June 28, 2024 4:08 pm

Heat Wave: ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

Heat Wave

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਰਮੀ ਦੀ ਲਹਿਰ (Heat Wave) ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਣ । ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ ਪੋਰਟਲ ਚਲਾਇਆ ਗਿਆ ਹੈ। […]

Heat Wave: ਪੰਜਾਬ ਦੇ 21 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ ਜਾਰੀ, ਪਠਾਨਕੋਟ ‘ਚ ਪਾਰਾ 47 ਡਿਗਰੀ ਤੋਂ ਪਾਰ

Heat Wave

ਚੰਡੀਗੜ੍ਹ, 14 ਜੂਨ, 2024: ਪੰਜਾਬ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ | ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ (Heat Wave) ਅਲਰਟ ਜਾਰੀ […]

ਪੰਜਾਬ ‘ਚ ਮੁੜ ਵਧੇਗੀ ਗਰਮੀ, ਸੂਬੇ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਅਲਰਟ ਜਾਰੀ

Heat Wave

ਚੰਡੀਗੜ੍ਹ, 08 ਜੂਨ 2024: ਪਿਛਲੇ ਇੱਕ ਹਫ਼ਤੇ ਤੋਂ ਪੰਜਾਬ (Punjab) ਵਿੱਚ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ […]

ਬਿਹਾਰ ਦੇ ਗਯਾ ‘ਚ ਗਰਮੀ ਕਾਰਨ 6 ਜਣਿਆਂ ਦੀ ਗਈ ਜਾਨ, ਹਸਪਤਾਲ ‘ਚ ਬਣਾਏ ਹੀਟ ਵੇਵ ਵਾਰਡ

Gaya

ਚੰਡੀਗੜ੍ਹ, 31 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ, ਇਸਦੇ ਚੱਲਦੇ ਬਿਹਾਰ ਦੇ ਗਯਾ (Gaya) ਜ਼ਿਲ੍ਹੇ ‘ਚ ਇਨ੍ਹੀਂ ਦਿਨੀਂ ਕੁੱਲ ਛੇ ਜਣਿਆਂ ਦੀ ਜਾਨ ਚਲੀ ਗਈ। ਮਗਧ ਡਿਵੀਜ਼ਨ ਦੇ ਇਕਲੌਤੇ ਵੱਡੇ ਸਰਕਾਰੀ ਹਸਪਤਾਲ ਅਨੁਗ੍ਰਹ ਨਰਾਇਣ ਮਗਧ ਮੈਡੀਕਲ ਕਾਲਜ ਹਸਪਤਾਲ ਦੇ ਹੀਟ ਵੇਵ ਵਾਰਡ ਵਿਚ ਦਾਖਲ ਚਾਰ ਮਰੀਜ਼ਾਂ ਦੀ ਮੌਤ ਹੋ […]

ਜਲੰਧਰ ‘ਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ‘ਚ ਮੌਤ, ਗਰਮੀ ਕਾਰਨ ਮੌਤ ਦਾ ਖਦਸ਼ਾ

Jalandhar

ਚੰਡੀਗੜ੍ਹ, 31 ਮਈ 2024: ਜਲੰਧਰ (Jalandhar)  ਵਿੱਚ ਫੋਕਲ ਪੁਆਇੰਟ ਨੇੜੇ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਪੁਲਿਸ ਮੁਤਾਬਕ ਵਿਅਕਤੀ ਦੀ ਮੌਤ ਅੱਤ ਦੀ ਗਰਮੀ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਮ੍ਰਿਤਕ ਦੇ ਸਰੀਰ ‘ਤੇ ਕੋਈ ਨਿਸ਼ਾਨ ਮਿਲਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ […]

ਗਰਮੀ ਦੇ ਮੱਦੇਨਜ਼ਰ ਦਿੱਲੀ ਦੇ LG ਦਾ ਅਹਿਮ ਫੈਸਲਾ, ਦੁਪਹਿਰ 12 ਤੋਂ 3 ਵਜੇ ਤੱਕ ਮਜ਼ਦੂਰਾਂ ਨੂੰ ਮਿਲੇਗੀ ਛੁੱਟੀ

Workers

ਚੰਡੀਗੜ੍ਹ, 29 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਦੇਸ਼ ਦੇ ਕਈ ਸੂਬਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸ ਦੌਰਾਨ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਅਹਿਮ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰ (Workers) ਕੋਈ ਕੰਮ […]

ਪੰਜਾਬ ‘ਚ ਹੋਰ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਹੀਟਵੇਵ ਦਾ ਰੈੱਡ ਅਲਰਟ ਜਾਰੀ

Heat Wave

ਚੰਡੀਗੜ੍ਹ, 27 ਮਈ 2024: ਪੰਜਾਬ ‘ਚ ਅੱਤ ਦੀ ਗਰਮੀ (heat wave) ਪੈ ਰਹੀ ਹੈ । ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਕਾਰਨ ਸਾਰੇ ਪੁਰਾਣੇ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਨਾਲ ਹੀ ਹੀਟਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਬੀਤੀ ਸ਼ਾਮ ਪੰਜਾਬ […]

ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਦਾ ਸੇਵਨ ਕਰੋ: ਡਾ. ਸੇਨੂੰ ਦੁੱਗਲ

Heat

ਫਾਜ਼ਿਲਕਾ 22 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ (Heat) ਪੈ ਰਹੀ ਹੈ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ […]

ਆਸਟ੍ਰੇਲੀਆ ਵਾਸੀਆਂ ਲਈ ਗਰਮੀ ਬਣੀ ਮੁਸੀਬਤ, 50 ਡਿਗਰੀ ਸੈਲਸੀਅਸ ਪੁੱਜ ਸਕਦੈ ਤਾਪਮਾਨ

Australia

ਚੰਡੀਗੜ੍ਹ, 20 ਜਨਵਰੀ, 2024: ਆਸਟ੍ਰੇਲੀਆ (Australia) ‘ਚ ਪੈ ਰਹੀ ਗਰਮੀ ਨਾਲ ਦੇਸ਼ ਵਾਸੀਆਂ ਦਾ ਜਾਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਪਹਿਲਾਂ ਤੋਂ ਹੀ ਗਰਮੀ ਤੋਂ ਬੇਹਾਲ ਆਸਟ੍ਰੇਲੀਆ ਵਾਸੀਆਂ ਲਈ ਫਿਲਹਾਲ ਰਾਹਤ ਦੀ ਖ਼ਬਰ ਮਿਲਦੀ ਨਜ਼ਰ ਨਹੀਂ ਆ ਰਹੀ । ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਆਸਟ੍ਰੇਲੀਆ ਦੇ ਕਈ ਇਲਾਕਿਆਂ ਵਿੱਚ ਇਸ ਵੀਕੈਂਡ ‘ਤੇ […]

ਈਰਾਨ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਸਰਕਾਰ ਨੇ ਸਾਰੇ ਦਫਤਰ, ਸਕੂਲ ਤੇ ਬੈਂਕ ਕੀਤੇ ਬੰਦ

Iran

ਚੰਡੀਗੜ੍ਹ, 02 ਅਗਸਤ 2023: ਅੱਤ ਦੀ ਗਰਮੀ ਕਾਰਨ ਈਰਾਨ (Iran) ਵਿੱਚ ਪਹਿਲੀ ਵਾਰ 2 ਦਿਨਾਂ ਲਈ ਮੁਕੰਮਲ ਬੰਦ ਦਾ ਐਲਾਨ ਕੀਤਾ ਗਿਆ ਹੈ। ਈਰਾਨ ਦੀ ਸਰਕਾਰ ਨੇ ਸਾਰੇ ਦਫਤਰ, ਸਕੂਲ ਅਤੇ ਬੈਂਕਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਈਰਾਨ ਵਿੱਚ ਤਾਪਮਾਨ 123 ਡਿਗਰੀ ਫਾਰਨਹਾਈਟ ਯਾਨੀ 50 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਸਿਹਤ […]