July 8, 2024 5:56 pm

ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਬਣਾਉਣ ਦੀ ਮੰਗ ਨੂੰ ਮੁੜ ਦੁਹਰਾਇਆ

Sri Anandpur Sahib

ਅੰਮ੍ਰਿਤਸਰ, 08 ਮਾਰਚ 2023: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਵਿਰਾਸਤੀ ਸ਼ਹਿਰ ਬਣਾਉਣ ਦੀ ਸੰਸਦ ਵਿੱਚ ਮੰਗ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਕਿ “ਹੋਲਾ ਮੁਹੱਲਾ ਦੇ ਸ਼ੁਭ ਮੌਕੇ ‘ਤੇ, ਮੈਂ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ […]

‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫ਼ੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ

Raghav Chadha

ਚੰਡੀਗੜ੍ਹ/ਨਵੀਂ ਦਿੱਲੀ, 31 ਦਸੰਬਰ, 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ […]

ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਦੇਸ਼ ਅਤੇ ਧਰਮ ਦੀ ਰੱਖਿਆ ਲਈ ਦਿੱਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ: ਰਾਘਵ ਚੱਢਾ

Raghav Chadha

ਚੰਡੀਗੜ੍ਹ/ਨਵੀਂ ਦਿੱਲੀ 23 ਦਸੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ […]

ਰਾਘਵ ਚੱਢਾ ਨੇ ਸੰਸਦ ‘ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 23 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿੱਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਇਹ ਵੀ ਕਿਹਾ ਕਿ ਦੇਸ਼ ਦੇ ਹਰ ਸਿੱਖਿਆ ਬੋਰਡ ਵਿੱਚ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਦਾ ਪਾਠ ਪੜ੍ਹਾਇਆ ਜਾਣਾ ਚਾਹੀਦਾ ਹੈ। ਹਰ […]

ਰਾਘਵ ਚੱਢਾ ਨੇ ਸੰਸਦ ‘ਚ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 22 ਦਸੰਬਰ 2022: ਸੰਸਦ ਵਿੱਚ ਅਕਸਰ ਚਰਚਾ ਵਿੱਚ ਰਹਿਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਪੰਜਾਬ ਨਾਲ ਜੁੜਿਆ ਇੱਕ ਹੋਰ ਮੁੱਦਾ ਚੁੱਕਿਆ ਹੈ। ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ਼ ਵਿੱਚ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਵਿਰਾਸਤੀ ਸ਼ਹਿਰ (Heritage City) ਦਾ ਦਰਜਾ ਦੇਣ ਦੀ ਮੰਗ ਕੀਤੀ […]