July 4, 2024 11:35 pm

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ

Rain Alert

ਚੰਡੀਗੜ੍ਹ, 10 ਮਈ 2024: ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਕ੍ਰਮਵਾਰ 43-44 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨ ਪੈ ਰਿਹਾ ਹੈ | ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ, ਕਿਉਂਕਿ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਣ ਵਾਲਾ ਹੈ | ਮੌਸਮ ਵਿਭਾਗ […]

ਹਿਮਾਚਲ ਪ੍ਰਦੇਸ਼ ‘ਚ ਕੁਦਰਤੀ ਆਫ਼ਤ ਦੇ ਮੱਦੇਨਜਰ PM ਮੋਦੀ ਵੱਲੋਂ ਉੱਚ ਪੱਧਰੀ ਬੈਠਕ

Himachal Pradesh

ਚੰਡੀਗੜ੍ਹ, 19 ਅਗਸਤ 2023: ਭਾਰੀ ਮੀਂਹ ਕਾਰਨ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਸੈਂਕੜੇ ਲੋਕਾਂ ਦੇ ਘਰ ਤਬਾਹ ਹੋ ਗਏ ਹਨ ਅਤੇ ਸਰਕਾਰੀ ਜਾਇਦਾਦ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਹੋਈ ਤਬਾਹੀ ‘ਤੇ ਪ੍ਰਧਾਨ ਮੰਤਰੀ […]

ਸੋਲਨ ‘ਚ ਬੱਦਲ ਫਟਣ ਕਾਰਨ 7 ਜਣਿਆਂ ਦੀ ਮੌਤ ਅਤੇ ਕਈ ਲਾਪਤਾ, ਕਈ ਹਾਈਵੇ ਬੰਦ

Solan

ਚੰਡੀਗੜ੍ਹ, 14 ਅਗਸਤ, 2023: ਹਿਮਾਚਲ ਪ੍ਰਦੇਸ਼ ‘ਚ ਆਰੇਂਜ ਅਲਰਟ ਦੇ ਵਿਚਕਾਰ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੋਲਨ (Solan) ਜ਼ਿਲੇ ਦੇ ਕੰਡਾਘਾਟ ‘ਚ ਐਤਵਾਰ ਦੇਰ ਰਾਤ ਬੱਦਲ ਫਟਣ ਕਾਰਨ ਹੜ੍ਹ ਨਾਲ ਆਏ ਮਲਬੇ ‘ਚ ਦੋ ਘਰ ਅਤੇ ਇਕ ਗਊ ਸ਼ੈੱਡ ਵਹਿ ਗਿਆ। ਬੱਦਲ ਫਟਣ ਦੀ ਇਸ ਘਟਨਾ ‘ਚ ਸੱਤ ਜਣਿਆਂ ਦੀ ਮੌਤ ਹੋ ਗਈ, […]

ਵਰਦੇ ਮੀਂਹ ‘ਚ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਪੂਰਨ ਦੀ ਚੱਲਦੀ ਰਹੀ ਕਾਰਸੇਵਾ, ਲੋਕਾਂ ਨੇ ਮੋਹਲੇਧਾਰ ਮੀਂਹ ਦੀ ਵੀ ਨਹੀ ਕੀਤੀ ਪਰਵਾਹ

ਧੁੱਸੀ ਬੰਨ੍ਹ

ਸੁਲਤਾਨਪੁਰ ਲੋਧੀ, 22 ਜੁਲਾਈ 2023: ਦਰਿਆ ਦੇ ਧੁੱਸੀ ਬੰਨ੍ਹ ਵਿੱਚ ਗੱਟਾ ਮੁੱਡੀ ਕਾਸੂ ਨੇੜੇ ਪਏ ਪਾੜ ਨੂੰ ਪੂਰਨ ਦੀ ਕਾਰਸੇਵਾ ਵਰਦੇ ਮੀਂਹ ਦੌਰਾਨ ਵੀ ਚੱਲਦੀ ਰਹੀ। ਮੀਂਹ ਤੇ ਹਵਾ ਇੰੰਨੀ ਤੇਜ ਸੀ ਕਿ ਉੱਥੇ ਖੜਨਾ ਵੀ ਮੂਸ਼ਕਿਲ ਹੋ ਰਿਹਾ ਸੀ। ਧੱੁਸੀ ਬੰਨ੍ਹ ਉੱਪਰ ਮੀਂਹ ਕਾਰਨ ਟਰੈਕਟਰ ਟਰਾਲੀਆਂ ਖੁਭਦੀਆਂ ਰਹੀਆਂ ਪਰ ਵਰਦਾ ਤੇਜ਼ ਮੀਂਹ ਵੀ ਬੰਨ੍ਹ […]

ਦਿੱਲੀ ‘ਚ ਹੋਰ ਵਧਣਗੀਆਂ ਫਲਾਂ-ਸਬਜ਼ੀਆਂ ਦੀਆਂ ਕੀਮਤਾਂ, ਸਰਹੱਦ ‘ਤੇ ਪਾਣੀ ਭਰਨ ਕਾਰਨ ਟਰੱਕਾਂ ‘ਤੇ ਲੱਗੀ ਬ੍ਰੇਕ

Delhi

ਚੰਡੀਗੜ੍ਹ, 13 ਜੁਲਾਈ 2023: ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਦਿੱਲੀ ਆਉਣ ਵਾਲੇ ਫਲਾਂ ਅਤੇ ਸਬਜ਼ੀਆਂ ਦੇ ਟਰੱਕਾਂ ਦੀ ਗਿਣਤੀ ਵਿੱਚ ਕਮੀ ਆਈ ਹੈ। ਇਸ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਟਰੱਕ ਵੀ ਹੋਰ ਕਾਰਨਾਂ ਕਰਕੇ ਦਿੱਲੀ (Delhi) ਨਹੀਂ ਪਹੁੰਚ ਪਾ ਰਹੇ ਹਨ, ਜਿਸ ਕਾਰਨ ਆਉਣ ਵਾਲੇ […]

ਪਾਣੀ ਦੀ ਮਾਰ ਹੇਠ ਆਏ ਪਿੰਡਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਤੁਰੰਤ ਨੋਡਲ ਅਫ਼ਸਰ ਨਿਯੁਕਤ ਕਰੇ: ਰਾਜਾ ਵੜਿੰਗ

Gram Panchayats

ਖੰਨਾ, 12 ਜੁਲਾਈ 2023: ਭਾਰੀ ਮੀਂਹ ਦੀ ਮਾਰ ਹੇਠ ਆਏ ਪੰਜਾਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ, ਕਿ ਪਾਣੀ ਦੀ ਮਾਰ ਝੇਲ ਰਹੇ ਪਿੰਡਾਂ ਨੂੰ ਬਚਾਉਣ ਲਈ ਤੁਰੰਤ ਨੋਡਲ ਅਫ਼ਸਰ ਨਿਯੁਕਤ ਕਰਦੇ ਹੋਏ ਪਾਣੀ ਵਿੱਚ ਘਿਰੇ ਹੋਏ ਇਨ੍ਹਾਂ ਪਿੰਡਾਂ […]

ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾਣ: ਅਨੁਰਾਗ ਵਰਮਾ

Anurag Verma

ਚੰਡੀਗੜ੍ਹ, 11 ਜੁਲਾਈ 2023: ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪੱਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ ਕੀਤੀ […]

ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ, ਅਮਰਨਾਥ ਯਾਤਰਾ ਦੂਜੇ ਦਿਨ ਵੀ ਮੁਅੱਤਲ

Flood

ਚੰਡੀਗੜ੍, 08 ਜੁਲਾਈ 2023: ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ (Flood) ਵਰਗੀ ਸਥਿਤੀ ਬਣ ਗਈ ਹੈ। ਇਨ੍ਹਾਂ ਵਿੱਚ ਅਸਾਮ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ, ਤੱਟਵਰਤੀ ਗੋਆ-ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ। ਕਰਨਾਟਕ ‘ਚ ਬਾਰਿਸ਼ ਕਾਰਨ ਹੁਣ ਤੱਕ 4 ਜਣਿਆਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰਾਖੰਡ […]

ਭਾਰੀ ਬਾਰਿਸ਼ ਕਾਰਨ ਸਮਰਾਲਾ ਹੋਇਆ ਜਲ-ਥਲ, ਲੋਕ ਹੋਏ ਪਰੇਸ਼ਾਨ

Samrala

ਸਮਰਾਲਾ , 05 ਜੁਲਾਈ 2023: ਅੱਜ ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਬਾਰਿਸ਼ ਪਈ ਹੈ | ਉੱਥੇ ਹੀ ਸਮਰਾਲਾ ਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਦੇ ਚੱਲਦੇ ਸਮਰਾਲਾ (Samrala) ਦੀਆਂ ਸੜਕਾਂ ‘ਤੇ ਕਾਫ਼ੀ ਜ਼ਿਆਦਾ ਪਾਣੀ ਭਰ ਗਿਆ ਹੈ | ਰਾਹਗੀਰਾਂ ਨੂੰ ਆਣ-ਜਾਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ […]

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼, ਸੜਕਾਂ ਕਿਨਾਰੇ ਖੜ੍ਹੇ ਕਈ ਵਾਹਨਾਂ ਨੂੰ ਪਹੁੰਚਇਆ ਨੁਕਸਾਨ

Himachal Pradesh

ਚੰਡੀਗੜ੍ਹ, 24 ਜੂਨ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਮਲਬੇ ਅਤੇ ਪੱਥਰਾਂ ਨੇ ਸੜਕਾਂ ਦੇ ਕਿਨਾਰੇ ਖੜ੍ਹੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਮੌਸਮ ਵਿਭਾਗ ਨੇ 25 ਅਤੇ 26 ਜੂਨ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਅਤੇ ਤੂਫ਼ਾਨ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਦੀ […]