July 7, 2024 1:06 pm

Tarn Taran News: BSF ਤੇ ਪੁਲਿਸ ਨੇ ਸਾਂਝੇ ਤੌਰ ‘ਤੇ ਖੇਤ ‘ਚੋਂ ਡਰੋਨ ਤੇ ਹੈਰੋਇਨ ਕੀਤੀ ਬਰਾਮਦ

Tarn Taran

ਚੰਡੀਗੜ੍ਹ, 14 ਜੂਨ, 2024: ਤਰਨ ਤਾਰਨ (Tarn Taran) ਦੇ ਸਰਹੱਦੀ ਪਿੰਡ ਮਾੜੀਕੰਬੋਕੇ ‘ਚ ਸੂਚਨਾ ਦੇ ਆਧਾਰ ‘ਤੇ ਬੀ.ਐੱਸ.ਐੱਫ ਅਤੇ ਤਰਨ ਤਾਰਨ ਪੁਲਿਸ ਨੇ ਸਾਂਝੇ ਤੌਰ ‘ਤੇ ਚਲਾਏ ਗਏ ਸਰਚ ਅਭਿਆਨ ਦੌਰਾਨ ਇੱਥੋਂ ਦੇ ਇਕ ਖੇਤ ‘ਚੋਂ ਇਕ ਡਰੋਨ ਅਤੇ ਅੱਧਾ ਕਿੱਲੋ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿੱਚ ਸਬੰਧਤ ਥਾਣਾ ਖਾਲੜਾ ਵਿੱਚ ਅਣਪਛਾਤੇ […]

Punjab News: ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼, 8 ਕਿੱਲੋ ਹੈਰੋਇਨ ਸਮੇਤ 3 ਕਾਬੂ

Amritsar police

ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ (smuggling network) ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

BSF ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ 7 ਡਰੋਨ ਤੇ 3 ਕਿੱਲੋ ਹੈਰੋਇਨ ਕੀਤੀ ਬਰਾਮਦ

BSF

ਚੰਡੀਗੜ੍ਹ, 06 ਮਈ 2024: ਪਿਛਲੇ ਇੱਕ ਦਿਨ ਵਿੱਚ ਬੀਐਸਐਫ (BSF) ਦੇ ਜਵਾਨਾਂ ਨੇ ਸਰਹੱਦ ‘ਤੇ ਪ੍ਰਭਾਵਸ਼ਾਲੀ ਟੀਮ ਵਰਕ, ਸਮਰਪਣ ਅਤੇ ਚੌਕਸੀ ਦਾ ਪ੍ਰਦਰਸ਼ਨ ਕੀਤਾ ਹੈ, ਪੰਜਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ 7 ਡਰੋਨ (5 ਅੰਮ੍ਰਿਤਸਰ ਸਰਹੱਦ ‘ਤੇ ਅਤੇ 1-1 ਫਾਜ਼ਿਲਕਾ ਅਤੇ ਗੁਰਦਾਸਪੁਰ ਸਰਹੱਦ ‘ਤੇ) ਨੂੰ ਡੇਗਿਆ ਹੈ ਅਤੇ 2.996 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ […]

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿੱਲੋ ਆਈ.ਸੀ.ਈ. ਡਰੱਗ, 1 ਕਿੱਲੋ ਹੈਰੋਇਨ ਕੀਤੀ ਬਰਾਮਦ, ਇੱਕ ਵਿਅਕਤੀ ਗ੍ਰਿਫ਼ਤਾਰ

DRUG

ਚੰਡੀਗੜ੍ਹ/ਅੰਮ੍ਰਿਤਸਰ, 3 ਮਈ 2024: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (DRUG) (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ […]

ਪੰਜਾਬ ‘ਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ, ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼

PUNJAB POLICE

ਚੰਡੀਗੜ੍ਹ/ਜਲੰਧਰ, 29 ਅਪ੍ਰੈਲ 2024: ਸਾਲ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਤਿੰਨ ਮੈਂਬਰਾਂ ਨੂੰ 48 ਕਿੱਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (PUNJAB POLICE) […]

ਜਲੰਧਰ ਪੁਲਿਸ ਨੇ ਇੱਕ ਬੀਬੀ ਸਮੇਤ ਤਿੰਨ ਜਣਿਆਂ ਨੂੰ 48 ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

PUNJAB POLICE

ਚੰਡੀਗੜ੍ਹ, 29 ਅਪ੍ਰੈਲ 2024: ਜਲੰਧਰ (Jalandhar) ‘ਚ ਪੁਲਿਸ ਨੇ ਨਸ਼ੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਹੈ। ਜਲੰਧਰ ਸਿਟੀ ਪੁਲਿਸ ਨੇ ਇੱਕ ਬੀਬੀ ਸਮੇਤ ਤਿੰਨ ਜਣਿਆਂ ਨੂੰ ਕਰੀਬ 48 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ […]

BSF ਵੱਲੋਂ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਸਮੇਤ ਚੀਨੀ ਡਰੋਨ ਬਰਾਮਦ

BSF

ਚੰਡੀਗੜ੍ਹ, 20 ਅਪ੍ਰੈਲ 2024: ਬੀਐਸਐਫ (BSF) ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਦੇ ਪੈਕਟ ਸਮੇਤ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਨੇ ਸ਼ਨੀਵਾਰ ਨੂੰ ਦੱਸਿਆ ਕਿ ‘ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।’ ਬੀਐਸਐਫ (BSF) […]

ਤਰਨ ਤਾਰਨ ‘ਚ ਡਰੋਨ ਰਾਹੀਂ ਸੁੱਟੀ 15 ਕਰੋੜ ਦੀ ਹੈਰੋਇਨ BSF ਤੇ ਪੁਲਿਸ ਵੱਲੋਂ ਬਰਾਮਦ

Heroin

ਤਰਨ ਤਾਰਨ, 15 ਮਾਰਚ 2024: ਤਰਨ ਤਾਰਨ ‘ਚ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰ ਡਰੋਨ ਰਾਹੀਂ ਭੇਜੀ ਗਈ 3 ਕਿੱਲੋ ਹੈਰੋਇਨ (Heroin) ਨੂੰ ਸੂਚਨਾ ਦੇ ਆਧਾਰ ‘ਤੇ ਥਾਣਾ ਖੇਮਕਰਨ ਦੀ ਪੁਲਿਸ ਅਤੇ ਬੀ. ਐੱਸ. ਐੱਫ. ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ […]

ਪੰਜਾਬ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ, 3 ਕਿੱਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਬਰਾਮਦ

DRUG

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ (DRUG) ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। […]

ਅੰਮ੍ਰਿਤਸਰ ਪੁਲਿਸ ਵੱਲੋਂ ਯੂਐਸ ਅਧਾਰਿਤ ਨੈਟਵਰਕ ਦਾ ਪਰਦਾਫਾਸ਼, ਡੇਢ ਕਿੱਲੋ ਹੀਰੋਇਨ ‘ਤੇ ਡਰੱਗ ਮਨੀ ਬਰਾਮਦ

drug

ਅੰਮ੍ਰਿਤਸਰ 9 ਜਨਵਰੀ 2024: ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਇੱਕ ਹੋਰ ਪ੍ਰੈਸ ਵਾਰਤਾ ਦੌਰਾਨ ਯੂਐਸ ਅਧਾਰਿਤ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ | ਇਸ ਵਿੱਚ ਜਾਣਕਾਰੀ ਦਿੰਦੇ ਹੋਏ ਸੀਪੀ ਭੁੱਲਰ ਨੇ ਦੱਸਿਆ ਕਿ 36 ਸਾਲ ਦਾ ਪਿੰਡ ਰਾਮਾ ਬਧਨੀਕਲਾਂ ਜ਼ਿਲਾ ਮੋਗਾ ਦਾ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਜਿਸ ਨੂੰ […]