July 4, 2024 10:57 pm

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

Rain Alert

ਚੰਡੀਗੜ੍ਹ, 03 ਜੁਲਾਈ 2024: ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਪੰਜਾਬ ਦੇ ਜ਼ਿਲ੍ਹਿਆਂ ‘ਚ ਮੀਂਹ ਪਿਆ ਹੈ | ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ ਦੀਆਂ ਸੜਕ ਅਤੇ ਕਈ ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਭਰ ਗਿਆ ਹੈ | ਮੌਸਮ ਵਿਭਾਗ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਹੈ | ਇਨ੍ਹਾਂ ‘ਚੋਂ […]

Rain Alert: ਚੰਡੀਗੜ੍ਹ ‘ਚ ਮਾਨਸੂਨ ਦੀ ਪਹਿਲੀ ਬਾਰਿਸ਼, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Chandigarh

ਚੰਡੀਗੜ੍ਹ, 2 ਜੁਲਾਈ 2024: ਚੰਡੀਗੜ੍ਹ (Chandigarh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਹੋਈ ਹੈ। ਚੰਡੀਗੜ੍ਹ ਸ਼ਹਿਰ ‘ਚ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ | ਜਿਕਰਯੋਗ ਹੈ ਕਿ ਚੰਡੀਗੜ੍ਹ ‘ਚ ਪਹਿਲਾਂ ਤੋਂ ਹੀ ਬੱਦਲਵਾਈ ਛਾਈ ਹੋਈ ਸੀ | ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ […]

Heavy Rain: ਹਰਿਆਣਾ ‘ਚ ਭਾਰੀ ਮੀਂਹ ਜਾਰੀ, ਮੌਸਮ ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ‘ਚ ਅਲਰਟ ਜਾਰੀ

Heavy Rain

ਚੰਡੀਗੜ੍ਹ, 01 ਜੁਲਾਈ 2024: ਹਰਿਆਣਾ ‘ਚ ਮਾਨਸੂਨ ਦਿਨ ਸ਼ੁਰੂਆਤ ਨੇ ਦਸਤਕ ਦੇ ਦਿੱਤੀ ਹੈ | ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ (Heavy Rain) ਪੈ ਰਿਹਾ ਹੈ। ਦੂਜੇ ਪਾਸੇ ਹਰਿਆਣਾ ਦੇ ਹਿਸਾਰ, ਫਤਿਹਾਬਾਦ, ਚਰਖੀ ਦਾਦਰੀ ਅਤੇ ਮਹਿੰਦਰਗੜ੍ਹ ‘ਚ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਕਈ ਲੋਕਾਂ ਦੇ ਘਰਾਂ […]

Heavy Rain: ਪੰਜਾਬ ‘ਚ ਮਾਨਸੂਨ ਦੀ ਦਸਤਕ, ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

Heavy Rain

ਚੰਡੀਗੜ੍ਹ, 01 ਜੁਲਾਈ 2024: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਮਾਨਸੂਨ 2 ਤੋਂ 3 ਦਿਨਾਂ ਆਉਣ ਦੀ ਸੰਭਾਵਨਾ ਹੈ | ਪੰਜਾਬ ਦੇ ਕਿ ਇਲਾਕਿਆਂ ‘ਚ ਮੀਂਹ (Heavy Rain) ਪਿਆ ਅਤੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ | ਇਸਦੇ ਨਾਲ ਹੀ ਪਠਾਨਕੋਟ ਅਤੇ ਪਹਾੜੀ ਇਲਾਕਿਆਂ ‘ਚ ਮਾਨਸੂਨ ਸਰਗਰਮ ਹੋ ਗਿਆ ਹੈ | ਇਸ ਦੌਰਾਨ ਮੌਸਮ […]

Rajkot airport: ਦਿੱਲੀ ਤੋਂ ਬਾਅਦ ਹੁਣ ਰਾਜਕੋਟ ਏਅਰਪੋਰਟ ਦੇ ਬਾਹਰ ਟਰਮੀਨਲ ਦੀ ਛੱਤ ਦਾ ਹਿੱਸਾ ਡਿੱਗਿਆ

Rajkot airport

ਚੰਡੀਗੜ੍ਹ, 29 ਜੂਨ 2024: ਭਾਰੀ ਮੀਂਹ ਕਾਰਨ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਾਅਦ ਹੁਣ ਗੁਜਰਾਤ ਦੇ ਰਾਜਕੋਟ ਹਵਾਈ ਅੱਡੇ (Rajkot airport) ‘ਤੇ ਅੱਜ ਦੁਪਹਿਰ ਇੱਕ ਹਾਦਸਾ ਵਾਪਰਿਆ ਹੈ | ਮਿਲੀ ਜਾਣਕਾਰੀ ਮੁਤਾਬਕ ਭਾਰੀ ਮੀਂਹ ਕਾਰਨ ਰਾਜਕੋਟ ਏਅਰਪੋਰਟ ਦੀ ਛੱਤ ਦਾ ਇੱਕ ਹਿੱਸਾ ਹੇਠਾਂ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਹਵਾਈ ਅੱਡੇ ਦੇ ਟਰਮੀਨਲ […]

Heavy Rain: ਦਿੱਲੀ ਸਰਕਾਰ ਨੇ ਸੱਦੀ ਐਮਰਜੈਂਸੀ ਬੈਠਕ, ਬਾਰਿਸ਼ ਕਾਰਨ ਬਣੇ ਹਲਾਤਾਂ ਸੰਬੰਧੀ ਹੈਲਪਲਾਈਨ ਨੰਬਰ ਜਾਰੀ

Heavy Rain

ਚੰਡੀਗੜ੍ਹ, 28 ਜੂਨ 2024: ਦਿੱਲੀ (Delhi) ‘ਚ ਭਾਰੀ ਬਾਰਿਸ਼ ਚੱਲਦੇ (Heavy Rain) ਕਈ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਹੜ੍ਹ ਵਰਗ ਹਲਾਤ ਬਣੇ ਹੋਏ ਹਨ | ਦਿੱਲੀ ਐਨ.ਸੀ ਆਰ (Delhi) ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ਅਤੇ ਘਰਾਂ ‘ਚ ਪਾਣੀ ਭਰ ਗਿਆ ਹੈ | ਇਸ ਦੌਰਾਨ ਦਿੱਲੀ ਸਰਕਾਰ ਨੇ ਐਮਰਜੈਂਸੀ ਬੈਠਕ ਸੱਦੀ ਹੈ […]

Delhi: ਦਿੱਲੀ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਲਾਤ, ਲੋਕਾਂ ਦੇ ਘਰਾਂ ‘ਚ ਭਰਿਆ ਪਾਣੀ ਤੇ ਵਾਹਨ ਡੁੱਬੇ

Delhi

ਚੰਡੀਗੜ੍ਹ, 28 ਜੂਨ 2024: ਦੇਸ਼ ਦੀ ਰਾਜਧਾਨੀ ਦਿੱਲੀ (Delhi) ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਭਾਰੀ ਬਾਰਿਸ਼ ਹੋ ਰਹੀ ਹੈ | ਇਸਦੇ ਚੱਲਦੇ ਦਿੱਲੀ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਹੜ੍ਹ ਵਰਗ ਹਲਾਤ ਬਣੇ ਹੋਏ ਹਨ | ਦਿੱਲੀ ਐਨ.ਸੀ ਆਰ (Delhi) ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ਅਤੇ ਘਰਾਂ […]

Heavy Rain: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

Rain Alert

ਚੰਡੀਗੜ੍ਹ, 28 ਜੂਨ 2024: ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ | ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ (Heavy Rain) ਪਈ ਹੈ ਅਤੇ ਕਈ ਸੂਬਿਆਂ ‘ਚ ਬੱਦਲਵਾਈ ਛਾਈ ਹੋਈ ਹੈ | ਮੌਸਮ ਵਿਭਾਗ ਨੇ ਪੰਜਾਬ 1 ਜੁਲਾਈ ਤੱਕ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ | ਇਸਦੇ ਨਾਲ ਹੀ ਮੌਸਮ ਵਿਭਾਗ […]

Himachal News: ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨਾਲ ਕਈਂ ਥਾਵਾਂ ‘ਤੇ ਖਿਸਕੀ ਜ਼ਮੀਨ, ਮਲਬੇ ਹੇਠ ਦਬੇ ਕਈ ਵਾਹਨ

Himachal

ਚੰਡੀਗੜ੍ਹ, 28 ਜੂਨ 2024: ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਹਿਮਾਚਲ ਪ੍ਰਦੇਸ਼ (Himachal Pradesh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਖਤਰੇ ਦੀ ਘੰਟੀ ਵਜਾ ਦਿੱਤੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ‘ਚ ਬਾਰਿਸ਼ ਯੈਲੋ ਅਲਰਟ ਜਾਰੀ ਕੀਤਾ ਹੈ | ਭਾਰੀ ਬਾਰਿਸ਼ ਕਾਰਨ ਹਿਮਾਚਲ ਦੇ ਸ਼ਿਮਲਾ […]

Monsoon: ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਪੰਜਾਬ ‘ਚ ਕਦੋਂ ਦਸਤਕ ਦੇਵੇਗਾ ਮਾਨਸੂਨ

Monsoon

ਚੰਡੀਗੜ੍ਹ, 21 ਜੂਨ 2024: (Monsoon Update) ਪੰਜਾਬ (Punjab) ਭਰ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਦੇ ਕਾਰਨ ਸੂਬਾ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਰਹਿ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ […]