July 7, 2024 4:13 pm

ਹਿਮਾਚਲ ਨੂੰ ਮੋਦੀ ਸਰਕਾਰ ਦਾ ਇੱਕ ਹੋਰ ਤੋਹਫ਼ਾ, ਵੱਖ-ਵੱਖ ਸੜਕੀ ਪ੍ਰੋਜੈਕਟਾਂ ਲਈ 1244.43 ਕਰੋੜ ਰੁਪਏ ਮਨਜ਼ੂਰ: ਅਨੁਰਾਗ ਠਾਕੁਰ

Anurag Thakur

ਹਿਮਾਚਲ ਪ੍ਰਦੇਸ਼ 27 ਜਨਵਰੀ 2024 : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ (Anurag Thakur)  ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਅਤੇ ਬਿਲਾਸਪੁਰ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਰਾਜਮਾਰਗ 205 ਉੱਤੇ ਕਲਾਰ ਬਾਲਾ ਪਿੰਡ ਤੋਂ ਨੌਨੀ ਚੌਕ ਤੱਕ ਮੌਜੂਦਾ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ 1244.43 ਕਰੋੜ ਰੁਪਏ ਦੀ ਮਨਜ਼ੂਰੀ ਮਿਲਣ ‘ਤੇ ਪ੍ਰਧਾਨ […]

ਪਹਾੜੀ ਖਿਸਕਣ ਕਾਰਨ ਹੁਸ਼ਿਆਰਪੁਰ-ਚਿੰਤਪੂਰਨੀ ਮਾਰਗ ਬੰਦ, ਸੜਕ ‘ਤੇ ਲੱਗਿਆ ਲੰਮਾ ਜਾਮ

Hoshiarpur Chintapurni Road

ਚੰਡੀਗੜ੍ਹ, 19 ਸਤੰਬਰ, 2023: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਾਤ ਕਾਫੀ ਖ਼ਰਾਬ ਹੋ ਗਏ ਸਨ | ਇਸਦੇ ਨਾਲ ਹੀ ਹੁਣ ਹੁਸ਼ਿਆਰਪੁਰ ਚਿੰਤਪੂਰਨੀ ਮਾਰਗ (Hoshiarpur Chintapurni Road) ‘ਤੇ ਗਗਰੇਟ ਨਜ਼ਦੀਕ ਸਥਿਤ ਇੱਕ ਰੈਸਟੋਰੈਂਟ ਤੋਂ ਦੋ ਕੁ ਕਿਲੋਮੀਟਰ ਦੀ ਦੂਰੀ ‘ਤੇ ਪਹਾੜੀ ਖਿਸਕਣ ਕਾਰਨ ਦਰੱਖਤ ਸੜਕ ਵਿਚਕਾਰ ਆ ਡਿੱਗਿਆ। […]

Himachal Disaster: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ‘ਚ ਕੌਮੀ ਆਫ਼ਤ ਐਲਾਨਣ ਦਾ ਲਿਆ ਫ਼ੈਸਲਾ

Himachal Pradesh

ਚੰਡੀਗ੍ਹੜ, 18 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਏ ਮੀਂਹ ਨੇ ਤਬਾਹੀ ਮਚਾਈ ਹੋਈ ਹੈ | ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ‘ਤੇ ਜ਼ਮੀਨ ਖਿਸ਼ਕਣ ਕਾਰਨ ਕਈ ਘਰ ਨੁਕਸਾਨੇ ਗਏ ਹਨ ਅਤੇ ਕਈ ਜਣਿਆਂ ਦੀ ਜਾਨ ਵੀ ਜਾ ਚੁੱਕੀ ਹੈ | ਇਸਦੇ ਚੱਲਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸ਼ਿਮਲਾ ਵਿੱਚ […]

ਹਿਮਾਚਲ ‘ਚ ਪਿਛਲੇ 24 ਘੰਟਿਆਂ ਦੌਰਾਨ 21 ਜਣਿਆਂ ਦੀ ਮੌਤ, CM ਸੁਖਵਿੰਦਰ ਸੁੱਖੂ ਨੇ ਸ਼ਿਵ ਮੰਦਰ ਦੇ ਹਲਾਤਾਂ ਦਾ ਲਿਆ ਜਾਇਜ਼ਾ

Himachal

ਚੰਡੀਗੜ੍ਹ, 14 ਅਗਸਤ 2023: ਹਿਮਾਚਲ ਪ੍ਰਦੇਸ਼ (Himachal Pradesh) ‘ਚ ਭਾਰੀ ਮੀਂਹ ਕਾਰਨ ਆਈ ਤਬਾਹੀ ਕਾਰਨ 24 ਘੰਟਿਆਂ ‘ਚ 21 ਜਣਿਆਂ ਦੀ ਮੌਤ ਦੀ ਖ਼ਬਰ ਹੈ । ਜ਼ਮੀਨ ਖਿਸ਼ਕਣ ਕਾਰਨ ਮਲਬੇ ਵਿੱਚ 35 ਤੋਂ ਵੱਧ ਜਣਿਆਂ ਦਾ ਦਬੇ ਹੋਣ ਦਾ ਖਦਸ਼ਾ ਹੈ । ਸ਼ਿਮਲਾ ਦੇ ਬਾਲੂਗੰਜ ‘ਚ ਸੋਮਵਾਰ ਸਵੇਰੇ ਮੰਦਰ ਢਹਿ ਗਿਆ। ਇਸ ਵਿੱਚ 20 ਤੋਂ […]

ਮੰਡੀ ਜਿਲ੍ਹੇ ‘ਚ ਜ਼ਮੀਨ ਖਿਸਕਣ ਕਾਰਨ HRTC ਦੀ ਬੱਸ ਹਾਦਸਾਗ੍ਰਸਤ, 14 ਯਾਤਰੀ ਜ਼ਖਮੀ

Mandi

ਚੰਡੀਗੜ੍ਹ,12 ਅਗਸਤ, 2023: ਹਿਮਾਚਲ ਪ੍ਰਦੇਸ਼ ਦੇ ਮੰਡੀ (Mandi) ਜ਼ਿਲ੍ਹੇ ਦੇ ਸੁੰਦਰਨਗਰ ‘ਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚ.ਆਰ.ਟੀ.ਸੀ.) ਦੀ ਬੱਸ ਕੰਗੂ-ਦੇਹਰ ਲਿੰਕ ਸੜਕ ‘ਤੇ ਸੜਕ ਟੁੱਟਣ ਕਾਰਨ ਕਰੀਬ 25 ਤੋਂ 30 ਫੁੱਟ ਤੱਕ ਡਿੱਗ ਗਈ। ਇਸ ਵਿੱਚ 14 ਯਾਤਰੀ ਸਵਾਰ ਸਨ। ਜਾਣਕਾਰੀ ਮੁਤਾਬਕ ਸਾਰੇ ਯਾਤਰੀਆਂ ਨੂੰ ਸੱਟਾਂ ਲੱਗੀਆਂ […]

ਜੇਕਰ ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ: ਪ੍ਰਤਾਪ ਸਿੰਘ ਬਾਜਵਾ

Chandigarh

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਹਰਿਆਣਾ ਨੂੰ ਵੱਖਰੇ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਹਾਲ ਹੀ ਵਿੱਚ […]

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ ‘ਤੇ ਦਾਅਵੇ ਬਾਰੇ ਪ੍ਰਤਾਪ ਸਿੰਘ ਬਾਜਵਾ ਦੀ ਚੁੱਪੀ ’ਤੇ ਸਵਾਲ ਚੁੱਕੇ

Congress

ਚੰਡੀਗੜ੍ਹ, 1 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ “ਭਾਜਪਾ” (ਬਾਜਵਾ) ਵੱਲੋਂ […]

CM ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ BBMB ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

Sukhbir Singh Badal

ਚੰਡੀਗੜ੍ਹ, 14 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ’ (ਐਨ.ਓ.ਸੀ.) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ […]

ਹਰਿਆਣਾ ਦੇ ਸਾਬਕਾ CM ਬੰਸੀਲਾਲ ਨੇ ਆਪਣੀ ਮਰਜ਼ੀ ਨਾਲ PU ‘ਚੋਂ ਹਿੱਸਾ ਕੱਢਿਆ ਸੀ: CM ਭਗਵੰਤ ਮਾਨ

Panjab University

ਚੰਡੀਗੜ੍ਹ, 05 ਮਈ 2023: ਪੰਜਾਬ ਯੂਨੀਵਰਸਿਟੀ (PU)  ਵਿੱਚ ਹਰਿਆਣਾ ਦੀ ਸ਼ਮੂਲੀਅਤ ਨੂੰ ਲੈ ਕੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਵੀ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਬੰਸੀਲਾਲ 1970 ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸਨ। ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਪੰਜਾਬ ਯੂਨੀਵਰਸਿਟੀ ‘ਚੋਂ ਹਿੱਸਾ ਕੱਢ […]

CM ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ-ਬਿਜਲੀ ਪ੍ਰਾਜੈਕਟਾਂ ‘ਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ

Himachal Pradesh

ਚੰਡੀਗੜ੍ਹ, 22 ਮਾਰਚ 2023: ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀ ਉਤੇ ਆਪਣਾ ਕਾਨੂੰਨੀ ਹੱਕ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ (Himachal Pradesh) ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ। ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਨ ਲਈ ਜਲ ਸਰੋਤ ਮੰਤਰੀ […]