July 8, 2024 11:43 pm

Jharkhand News: ਝਾਰਖੰਡ ‘ਚ ਹੇਮੰਤ ਸੋਰੇਨ ਦੀ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ, ਭਾਜਪਾ ਦਾ ਸਦਨ ‘ਚੋਂ ਵਾਕਆਊਟ

Hemant Soren

ਚੰਡੀਗੜ੍ਹ, 08 ਜੁਲਾਈ 2024: ਝਾਰਖੰਡ (Jharkhand ) ‘ਚ ਹੇਮੰਤ ਸੋਰੇਨ (Hemant Soren) ਦੀ ਸਰਕਾਰ ਨੇ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਜਿੱਤ ਲਿਆ ਹੈ। ਇਸ ਦੌਰਾਨ ਸੋਰੇਨ ਸਰਕਾਰ ਦੇ ਹੱਕ ‘ਚ 45 ਵੋਟਾਂ ਪਈਆਂ, ਜਦੋਂ ਕਿ ਵਿਰੋਧ ‘ਚ ਇੱਕ ਵੀ ਵੋਟ ਨਹੀਂ ਪਈ | ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨੇ ਸਦਨ ‘ਚ ਵੋਟਾਂ ਦੀ ਗਿਣਤੀ […]

Jharkhand CM: ਹੇਮੰਤ ਸੋਰੇਨ ਨੇ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Hemant Soren

ਚੰਡੀਗੜ੍ਹ, 4 ਜੁਲਾਈ 2024: ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਅੱਜ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ | ਇਕ ਸਮਾਗਮ ‘ਚ ਰਾਜਪਾਲ ਨੇ ਹੇਮੰਤ ਸੋਰੇਨ ਨੂੰ ਅਹੁਦੇ ਦੀ ਸ਼ਹੁੰ ਦਿਵਾਈ | ਰਾਜ ਭਵਨ ‘ਚ ਸਿਰਫ਼ ਹੇਮੰਤ ਸੋਰੇਨ ਨੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ ਅਤੇ ਮੰਤਰੀ ਮੰਡਲ ਦਾ ਵਿਸਥਾਰ […]

Jharkhand CM: ਹੇਮੰਤ ਸੋਰੇਨ ਅੱਜ ਸ਼ਾਮ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

Hemant Soren

ਚੰਡੀਗੜ੍ਹ, 04 ਜੁਲਾਈ 2024: ਝਾਰਖੰਡ ‘ਚ ਇੱਕ ਵਾਰ ਫਿਰ ਸਿਆਸੀ ਸਮੀਕਰਨ ਬਦਲਣ ਜਾ ਰਹੇ ਹਨ | ਅੱਜ ਸ਼ਾਮ 5 ਵਜੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ(Hemant Soren) ਫਿਰ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ | ਹੇਮੰਤ ਸੋਰੇਨ ਤੀਜੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਵੱਜੋਂ ਜ਼ਿੰਮੇਵਾਰੀ ਸੰਭਾਲਣਗੇ | ਜਿਕਰਯੋਗ ਹੈ ਕਿ ਬੀਤੇ ਦਿਨ ਝਾਰਖੰਡ (Jharkhand) ਦੇ […]

ਸਾਬਕਾ CM ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ਕੀਤੀ ਰੱਦ

Hemant Soren

ਚੰਡੀਗੜ੍ਹ, 22 ਮਈ 2024: ਝਾਰਖੰਡ ਮੁਕਤੀ ਮੋਰਚਾ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇੱਕ ਵਾਰ ਫਿਰ ਮਨੀ ਲਾਂਡਰਿੰਗ ਘਪਲੇ ਦੇ ਮਾਮਲੇ ਵਿੱਚ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ […]

ਝਾਰਖੰਡ ਹਾਈ ਕੋਰਟ ਵੱਲੋਂ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

Hemant Soren

ਚੰਡੀਗੜ੍ਹ, 03 ਮਈ 2024: ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਝਾਰਖੰਡ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ। ਇਸਦੇ ਨਾਲ ਹੀ ਅੰਤਰਿਮ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ ਸੀ। ਹਾਈ ਕੋਰਟ ਦੇ ਕਾਰਜਕਾਰੀ ਜੱਜ ਅਤੇ ਜਸਟਿਸ ਨਵਨੀਤ ਕੁਮਾਰ […]

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੇ ਜ਼ਮਾਨਤ ਸੰਬੰਧੀ ਸੁਪਰੀਮ ਕੋਰਟ ਦਾ ਕੀਤਾ ਰੁਖ਼

Hemant Soren

ਚੰਡੀਗੜ੍ਹ, 24 ਅਪ੍ਰੈਲ 2024: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਕਿ ਹਾਈ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਨਹੀਂ ਸੁਣਾ ਰਹੀ ਹੈ। ਹੇਮੰਤ […]

ਜੇਕਰ ਮੇਰੇ ਨਾਂ ਜ਼ਮੀਨ ਨਿਕਲੀ ਤਾਂ ਰਾਜਨੀਤੀ ਤੋਂ ਅਸਤੀਫਾ ਦੇ ਦੇਵਾਂਗਾ: ਹੇਮੰਤ ਸੋਰੇਨ

Hemant Soren

ਚੰਡੀਗੜ੍ਹ, 05 ਫਰਵਰੀ, 2024: ਹੇਮੰਤ ਸੋਰੇਨ (Hemant Soren) ਨੇ ਫਲੋਰ ਟੈਸਟ ਤੋਂ ਪਹਿਲਾਂ ਵਿਧਾਨ ਸਭਾ ‘ਚ ਆਪਣੇ ਭਾਸ਼ਣ ‘ਚ ਵਿਰੋਧੀ ਧਿਰ ‘ਤੇ ਤਿੱਖੇ ਹਮਲੇ ਕੀਤੇ। ਹੇਮੰਤ ਸੋਰੇਨ ਨੇ ਕਿਹਾ, ‘ਅੱਜ ਮੈਂ ਇਸ ਸਦਨ ਵਿੱਚ ਚੰਪਈ ਸੋਰੇਨ ਦੇ ਭਰੋਸੇ ਦੇ ਵੋਟ ਵਿੱਚ ਹਿੱਸਾ ਲੈ ਰਿਹਾ ਹਾਂ। ਸਾਡੀ ਪੂਰੀ ਪਾਰਟੀ ਅਤੇ ਗਠਜੋੜ ਚੰਪਈ ਸੋਰੇਨ ਦਾ ਸਮਰਥਨ ਕਰਦਾ […]

ਮਨੀ ਲਾਂਡਰਿੰਗ ਮਾਮਲਾ: ਹੇਮੰਤ ਸੋਰੇਨ ਦੀ ਗ੍ਰਿਫਤਾਰੀ ‘ਤੇ ਹਾਈਕੋਰਟ ਨੇ ED ਤੋਂ ਮੰਗਿਆ ਜਵਾਬ

Hemant Soren

ਚੰਡੀਗੜ੍ਹ, 05 ਫ਼ਰਵਰੀ, 2024: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਦੀ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫਤਾਰੀ ਦੇ ਖ਼ਿਲਾਫ਼ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਈਡੀ ਨੂੰ ਇਸ ਮਾਮਲੇ ਵਿੱਚ 9 ਫਰਵਰੀ ਤੱਕ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਹਾਈਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗਾ। ਜ਼ਿਕਰਯੋਗ […]

Jharkhand: ਚੰਪਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

Champai Soren

ਚੰਡੀਗੜ੍ਹ, 02 ਫਰਵਰੀ 2024: ਚੰਪਈ ਸੋਰੇਨ (Champai Soren) ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਦੁਪਹਿਰ 12.20 ਵਜੇ ਉਨ੍ਹਾਂ ਨੂੰ ਸਹੁੰ ਚੁਕਾਈ। ਝਾਰਖੰਡ ਵਿੱਚ 23 ਸਾਲਾਂ ਵਿੱਚ 11 ਵਾਰ ਮੁੱਖ ਮੰਤਰੀ ਬਦਲੇ ਹਨ। ਇਨ੍ਹਾਂ ਵਿੱਚੋਂ ਅਰਜੁਨ ਮੁੰਡਾ ਅਤੇ ਸ਼ਿਬੂ ਸੋਰੇਨ ਤਿੰਨ-ਤਿੰਨ ਵਾਰ ਮੁੱਖ ਮੰਤਰੀ ਬਣੇ ਹਨ। ਰਘੁਵਰ ਦਾਸ […]

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ, ਆਖਿਆ- ਹਾਈ ਕੋਰਟ ਕਿਉਂ ਨਹੀਂ ਜਾਂਦੇ ?

Hemant Soren

ਚੰਡੀਗੜ੍ਹ, 02 ਫਰਵਰੀ 2024: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਸੁਪਰੀਮ ਕੋਰਟ ਨੇ ਸੋਰੇਨ ਨੂੰ ਪੁੱਛਿਆ ਕਿ ਤੁਸੀਂ ਹਾਈ ਕੋਰਟ ਕਿਉਂ ਨਹੀਂ ਜਾਂਦੇ? ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਇਹ ਮਾਮਲਾ […]