July 3, 2024 2:52 am

ਅਰੁਣਾਚਲ ਪ੍ਰਦੇਸ਼ ਹੈਲੀਕਾਪਟਰ ਹਾਦਸੇ ‘ਚ ਹੁਣ ਤੱਕ 2 ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ

Arunachal Pradesh

ਚੰਡੀਗ੍ਹੜ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ । ਇੱਥੇ ਟੂਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਤੱਕ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਫੌਜ ਦਾ ਕਹਿਣਾ ਹੈ ਕਿ […]

ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਬਚਾਅ ਟੀਮ ਹੋਈ ਰਵਾਨਾ

Arunachal Pradesh

ਚੰਡੀਗੜ੍ਹ 21 ਅਕਤੂਬਰ 2022: ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਿਆਂਗ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਸਿਆਂਗ ਜ਼ਿਲ੍ਹੇ ਦੇ ਸਿੰਗਿੰਗ ਪਿੰਡ ਨੇੜੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ । ਇਹ ਸਥਾਨ ਟਿਊਟਿੰਗ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ, ਜਿੱਥੇ ਇਹ ਹਾਦਸਾ ਹੋਇਆ ਸੀ। ਗੁਹਾਟੀ ਦੇ ਰੱਖਿਆ ਪੀਆਰਓ ਨੇ ਦੱਸਿਆ ਕਿ […]

ਕੇਦਾਰਨਾਥ ਹੈਲੀਕਾਪਟਰ ਹਾਦਸੇ ‘ਚ ਦੋ ਸਕੀਆਂ ਭੈਣਾਂ ਸਮੇਤ ਤਿੰਨ ਲੜਕੀਆਂ ਦੀ ਮੌਤ, ਗੁਜਰਾਤ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ 18 ਅਕਤੂਬਰ 2022: ਕੇਦਾਰਨਾਥ ਮੰਦਰ ਤੋਂ ਗੁਪਤਕਾਸ਼ੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ (Helicopter crash) ਹੋ ਗਿਆ, ਇਸ ਹਾਦਸੇ ਵਿਚ ਪਾਇਲਟ ਸਮੇਤ 7 ਜਣਿਆਂ ਦੀ ਮੌਤ ਹੋ ਗਈ | ਇਸ ਹਾਦਸੇ ਵਿੱਚ ਗੁਜਰਾਤ ਦੇ ਭਾਵਨਗਰ ਦੀਆਂ ਦੋ ਸਕੀਆਂ ਭੈਣਾਂ ਸਮੇਤ ਤਿੰਨ ਕੁੜੀਆਂ ਦੀ ਜਾਂ ਚੱਲੀ ਗਈ | ਇਨ੍ਹਾਂ ਵਿੱਚ ਕ੍ਰਿਤੀ ਇੱਕ ਪ੍ਰਾਈਵੇਟ […]

ਕੇਦਾਰਨਾਥ ਧਾਮ ‘ਚ ਆਰੀਅਨ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ, ਕਈ ਜਣਿਆਂ ਦੀ ਮੌਤ

Kedarnath Dham

ਚੰਡੀਗੜ੍ਹ 18 ਅਕਤੂਬਰ 2022: ਉੱਤਰਾਖੰਡ (Uttarakhand) ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਦੁਪਹਿਰ ਕਰੀਬ 12 ਵਜੇ ਕੇਦਾਰਨਾਥ ਧਾਮ (Kedarnath Dham) ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਹੈਲੀਕਾਪਟਰ ਆਰੀਅਨ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਕੇਦਾਰਨਾਥ ਤੋਂ ਵਾਪਸ ਆਉਂਦੇ ਸਮੇਂ ਗਰੁੜਚੱਟੀ ਨੇੜੇ ਵਾਪਰਿਆ। ਉੱਤਰਾਖੰਡ ਸ਼ਹਿਰੀ ਹਵਾਬਾਜ਼ੀ ਵਿਕਾਸ ਅਥਾਰਟੀ ਦੇ […]

ਅਰੁਣਾਚਲ ਪ੍ਰਦੇਸ਼ ‘ਚ ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ, ਇੱਕ ਪਾਇਲਟ ਦੀ ਮੌਤ

Arunachal

ਚੰਡੀਗੜ੍ਹ 05 ਅਕਤੂਬਰ 2022: ਭਾਰਤੀ ਫੌਜ ਦਾ ਚੀਤਾ ਹੈਲੀਕਾਪਟਰ (Cheetah helicopter) ਅੱਜ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਤਵਾਂਗ ਇਲਾਕੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਇੱਕ ਪਾਇਲਟ ਦੀ ਮੌਤ ਦੀ ਖ਼ਬਰ ਹੈ । ਫੌਜ ਦੇ ਅਧਿਕਾਰੀ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ਵਾਲੀ ਥਾਂ ‘ਤੇ ਬਚਾਅ ਟੀਮ ਵੀ […]