July 7, 2024 10:06 am

Canada: ਮਾਨਸਾ ਜ਼ਿਲ੍ਹੇ ਦੇ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ, ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Heart attack

ਚੰਡੀਗੜ੍ਹ, 6 ਜੁਲਾਈ 2024: ਕੈਨੇਡਾ (Canada) ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਮਾਨਸਾ ਜ਼ਿਲ੍ਹੇ ਦੇ ਪਿੰਡ ਬੇਰ ਦੀ ਇੱਕ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ (Heart attack) ਪੈਣ ਕਾਰਨ ਮੌਤ ਹੋ ਗਈ | ਮ੍ਰਿਤਕ ਲੜਕੀ ਬੇਅੰਤ ਕੌਰ (25 ਸਾਲ) ਨੂੰ ਪਰਿਵਾਰ ਨੇ ਜ਼ਮੀਨ ਵੇਚ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ […]

ਮੁੰਬਈ ਕ੍ਰਿਕਟ ਸੰਘ ਦੇ ਪ੍ਰਧਾਨ ਅਮੋਲ ਕਾਲੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

Amol Kale

ਚੰਡੀਗੜ੍ਹ, 10 ਜੂਨ 2024: ਟੀ-20 ਵਿਸ਼ਵ ਕੱਪ ਦਾ ਮੈਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ। ਭਾਰਤੀ ਟੀਮ ਨੇ ਇਹ ਮੈਚ ਜਿੱਤ ਲਿਆ। ਪਰ ਇਸ ਜਿੱਤ ਦੇ ਕੁਝ ਘੰਟਿਆਂ ਬਾਅਦ ਹੀ ਭਾਰਤੀ ਕ੍ਰਿਕਟ ਲਈ ਬੁਰੀ ਖ਼ਬਰ ਆਈ ਹੈ। ਮੁੰਬਈ ਕ੍ਰਿਕਟ ਸੰਘ ਦੇ ਪ੍ਰਧਾਨ ਅਮੋਲ ਕਾਲੇ (Amol Kale) ਦਾ ਦਿਹਾਂਤ ਹੋ ਗਿਆ ਹੈ। ਅਮੋਦ (Amol […]

ਮਸ਼ਹੂਰ ਕਬੱਡੀ ਖਿਡਾਰੀ ਨਿਰਭੈ ਹਠੂਰ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

Nirbhay Hathur

ਚੰਡੀਗੜ੍ਹ, 02 ਜੂਨ 2024: ਕਬੱਡੀ ਜਗਤ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਆਪਣੀ ਮਾਂ ਖੇਡ ਕਬੱਡੀ ਦਾ ਬਹਾਦਰ ਰੇਡਰ ਨਾਨਕ ਅਤੇ ਏਕਮ ਦਾ ਵੱਡਾ ਭਰਾ ਨਿਰਭੈ ਹਠੂਰ (Nirbhay Hathur) ਅੱਜ ਦੁਨੀਆਂ ਨੂੰ 35 ਸਾਲ ਦੀ ਉਮਰ ‘ਚ ਅਲਵਿਦਾ ਕਹਿ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ […]

ਮਲੋਟ ਸਿਟੀ ਥਾਣੇ ਦੇ SHO ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

Malout

ਚੰਡੀਗੜ੍ਹ, 30 ਮਈ 2024: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ (Malout) ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਨੇ ਗੁਰਦੀਪ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ। ਦੱਸਿਆ […]

DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਜਿੰਮ ‘ਚ ਕਰ ਰਹੇ ਸਨ ਕਸਰਤ

DSP Dilpreet Singh

ਚੰਡੀਗੜ੍ਹ, 23 ਫਰਵਰੀ 2024: ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਡੀਐਸਪੀ ਦਿਲਪ੍ਰੀਤ ਸਿੰਘ (50) (DSP Dilpreet Singh)  ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵੀਰਵਾਰ ਨੂੰ ਉਹ ਫਿਰੋਜ਼ਪੁਰ ਰੋਡ ‘ਤੇ ਭਾਈਬਾਲਾ ਚੌਕ ਨੇੜੇ ਪਾਰਕ ਪਲਾਜ਼ਾ ਹੋਟਲ ‘ਚ ਜਿੰਮ ਕਰ ਰਿਹਾ ਸੀ। ਕਸਰਤ ਕਰਦੇ ਸਮੇਂ ਦਿਲਪ੍ਰੀਤ ਅਚਾਨਕ ਜ਼ਮੀਨ ‘ਤੇ ਡਿੱਗ ਗਿਆ। ਇਸ ਦੌਰਾਨ ਜਿੰਮ […]

ਅੰਮ੍ਰਿਤਸਰ ਦੇ ਹਸਪਤਾਲ ‘ਚ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ASI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ASI

ਚੰਡੀਗ੍ਹੜ, 18 ਜਨਵਰੀ 2024: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ਇੱਕ ਏ.ਐੱਸ.ਆਈ (ASI) ਪਰਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਹਾ ਜਾ ਰਿਹਾ ਏ ਕਿ ਭੱਜੇ ਮੁਲਜ਼ਮ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ […]

ਕੈਨੇਡਾ ‘ਚ ਕਬੱਡੀ ਖੇਡਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

heart attack

ਚੰਡੀਗੜ੍ਹ, 11 ਜਨਵਰੀ 2024: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਦੀ ਦਿਲ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ | ਇਹ ਪੰਜਾਬੀ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਪਿੰਡ […]

ਚੱਲਦੇ ਮੈਚ ‘ਚ ਕ੍ਰਿਕਟ ਪਿੱਚ ‘ਤੇ ਬੱਲੇਬਾਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

heart attack

ਚੰਡੀਗੜ੍ਹ, 10 ਜਨਵਰੀ 2024: ਨੋਇਡਾ ‘ਚ ਕ੍ਰਿਕਟ ਪਿੱਚ ‘ਤੇ 34 ਸਾਲਾ ਬੱਲੇਬਾਜ਼ ਨੂੰ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ । ਸਾਥੀ ਬੱਲੇਬਾਜ਼ ਅਤੇ ਫੀਲਡਿੰਗ ਟੀਮ ਦੇ ਖਿਡਾਰੀ ਉਸ ਨੂੰ ਸੀਪੀਆਰ ਦਿੰਦੇ ਰਹੇ ਪਰ ਖਿਡਾਰੀ ਨੂੰ ਬਚਾਇਆ ਨਹੀਂ ਜਾ ਸਕਿਆ । ਮ੍ਰਿਤਕ ਵਿਕਾਸ ਨੇਗੀ (34) ਇੱਕ ਇੰਜੀਨੀਅਰ ਸੀ ਜੋ ਨੋਇਡਾ ਵਿੱਚ ਕਾਰਪੋਰੇਟ […]

ਮੰਦਭਾਗੀ ਖ਼ਬਰ: ਲੱਖਾਂ ਰੁਪਏ ਖਰਚ ਕਰ ਪੁੱਤ ਭੇਜਿਆ ਇੰਗਲੈਂਡ, ਹੁਣ ਪੁੱਤ ਦੇ ਮੌਤ ਦਾ ਆਇਆ ਸੁਨੇਹਾ

England

ਗੁਰਦਾਸਪੁਰ, 25 ਦਸੰਬਰ 2023: ਚੰਗੇ ਭਵਿੱਖ ਅਤੇ ਰੁਜ਼ਗਾਰ ਦੀ ਭਾਲ ‘ਚ ਪੰਜਾਬੀ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਪਰ ਓਥੇ ਕਿਸੇ ਅਣਸੁਖਾਵੀਂ ਘਟਨਾ ਕਾਰਨ ਜਣਿਆਂ ਦੀ ਮੌਤ ਹੋ ਜਾਂਦੀ ਹੈ | ਇਸ ਦੌਰਾਨ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਨੌਜਵਾਨ ਤਲਵਿੰਦਰ ਸਿੰਘ (35 […]

ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਜੋੜੇ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ

heart attack

ਚੰਡੀਗੜ੍ਹ, 27 ਨਵੰਬਰ 2023: ਕੈਨੇਡਾ ‘ਚ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੇ ਦਿਲ ਦਾ ਦੌਰਾ (heart attack) ਪੈਣ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਲਾ ਨਹੀਂ ਰੁਕ ਰਿਹਾ | ਇੱਕ ਵਾਰ ਫਿਰ ਦਿਲ ਦਾ ਦੌਰਾ ਪੈਣ ਕਾਰਨ ਦੋ ਹੋਰ ਪੰਜਾਬੀਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ । ਪਿਛਲੇ ਕੁਝ ਸਮੇਂ ਤੋਂ ਕੈਨੇਡਾ ਗਏ ਪੰਜਾਬੀਆਂ ਵਿੱਚ ਦਿਲ ਦਾ […]