July 7, 2024 4:41 pm

Himachal News: ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨਾਲ ਕਈਂ ਥਾਵਾਂ ‘ਤੇ ਖਿਸਕੀ ਜ਼ਮੀਨ, ਮਲਬੇ ਹੇਠ ਦਬੇ ਕਈ ਵਾਹਨ

Himachal

ਚੰਡੀਗੜ੍ਹ, 28 ਜੂਨ 2024: ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਹਿਮਾਚਲ ਪ੍ਰਦੇਸ਼ (Himachal Pradesh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਖਤਰੇ ਦੀ ਘੰਟੀ ਵਜਾ ਦਿੱਤੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ‘ਚ ਬਾਰਿਸ਼ ਯੈਲੋ ਅਲਰਟ ਜਾਰੀ ਕੀਤਾ ਹੈ | ਭਾਰੀ ਬਾਰਿਸ਼ ਕਾਰਨ ਹਿਮਾਚਲ ਦੇ ਸ਼ਿਮਲਾ […]

Monsoon: ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਪੰਜਾਬ ‘ਚ ਕਦੋਂ ਦਸਤਕ ਦੇਵੇਗਾ ਮਾਨਸੂਨ

Monsoon

ਚੰਡੀਗੜ੍ਹ, 21 ਜੂਨ 2024: (Monsoon Update) ਪੰਜਾਬ (Punjab) ਭਰ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਦੇ ਕਾਰਨ ਸੂਬਾ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਰਹਿ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ […]

Weather News: ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ

Rain

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ (Rain) ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਬੀਤੇ ਬੁੱਧਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੇ ਗਰਮੀ ‘ਚ ਸੁੱਖ ਦਾ ਸਾਹ ਲਿਆ। ਹਲਕੀ ਬਾਰਿਸ਼ (Rain) ਅਤੇ ਤੇਜ਼ ਹਵਾਵਾਂ […]

ਪੰਜਾਬ ‘ਚ ਮੁੜ ਵਧੇਗੀ ਗਰਮੀ, ਸੂਬੇ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਅਲਰਟ ਜਾਰੀ

Heat Wave

ਚੰਡੀਗੜ੍ਹ, 08 ਜੂਨ 2024: ਪਿਛਲੇ ਇੱਕ ਹਫ਼ਤੇ ਤੋਂ ਪੰਜਾਬ (Punjab) ਵਿੱਚ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਦਾ ਅਸਰ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ […]

ਹਰਿਆਣਾ ‘ਚ ਅਚਾਨਕ ਬਦਲਿਆ ਮੌਸਮ, ਸੂਬੇ ‘ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ

Haryana

ਚੰਡੀਗੜ੍ਹ, 6 ਜੂਨ 2024: ਦੇਸ਼ ਭਰ ਦੇ ਕਈ ਸੂਬੇ ਲਗਾਤਾਰ ਗਰਮੀ ਦੀ ਮਾਰ ਝੱਲ ਰਹੇ ਹਨ, ਬੀਤੇ ਦਿਨ ਹਰਿਆਣਾ (Haryana) ਅਤੇ ਪੰਜਾਬ ਦੇ ਲੋਕਾਂ ਨੂੰ ਬਾਰਿਸ਼ ਅਤੇ ਤੂਫਾਨ ਨੇ ਰਾਹਤ ਦਿੱਤੀ ਹੈ। ਅੱਜ ਵੀ ਹਰਿਆਣਾ ਦੇ 36 ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦਾ ਅਲਰਟ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਬੱਦਲ ਛਾਏ ਰਹਿਣ ਅਤੇ ਬਿਜਲੀ ਚਮਕਣ […]

ਪੰਜਾਬ ਦੇ ਤਾਪਮਾਨ ‘ਚ ਮਾਮੂਲੀ ਗਿਰਾਵਟ, ਸੂਬੇ ‘ਚ ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 05 ਜੂਨ 2024: ਪੰਜਾਬ ਦੇ ਤਾਪਮਾਨ (temperature) ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਔਰੇਂਜ […]

ਦੇਸ਼ ਇਸ ਸੂਬੇ ‘ਚ ਪਿਆ ਭਾਰੀ ਮੀਂਹ, 133 ਸਾਲ ਪੁਰਾਣਾ ਟੁੱਟਿਆ ਰਿਕਾਰਡ

Heavy Rain

ਚੰਡੀਗੜ੍ਹ, 03 ਜੂਨ 2024: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਐਤਵਾਰ ਯਾਨੀ 2 ਜੂਨ ਨੂੰ 111 ਮਿਲੀਮੀਟਰ ਬਾਰਿਸ਼ (Heavy Rain) ਹੋਈ। ਇਸ ਨਾਲ ਜੂਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਮੀਂਹ ਪੈਣ ਦਾ 133 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਬੈਂਗਲੁਰੂ ਦੇ ਵਿਗਿਆਨੀ ਐੱਨ. ਪੁਵਿਯਾਰਸਨ ਨੇ […]

ਚੱਕਰਵਾਤ ਤੂਫ਼ਾਨ ਕਾਰਨ ਉੱਤਰ-ਪੂਰਬੀ ਸੂਬਿਆਂ ‘ਚ ਹਲਾਤ ਵਿਗੜੇ, ਕਈ ਇਮਾਰਤਾਂ ਹੋਈਆਂ ਢਹਿ-ਢੇਰੀ

Cyclone Remal

ਚੰਡੀਗੜ੍ਹ, 28 ਮਈ 2024: ਚੱਕਰਵਾਤ ਰੇਮਲ (Cyclone Remal) (ਚੱਕਰਵਾਤ ਤੂਫ਼ਾਨ) ਕਾਰਨ ਪੱਛਮੀ ਬੰਗਾਲ ਸਮੇਤ ਲਗਭਗ ਸਾਰੇ ਉੱਤਰ-ਪੂਰਬੀ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਾਰੀ ਮੀਂਹ ਕਾਰਨ ਇਨ੍ਹਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦਰਿਆ ਦਾ ਪਾਣੀ ਵਧਣ ਕਾਰਨ ਸੜਕਾਂ ਰੁੜ੍ਹ ਗਈਆਂ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਈ ਇਲਾਕਿਆਂ […]

ਮਿਜ਼ੋਰਮ ‘ਚ ਭਾਰੀ ਬਾਰਿਸ਼ ਕਾਰਨ ਸੱਤ ਜਣਿਆਂ ਦੀ ਗਈ ਜਾਨ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ

Mizoram

ਚੰਡੀਗੜ੍ਹ, 28 ਮਈ 2024: ਮਿਜ਼ੋਰਮ (Mizoram) ‘ਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ | ਉੱਥੇ ਹੀ ਰਜਧਾਨੀ ਆਈਜ਼ੌਲ ਦੇ ਬਾਹਰੀ ਇਲਾਕੇ ‘ਚ ਭਾਰੀ ਮੀਂਹ ਕਾਰਨ ਇਕ ਖਾਨ ਢਹਿ ਗਈ। ਇਸ ਹਾਦਸੇ ਵਿੱਚ ਸੱਤ ਜਣਿਆਂ ਦੀ ਜਾਨ ਚਲੀ ਗਈ। ਪੁਲਿਸ ਵਾਲੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਭਾਰੀ ਮੀਂਹ ਕਾਰਨ ਨਦੀਆਂ ਦਾ ਪੱਧਰ ਵੀ ਵਧ […]

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਉੱਤਰ-ਪੱਛਮੀ ਸੂਬਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ

Meteorological department

ਚੰਡੀਗੜ੍ਹ, 28 ਮਈ 2024: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਗਰਮੀ ਦਾ ਕਹਿਰ ਜਾਰੀ ਹੈ। ਸੋਮਵਾਰ ਨੂੰ ਦੇਸ਼ ‘ਚ 17 ਥਾਵਾਂ ‘ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਗਰਮੀ ਦੀ ਲਹਿਰ ਲੋਕਾਂ ਦੀ ਸਿਹਤ ਅਤੇ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸ ਦੌਰਾਨ […]