July 7, 2024 7:31 pm

Himachal News: CM ਸੁਖਵਿੰਦਰ ਸੁੱਖੂ ਦੀ ਘਰਵਾਲੀ ਪਹਿਲੀ ਵਾਰ ਲੜੇਗੀ ਚੋਣ, ਉਮੀਦਵਾਰਾਂ ਦਾ ਕੀਤਾ ਐਲਾਨ

Himachal

ਚੰਡੀਗੜ੍ਹ, 18 ਜੂਨ 2024: ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਤਿੰਨ ਵਿਧਾਨ ਸਭਾ ਸੀਟਾਂ (ਨਾਲਾਗੜ੍ਹ, ਡੇਹਰਾ ਅਤੇ ਸੁਜਾਨਪੁਰ) ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਜਿੱਥੇ ਭਾਜਪਾ ਨੇ ਇਨ੍ਹਾਂ ਸੀਟਾਂ ਤੋਂ ਤਿੰਨ ਆਜ਼ਾਦ ਉਮੀਦਵਾਰਾਂ ਨੂੰ ਉਨ੍ਹਾਂ ਦੀ ਹੀ ਸੀਟ ਤੋਂ ਖੜ੍ਹਾ ਕੀਤਾ ਹੈ । ਇਸ ਦੇ ਨਾਲ ਹੀ ਕਾਂਗਰਸ ਨੇ ਵੀ ਉਮੀਦਵਾਰਾਂ ਦਾ ਐਲਾਨ ਕਰ […]

Himachal News: ਹਿਮਾਚਲ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗਈ ਜਾਨ

Himachal

ਚੰਡੀਗੜ੍ਹ, 17 ਜੂਨ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋ ਗਈ | ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਕੁਮਾਰ ਆਪਣੇ […]

Himachal Pradesh: ਚੰਬਾ ਜ਼ਿਲ੍ਹੇ ‘ਚ ਡੂੰਘੀ ਖੱਡ ‘ਚ ਡਿੱਗੀ ਟਾਟਾ ਸੂਮੋ, ਤਿੰਨ ਜਣਿਆਂ ਦੀ ਗਈ ਜਾਨ

Chamba

ਚੰਡੀਗੜ੍ਹ, 6 ਜੂਨ 2024: ਹਿਮਾਚਲ ਪ੍ਰਦੇਸ਼ ਦੇ ਚੰਬਾ (Chamba) ਜ਼ਿਲ੍ਹੇ ‘ਚ ਰਾਖ-ਬਿੰਦਲਾ-ਧਨਾੜਾ ਰੋਡ ‘ਤੇ ਵੀਰਵਾਰ ਸਵੇਰੇ 9:00 ਵਜੇ ਟਾਟਾ ਸੂਮੋ ਗੱਡੀ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 10 ਜਣੇ ਜ਼ਖਮੀ ਹੋ ਗਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਸਮੇਂ […]

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾ ਅਧਿਆਪਕ ਮੁਅੱਤਲ, ਸ਼ਰਾਬ ਪੀ ਕੇ ਆਉਂਦਾ ਸੀ ਸਕੂਲ

ਅਧਿਆਪਕ ਮੁਅੱਤਲ

ਚੰਡੀਗੜ੍ਹ, 25 ਅਪ੍ਰੈਲ, 2024: ਹਿਮਾਚਲ ਪ੍ਰਦੇਸ਼ ‘ਚ ਸਿੱਖਿਆ ਵਿਭਾਗ ਨੇ ਮੰਡੀ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਸ਼ੋਬਲੀ ਦੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ ਜੋ ਸ਼ਰਾਬ ਪੀ ਕੇ ਸਕੂਲ ਪਹੁੰਚੇ ਸਨ। ਮੁਅੱਤਲੀ ਤੋਂ ਬਾਅਦ ਅਧਿਆਪਕ ਖੇਮ ਸਿੰਘ ਦਾ ਹੈੱਡਕੁਆਰਟਰ ਬਲਾਕ ਐਲੀਮੈਂਟਰੀ ਐਜੂਕੇਸ਼ਨ ਦਫ਼ਤਰ (ਬੀ.ਈ.ਓ.) ਧਰਮਪੁਰ ਦੇ ਸਜੋ ਪਿੱਪਲੂ ਵਿਖੇ ਭੇਜ ਦਿੱਤਾ ਗਿਆ ਹੈ। ਇਹ ਕਾਰਵਾਈ […]

ਊਨਾ ਜ਼ਿਲ੍ਹੇ ‘ਚ ਪਸ਼ੂ ਦੀ ਕਾਰ ਨਾਲ ਟੱਕਰ ਕਾਰਨ ਵਾਪਰਿਆ ਹਾਦਸਾ, ਜੋ ਜਣੇ ਗੰਭੀਰ ਜ਼ਖ਼ਮੀ

Accident

ਚੰਡੀਗੜ੍ਹ, 22 ਅਪ੍ਰੈਲ, 2024: ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਪਸ਼ੂ (ਨੀਲਗਊ) ਦੇ ਇੱਕ ਕਾਰ ਨਾਲ ਟਕਰਾ ਜਾਣ ਕਾਰਨ ਵੱਡਾ ਹਾਦਸਾ (Accident) ਵਾਪਰ ਗਿਆ। ਪਸ਼ੂ ਦੇ ਟੱਕਰ ਮਾਰਨ ਤੋਂ ਬਾਅਦ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਪਿਕਅੱਪ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਅਤੇ ਇੱਕ ਹੋਰ ਸਵਾਰੀ ਗੰਭੀਰ […]

ਹਿਮਾਚਲ ਪ੍ਰਦੇਸ਼: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ‘ਚ 59 ਮੋਬਾਈਲ ਟੀਮਾਂ ਦਾ ਗਠਨ

Himachal Pradesh

ਹਿਮਾਚਲ ਪ੍ਰਦੇਸ਼, 19 ਮਾਰਚ 2024: ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਲੋਕ ਸਭਾ ਚੋਣਾਂ-2024 ਦੇ ਐਲਾਨ ਦੇ ਨਾਲ ਹੀ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ, ਰਾਜ ਦੇ ਕਰ ਅਤੇ ਆਬਕਾਰੀ ਵਿਭਾਗ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਗੈਰ-ਕਾਨੂੰਨੀ ਸ਼ਰਾਬ […]

ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਸਪੀਕਰ ਦੀ ਵੱਡੀ ਕਾਰਵਾਈ, ਛੇ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ

Himachal Pradesh

ਚੰਡੀਗੜ੍ਹ, 29 ਫਰਵਰੀ 2024: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਕਾਂਗਰਸ ਸਰਕਾਰ ਕੋਲ ਬਹੁਮਤ ਹੋਣ ਦੇ ਬਾਵਜੂਦ ਰਾਜ ਸਭਾ ਸੀਟ ਭਾਜਪਾ ਦੇ ਹੱਥਾਂ ਵਿੱਚ ਜਾਣ ਨਾਲ ਸਿਆਸੀ ਹਲਚਲ ਮਚ ਗਈ ਹੈ। ਬਾਗੀ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਸਾਰੇ ਛੇ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਵਿਧਾਨ ਸਭਾ (Himachal Pradesh) ਸਪੀਕਰ ਕੁਲਦੀਪ […]

Himachal Pradesh: CM ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਦੱਸਿਆ ਅਫਵਾਹਾਂ

Sukhwinder Sukhu

ਚੰਡੀਗੜ੍ਹ, 28 ਫਰਵਰੀ 2024: ਮੰਤਰੀ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ (CM Sukhwinder Sukhu) ਨੇ ਅਸਤੀਫੇ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ | ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਬੇਬੁਨਿਆਦ ਹਨ। ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਅਬਜ਼ਰਵਰ ਅਜੇ ਤੱਕ ਸ਼ਿਮਲਾ ਨਹੀਂ ਪੁੱਜੇ […]

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ ਨਾਲ ਕਈ ਸੜਕਾਂ ਬੰਦ, ਪੀਣ ਵਾਲੇ ਪਾਣੀ ਦਾ ਸੰਕਟ ਵਧਿਆ

Himachal Pradesh

ਚੰਡੀਗੜ੍ਹ, 02 ਫਰਵਰੀ 2024: ਹਿਮਾਚਲ ਪ੍ਰਦੇਸ਼ (Himachal Pradesh)  ‘ਚ ਤਿੰਨ ਦਿਨਾਂ ਦੀ ਬਾਰਿਸ਼ ਅਤੇ ਬਰਫਬਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਮੌਸਮ ਖੁੱਲ੍ਹ ਗਿਆ ਪਰ ਮੁਸ਼ਕਿਲਾਂ ਵਧ ਗਈਆਂ ਹਨ। ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਸੂਬੇ ਵਿੱਚ ਚਾਰ ਰਾਸ਼ਟਰੀ ਰਾਜਮਾਰਗਾਂ ਅਤੇ 720 ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ 2,243 ਬਿਜਲੀ ਟਰਾਂਸਫਾਰਮਰ ਵੀ […]

ਸ਼ਿਮਲਾ ‘ਚ ਮਲਬੇ ‘ਚੋਂ ਜ਼ਿੰਦਾ ਨਿਕਲੀ ਕੁੜੀ, ਫੌਜ ਨੇ 5 ਘੰਟੇ ਬਾਅਦ ਕੱਢਿਆ ਸੁਰੱਖਿਅਤ

Shimla

ਚੰਡੀਗੜ੍ਹ, 15 ਅਗਸਤ 2023: ਹਿਮਾਚਲ ਪ੍ਰਦੇਸ਼ ‘ਚ ਸ਼ਿਮਲਾ (Shimla) ਦੇ ਫਾਗਲੀ ‘ਚ ਮਲਬੇ ‘ਚੋਂ ਦਬੀ ਇਕ ਕੁੜੀ ਦਾ ਵੀਡੀਓ ਸਾਹਮਣੇ ਆਇਆ ਹੈ। ਐੱਸ.ਐੱਸ.ਬੀ ਦੇ ਜਵਾਨਾਂ ਨੇ ਘਟਨਾ ਦੇ 5 ਘੰਟੇ ਬਾਅਦ ਕੁੜੀ ਨੂੰ ਬਚਾਇਆ । ਜਿਕਰਯੋਗ ਹੈ ਕਿ ਫਾਗਲੀ ‘ਚ ਸੋਮਵਾਰ (14 ਅਗਸਤ) ਨੂੰ ਸਵੇਰੇ 7.30 ਵਜੇ ਉਨ੍ਹਾਂ ਦੇ ਘਰ ‘ਤੇ ਜ਼ਮੀਨ ਖਿਸਕਣ ਕਾਰਨ ਦੋ […]