July 2, 2024 7:16 pm

Himachal News: ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨਾਲ ਕਈਂ ਥਾਵਾਂ ‘ਤੇ ਖਿਸਕੀ ਜ਼ਮੀਨ, ਮਲਬੇ ਹੇਠ ਦਬੇ ਕਈ ਵਾਹਨ

Himachal

ਚੰਡੀਗੜ੍ਹ, 28 ਜੂਨ 2024: ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਹਿਮਾਚਲ ਪ੍ਰਦੇਸ਼ (Himachal Pradesh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਖਤਰੇ ਦੀ ਘੰਟੀ ਵਜਾ ਦਿੱਤੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ‘ਚ ਬਾਰਿਸ਼ ਯੈਲੋ ਅਲਰਟ ਜਾਰੀ ਕੀਤਾ ਹੈ | ਭਾਰੀ ਬਾਰਿਸ਼ ਕਾਰਨ ਹਿਮਾਚਲ ਦੇ ਸ਼ਿਮਲਾ […]

ਪੰਜਾਬ ਸਰਕਾਰ ਨੇ ਡਲਹੌਜ਼ੀ ‘ਚ 15 ਸਾਲਾਂ ਤੋਂ ਬੰਦ ਪਏ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਕੀਤਾ ਸ਼ੁਰੂ

Silk seed

ਚੰਡੀਗੜ੍ਹ, 21 ਜੂਨ 2024: ਪੰਜਾਬ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ‘ਚ ਸਥਿਤ ਪੰਜਾਬ ਦੇ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ (Silk seed)  ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ, ਇਹ ਸੈਂਟਰ ਪਿਛਲੇ 15 ਸਾਲਾਂ ਤੋਂ ਬੰਦ ਪਿਆ ਸੀ | ਇਸ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕੀਤਾ ਅਤੇ […]

Himachal News: CM ਸੁਖਵਿੰਦਰ ਸੁੱਖੂ ਦੀ ਘਰਵਾਲੀ ਪਹਿਲੀ ਵਾਰ ਲੜੇਗੀ ਚੋਣ, ਉਮੀਦਵਾਰਾਂ ਦਾ ਕੀਤਾ ਐਲਾਨ

Himachal

ਚੰਡੀਗੜ੍ਹ, 18 ਜੂਨ 2024: ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਤਿੰਨ ਵਿਧਾਨ ਸਭਾ ਸੀਟਾਂ (ਨਾਲਾਗੜ੍ਹ, ਡੇਹਰਾ ਅਤੇ ਸੁਜਾਨਪੁਰ) ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਜਿੱਥੇ ਭਾਜਪਾ ਨੇ ਇਨ੍ਹਾਂ ਸੀਟਾਂ ਤੋਂ ਤਿੰਨ ਆਜ਼ਾਦ ਉਮੀਦਵਾਰਾਂ ਨੂੰ ਉਨ੍ਹਾਂ ਦੀ ਹੀ ਸੀਟ ਤੋਂ ਖੜ੍ਹਾ ਕੀਤਾ ਹੈ । ਇਸ ਦੇ ਨਾਲ ਹੀ ਕਾਂਗਰਸ ਨੇ ਵੀ ਉਮੀਦਵਾਰਾਂ ਦਾ ਐਲਾਨ ਕਰ […]

Himachal News: ਹਿਮਾਚਲ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗਈ ਜਾਨ

Himachal

ਚੰਡੀਗੜ੍ਹ, 17 ਜੂਨ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋ ਗਈ | ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਕੁਮਾਰ ਆਪਣੇ […]

Earthquake: ਹਿਮਾਚਲ ਪ੍ਰਦੇਸ਼ ਦੇ ਕੁੱਲੂ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

Earthquake

ਚੰਡੀਗੜ੍ਹ, 14 ਜੂਨ 2024: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅੱਜ ਤੜਕੇ ਭੂਚਾਲ (Earthquake)  ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.0 ਦਰਜ ਕੀਤੀ ਗਈ। ਫਿਲਹਾਲ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ |   An earthquake of magnitude 3.0 on the Richter Scale occurred today at 03.39 […]

ਹਿਮਾਚਲ ਪ੍ਰਦੇਸ਼ ਦੀਆਂ ਇਨ੍ਹਾਂ ਤਿੰਨ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਸ਼ਡਿਊਲ ਜਾਰੀ

by-election

ਚੰਡੀਗੜ੍ਹ, 10 ਜੂਨ 2024: ਲੋਕ ਸਭਾ ਚੋਣਾਂ ਅਤੇ ਛੇ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ (by-election) ਦੇ ਨਤੀਜੇ ਐਲਾਨ ਦੇ ਹੀ ਹੁਣ ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਆਪਣਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸੂਬੇ ‘ਚ ਆਜ਼ਾਦ ਵਿਧਾਇਕਾਂ ਦੇ ਅਸਤੀਫੇ ਕਾਰਨ ਖਾਲੀ ਹੋਈ ਦੇਹਰਾ , […]

Himachal Pradesh: ਚੰਬਾ ਜ਼ਿਲ੍ਹੇ ‘ਚ ਡੂੰਘੀ ਖੱਡ ‘ਚ ਡਿੱਗੀ ਟਾਟਾ ਸੂਮੋ, ਤਿੰਨ ਜਣਿਆਂ ਦੀ ਗਈ ਜਾਨ

Chamba

ਚੰਡੀਗੜ੍ਹ, 6 ਜੂਨ 2024: ਹਿਮਾਚਲ ਪ੍ਰਦੇਸ਼ ਦੇ ਚੰਬਾ (Chamba) ਜ਼ਿਲ੍ਹੇ ‘ਚ ਰਾਖ-ਬਿੰਦਲਾ-ਧਨਾੜਾ ਰੋਡ ‘ਤੇ ਵੀਰਵਾਰ ਸਵੇਰੇ 9:00 ਵਜੇ ਟਾਟਾ ਸੂਮੋ ਗੱਡੀ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 10 ਜਣੇ ਜ਼ਖਮੀ ਹੋ ਗਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਸਮੇਂ […]

Himachal Pradesh: ਖ਼ਤਰੇ ਤੋਂ ਬਾਹਰ ਸੁੱਖੂ ਸਰਕਾਰ, ਕਾਂਗਰਸ ਨੇ ਜਿੱਤੀਆਂ 4 ਵਿਧਾਨ ਸਭਾ ਸੀਟਾਂ

Himachal Pradesh

ਚੰਡੀਗੜ੍ਹ, 4 ਜੂਨ 2024: ਕਾਂਗਰਸ ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਸਾਰੀਆਂ ਚਾਰ ਲੋਕ ਸਭਾ ਸੀਟਾਂ ਹਾਰ ਗਈ ਸੀ, ਪਰ ਪਾਰਟੀ ਨੇ ਜ਼ਿਮਨੀ ਚੋਣਾਂ ਵਿੱਚ 6 ਵਿੱਚੋਂ 4 ਵਿਧਾਨ ਸਭਾ ਸੀਟਾਂ ਜਿੱਤੀਆਂ। ਇਸ ਨਾਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਸੂਬਾ ਸਰਕਾਰ ‘ਤੇ ਖੜ੍ਹਾ ਸੰਕਟ ਟਲ ਗਿਆ। ਹੁਣ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਕਾਂਗਰਸ […]

Himachal Pradesh: ਮੰਡੀ ਲੋਕ ਸਭਾ ਸੀਟ ਤੋਂ ਕੰਗਨਾ ਰਣੌਤ ਨੇ ਜਿੱਤ ਦਰਜ ਕੀਤੀ

Kangana Ranaut

ਚੰਡੀਗੜ੍ਹ, 04 ਜੂਨ 2024: ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ ‘ਤੇ ਭਾਜਪਾ ਜਿੱਤ ਵੱਲ ਹੈ। ਇੱਥੇ ਹਮੀਰਪੁਰ ਤੋਂ ਅਨੁਰਾਗ ਠਾਕੁਰ ਦੀ ਜਿੱਤ ਤੋਂ ਬਾਅਦ ਮੰਡੀ ਲੋਕ ਸਭਾ ਸੀਟ ਤੋਂ ਅਦਾਕਾਰਾ ਕੰਗਨਾ (Kangana Ranaut) ਰਣੌਤ ਨੇ ਜਿੱਤ ਦਰਜ ਕੀਤੀ ਹੈ | ਕੰਗਨਾ ਨੂੰ 5 ਲੱਖ ਤੋਂ ਵੱਧ ਵੋਟਾਂ ਮਿਲੀਆਂ ਹਨ | ਉਨ੍ਹਾਂ ਨੇ ਕਾਂਗਰਸ ਦੇ ਵਿਕਰਮਾਦਿੱਤਿਆ ਨੂੰ […]

Himachal Pradesh: ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ ਜਿੱਤੇ

Anurag Thakur

ਚੰਡੀਗੜ੍ਹ, 04 ਜੂਨ 2024: ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਨੁਰਾਗ ਠਾਕੁਰ (Anurag Thakur) ਨੇ ਜਿੱਤ ਦਰਜ ਕੀਤੀ ਹੈ। ਇੱਥੋਂ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਸਤਪਾਲ ਰਾਏਜ਼ਾਦਾ ਨੂੰ ਹਰਾਇਆ ਹੈ |