July 3, 2024 11:52 am

ਮੋਹਾਲੀ: ADC ਵੱਲੋਂ ਹਾਈ ਰਾਈਜ਼ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੈਂਸ ਰੱਦ

License

ਐੱਸ.ਏ.ਐੱਸ ਨਗਰ, 2 ਨਵੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਹਾਈ ਰਾਈਜ਼ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੈਂਸ ( License ) ਰੱਦ ਕਰ ਦਿੱਤਾ ਗਿਆ ਹੈ। […]