: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਸਾਲ 2024 ਲਈ ਅੰਤਰਿਮ ਬਜਟ ਦਾ ਐਲਾਨ ਕਰ ਰਹੇ ਹਨ। ਇਸ ਬਜਟ ਵਿੱਚ ਬੀਬੀਆਂ, ਨੌਜਵਾਨਾਂ, ਕਿਸਾਨਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਕਿੱਲ ਇੰਡੀਆ ਮਿਸ਼ਨ (Skill India Mission) […]