July 3, 2024 3:09 am

ਕੇਦਾਰਨਾਥ ਧਾਮ ‘ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਵਾਲ-ਵਾਲ ਬਚੀ 6 ਸ਼ਰਧਾਲੂਆਂ ਦੀ ਜਾਨ

Kedarnath Dham

ਚੰਡੀਗੜ੍ਹ, 24 ਮਈ 2024: ਉੱਤਰਾਖੰਡ ਦੇ ਕੇਦਾਰਨਾਥ ਧਾਮ (Kedarnath Dham) ਵਿੱਚ ਹੈਲੀਕਾਪਟਰ ਦਾ ਸੰਤੁਲਨ ਵਿਗੜ ਗਿਆ ਅਤੇ ਹੈਲੀਕਾਪਟਰ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹੈਲੀਕਾਪਟਰ ਵਿੱਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹੈਲੀਕਾਪਟਰ ਦੇ ਰੋਟਰ ‘ਚ ਖਰਾਬੀ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਹੋਈ। ਹਾਲਾਂਕਿ, ਸਫਲ […]

Iran: ਹੈਲੀਕਾਪਟਰ ਹਾਦਸੇ ‘ਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ

Iran

ਚੰਡੀਗੜ੍ਹ, 20 ਮਈ 2024: ਈਰਾਨ (Iran) ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਪੂਰਬੀ ਅਜ਼ਰਬੈਜਾਨ ਦਾ ਦੌਰਾ ‘ਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਜਹਾਜ਼ ਜ਼ਰਬੈਜਾਨ ਦੇ ਸਰਹੱਦੀ ਸ਼ਹਿਰ ਜੋਲਫਾ ਨੇੜੇ ਹਾਦਸਾਗ੍ਰਸਤ ਹੋ ਗਿਆ | ਕਈ ਈਰਾਨੀ (Iran) ਸਮਾਚਾਰ ਏਜੰਸੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹੈਲੀਕਾਪਟਰ ‘ਤੇ ਸਵਾਰ ਰਾਇਸੀ ਅਤੇ ਵਿਦੇਸ਼ ਮੰਤਰੀ ਅਮੀਰ ਅਬਦੁੱਲਾਹਿਯਾਨ […]

ਕੇਦਾਰਨਾਥ ਧਾਮ ‘ਚ ਖ਼ਰਾਬ ਮੌਸਮ ਕਾਰਨ ਪੈਦਲ ਰਸਤੇ ‘ਤੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

Kedarnath Dham

ਚੰਡੀਗੜ੍ਹ, 02 ਅਕਤੂਬਰ 2023: ਕੇਦਾਰਨਾਥ ਧਾਮ (Kedarnath Dham) ਤੋਂ ਗੁਪਤਕਾਸ਼ੀ ਆ ਰਹੇ ਇੱਕ ਹੈਲੀਕਾਪਟਰ ਨੂੰ ਸੋਮਵਾਰ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਰਾਬ ਮੌਸਮ ਕਾਰਨ ਹੈਲੀਕਾਪਟਰ ਨੂੰ ਪੈਦਲ ਰਸਤੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ ਹੈਲੀਕਾਪਟਰ ਵਿੱਚ ਪੰਜ ਯਾਤਰੀ ਬੈਠੇ ਸਨ, ਜਿਨ੍ਹਾਂ ਦੀ ਜਾਨ ਨੂੰ ਖ਼ਤਰਾ ਸੀ। ਹਾਲਾਂਕਿ, ਪਾਇਲਟ ਦੀ ਸਿਆਣਪ ਨਾਲ ਪੈਦਲ ਰਸਤੇ ‘ਤੇ […]

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ ਹੈਲੀਕਾਪਟਰ ਸੇਵਾ: ਗਵਰਨਰ ਗੁਰਮੀਤ ਸਿੰਘ

Sri Hemkunt Sahib

ਅੰਮ੍ਰਿਤਸਰ, 26 ਅਗਸਤ, 2023: ਉੱਤਰਾਖੰਡ ਵਿੱਚ ਮੌਜੂਦ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਦੀ ਯਾਤਰਾ ਲਈ ਛੇਤੀ ਹੀ ਹੈਲੀਕੈਪਟਰ ਸੇਵਾ ਸ਼ੁਰੂ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਦਿੱਤੀ ਗਈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ […]

ਹਿਮਾਚਲ ‘ਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਰੈਸਕਿਊ, ਕਈ ਜਣਿਆਂ ਦੀ ਬਚਾਈ ਜਾਨ

Himachal Pradesh

ਚੰਡੀਗੜ੍ਹ, 16 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਅਤੇ ਉੱਤਰਾਖੰਡ ਵਿੱਚ ਪਿਛਲੇ 3 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਦੋਵਾਂ ਸੂਬਿਆਂ ਵਿੱਚ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਨਾਲ ਸਬੰਧਤ ਘਟਨਾਵਾਂ ਵਿੱਚ 80 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। […]

Nepal Helicopter Crash: ਨੇਪਾਲ ਦੇ ਲਾਪਤਾ ਹੈਲੀਕਾਪਟਰ ਦਾ ਮਿਲਿਆ ਮਲਬਾ, ਪੰਜ ਲਾਸ਼ਾਂ ਬਰਾਮਦ

Helicopter Crash

ਚੰਡੀਗੜ੍ਹ, 11 ਜੁਲਾਈ 2023: ਨੇਪਾਲ ‘ਚ ਮੰਗਲਵਾਰ ਨੂੰ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ (Helicopter Crash) ਬਰਾਮਦ ਕਰ ਲਿਆ ਗਿਆ ਹੈ। ਹਿਮਾਲੀਅਨ ਟਾਈਮਜ਼ ਮੁਤਾਬਕ ਮਲਬੇ ਦੇ ਨੇੜੇ ਤੋਂ 5 ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਇਹ ਮਲਬਾ ਲਿੱਖੂ ਪੀਕੇ ਪਿੰਡ ਅਤੇ ਦੁਧਕੁੰਡਾ ਨਗਰ, ਜਿਸ ਨੂੰ ਲਾਮਾਜੁਰਾ ਡੰਡਾ ਵੀ ਕਿਹਾ ਜਾਂਦਾ ਹੈ, ਸਰਹੱਦ ਨੇੜੇ ਮਿਲਿਆ ਹੈ। ਇਸ ਸਬੰਧੀ […]

CM ਮਮਤਾ ਬੈਨਰਜੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਹਲਕੀ ਸੱਟਾਂ ਕਾਰਨ SSKM ਹਸਪਤਾਲ ‘ਚ ਦਾਖਲ

Mamata Banerjee

ਚੰਡੀਗ੍ਹੜ, 27 ਜੂਨ 2023: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਮੰਗਲਵਾਰ ਦੁਪਹਿਰ ਨੂੰ ਆਪਣੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਦੌਰਾਨ ਜ਼ਖਮੀ ਹੋ ਗਈ। ਉਨ੍ਹਾਂ ਦੇ ਖੱਬੇ ਮੋਢੇ, ਕਮਰ ਅਤੇ ਲੱਤ ‘ਤੇ ਸੱਟਾਂ ਲੱਗੀਆਂ ਹਨ। ਮਮਤਾ ਬੈਨਰਜੀ ਨੂੰ ਇਲਾਜ ਲਈ ਕੋਲਕਾਤਾ ਦੇ ਸਰਕਾਰੀ SSKM ਹਸਪਤਾਲ ਲਿਜਾਇਆ ਗਿਆ, ਜਿੱਥੇ ਕਈ ਮਾਹਰ ਡਾਕਟਰ ਉਨ੍ਹਾਂ ਦੀ ਜਾਂਚ […]

ਭਾਰਤੀ ਜਲ ਸੈਨਾ ਦੇ ਹੈਲੀਕਾਪਟਰ ਦੀ ਮੁੰਬਈ ਤੱਟ ‘ਤੇ ਐਮਰਜੈਂਸੀ ਲੈਂਡਿੰਗ, ਚਾਲਕ ਦਲ ਨੂੰ ਸੁਰੱਖਿਅਤ ਕੱਢਿਆ

Helicopter

ਚੰਡੀਗੜ੍ਹ, 08 ਮਾਰਚ 2023: ਭਾਰਤੀ ਜਲ ਸੈਨਾ ਦੇ ਇੱਕ ਹੈਲੀਕਾਪਟਰ (Helicopter) ਨੇ ਮੁੰਬਈ ਦੇ ਤੱਟ ਕੋਲ ਐਮਰਜੈਂਸੀ ਲੈਂਡਿੰਗ ਕੀਤੀ ਹੈ। ਰਾਹਤ ਦੀ ਗੱਲ ਹੈ ਕਿ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ। ਭਾਰਤੀ ਜਲ ਸੈਨਾ ਦੇ ਅਨੁਸਾਰ, ਭਾਰਤੀ ਜਲ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ (ALH) ਨੇ ਮੁੰਬਈ ਤੋਂ ਰੁਟੀਨ ਉਡਾਣ ਭਰੀ ਸੀ। ਲੈਂਡਿੰਗ […]

ਅਰੁਣਾਚਲ ਪ੍ਰਦੇਸ਼ ਹੈਲੀਕਾਪਟਰ ਹਾਦਸੇ ‘ਚ ਹੁਣ ਤੱਕ 2 ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ

Arunachal Pradesh

ਚੰਡੀਗ੍ਹੜ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ । ਇੱਥੇ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਫੌਜ ਦਾ ਕਹਿਣਾ ਹੈ ਕਿ […]

ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਬਚਾਅ ਟੀਮ ਹੋਈ ਰਵਾਨਾ

Arunachal Pradesh

ਚੰਡੀਗੜ੍ਹ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਿਆਂਗ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ । ਇਹ ਸਥਾਨ ਟਿਊਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ, ਜਿੱਥੇ ਇਹ ਹਾਦਸਾ ਹੋਇਆ ਸੀ। ਗੁਹਾਟੀ ਦੇ ਰੱਖਿਆ ਪੀਆਰਓ ਨੇ ਦੱਸਿਆ ਕਿ […]