July 7, 2024 5:25 pm

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

RAin

ਚੰਡੀਗੜ੍ਹ 12 ਸਤੰਬਰ 2022: ਮਾਨਸੂਨ ਆਪਣੇ ਆਖ਼ਰੀ ਦਿਨਾਂ ਵਿਚ ਹੈ ਇਸਦੇ ਨਾਲ ਹੀ ਦੇਸ਼ ਦੇ ਕਈ ਸੂਬਿਆਂ ਵਿਚ ਭਾਰੀ ਬਾਰਿਸ਼ ਪਈ ਹੈ | ਅੱਜ ਪੰਜਾਬ ਦੇ ਬਠਿੰਡਾ ਦੇ ਨਾਲ ਨਾਲ ਇਲਾਕਿਆਂ ਵਿਚ ਬਾਰਿਸ਼ ਹੋਈ ਜਿਸਦੇ ਚੱਲਦੇ ਤਾਪਮਾਨ ਵਿਚ ਗਿਰਾਵਟ ਆਈ | ਮੌਸਮ ਵਿਭਾਗ ਨੇ ਇਹ ਵੀ ਖਦਸ਼ਾ ਜਤਾਇਆ ਹੈ ਕਿ ਜ਼ਿਆਦਾ ਬਾਰਿਸ਼ ਨਾਲ ਫ਼ਸਲਾਂ ਦਾ […]

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਜਤਾਈ ਸੰਭਾਵਨਾ

ਮੌਸਮ ਵਿਭਾਗ

ਚੰਡੀਗੜ 29 ਅਗਸਤ 2022: ਮੌਸਮ ਵਿਭਾਗ ਦੇ ਮੁਤਾਬਕ ਪੰਜਾਬ (Punjab) ਵਿੱਚ ਇਸ ਹਫਤੇ ਮੌਨਸੂਨ ਦੇ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਬਾਰਿਸ਼ ਘੱਟ ਹੋਵੇਗੀ | ਮੌਸਮ ਕੇਂਦਰ ਚੰਡੀਗੜ੍ਹ ਦੇ ਮੁਤਾਬਕ ਸੋਮਵਾਰ ਨੂੰ ਪੰਜਾਬ ਦੇ ਕਿ ਜ਼ਿਲ੍ਹਿਆਂ ‘ਚ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ | […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ

Heavy Rain

ਚੰਡੀਗੜ੍ਹ 25 ਅਗਸਤ 2022: ਪੰਜਾਬ (Punjab) ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਾਰੀ ਬਾਰਿਸ਼ (Heavy Rain)ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ‘ਚ ਵੀ ਗਿਰਾਵਟ ਆਵੇਗੀ, ਜਿਸ ਕਾਰਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ […]

ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਜ ਬੱਦਲਵਾਈ ਤੇ ਮੀਂਹ ਪੈਣ ਦੀ ਸੰਭਾਵਨਾ: ਮੌਸਮ ਵਿਭਾਗ

ਮੌਸਮ

ਚੰਡੀਗੜ੍ਹ 10 ਅਗਸਤ 2022: ਪੰਜਾਬ ‘ਚ ਬਾਰਿਸ਼ ਤੋਂ ਬਾਅਦ ਇਕ ਵਾਰ ਫਿਰ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਵੀ ਪੰਜਾਬ (Punjab) ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ

Punjab

ਚੰਡੀਗੜ੍ਹ 28 ਜੁਲਾਈ 2022: ਪੰਜਾਬ (Punjab) ‘ਚ ਪਿਛਲੇ ਦਿਨਾਂ ‘ਚ ਭਾਰੀ ਮੀਂਹ ਕਾਰਨ ਸੂਬੇ ਦੇ ਕਈ ਪਿੰਡਾਂ ‘ਚ ਫ਼ਸਲਾਂ ਨੂੰ ਕਾਫੀ ਨੁਕਸਾਨ ਹੋਇਆ ਅਤੇ ਕਈ ਪਿੰਡ ‘ਚ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ | ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ |ਮੌਸਮ ਵਿਭਾਗ ਨੇ ਸੂਬੇ ਦੇ […]

ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

ਭਾਰੀ ਮੀਂਹ

ਚੰਡੀਗੜ੍ਹ 25 ਜੁਲਾਈ 2022: ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਤੋਂ ਬਾਅਦ ਹੁਣ ਯੂਪੀ, ਬਿਹਾਰ ਅਤੇ ਝਾਰਖੰਡ ‘ਚ ਮੌਨਸੂਨ ਬਾਰਿਸ਼ ਹੋ ਸਕਦੀ ਹੈ | ਇਸੱਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ 25 ਜੁਲਾਈ ਨੂੰ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮੌਸਮ […]

ਖੇਤੀਬਾੜੀ ਵਿਭਾਗ ਵਲੋਂ ਪੰਜਾਬ ‘ਚ ਅਗਲੇ ਚਾਰ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ

Director Agriculture Punjab

ਚੰਡੀਗੜ੍ਹ 29 ਜੂਨ 2022: ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਪਈ ਜਿਸਦੇ ਚੱਲਦੇ ਸੂਬਾ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ | ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਪੰਜਾਬ (Director Agriculture Punjab) ਵਲੋਂ ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸੂਚਨਾ ਹਿੱਤ ਭੇਜੇ ਪੱਤਰ ‘ਚ ਸੂਬੇ ਦੇ […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਦੀ ਚਿਤਾਵਨੀ

Punjab

ਚੰਡੀਗੜ੍ਹ 28 ਜੂਨ 2022: ਪੰਜਾਬ (Punjab) ਦੇ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਜਲਦ ਰਾਹਤ ਮਿਲ ਸਕਦੀਆ ਹੈ | ਸੂਬੇ ’ਚ ਇਨ੍ਹਾਂ ਦਿਨਾਂ ‘ਚ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਹੈ, ਇਸਦੇ ਚੱਲਦੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪਾਰਾ 44 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ ।ਇਸਦੇ ਨਾਲ ਹੀ ਮੌਸਮ ਕੇਂਦਰ […]

ਮੌਸਮ ਵਿਭਾਗ ਨੇ ਪੰਜਾਬ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਜਤਾਈ ਸੰਭਾਵਨਾ

Meteorological Department

ਚੰਡੀਗੜ੍ਹ 15 ਜੂਨ 2022: ਮੌਸਮ ਵਿਭਾਗ (Meteorological Department) ਨੇ ਅੱਜ ਰਾਸ਼ਟਰੀ ਰਾਜਧਾਨੀ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸਦੇ ਨਾਲ ਹੀ ਵਿਭਾਗ ਨੇ ਤੇਜ਼ ਹਵਾਵਾਂ ਦੀ ਚਿਤਾਵਨੀ ਦੇ ਨਾਲ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਸ਼ਾਮ ਤੋਂ ਅਗਲੇ 6 ਦਿਨਾਂ ਤੱਕ ਦਿੱਲੀ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। […]