July 7, 2024 2:25 pm

ਕਾਂਗਰਸ ਦੀ ਦੇਸ਼ ‘ਚ ਕੋਈ ਸਾਖ਼ ਨਹੀਂ ਬਚੀ, ਇਨ੍ਹਾਂ ਦੀਆਂ ਗਾਰੰਟੀਆਂ ‘ਤੇ ਕੋਈ ਵਿਸ਼ਵਾਸ ਨਹੀਂ ਕਰੇਗਾ: ਅਮਿਤ ਸ਼ਾਹ

Amit Shah

ਚੰਡੀਗੜ੍ਹ 02 ਨਵੰਬਰ 2022: ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah)  ਨੇ ਬੁੱਧਵਾਰ ਨੂੰ ਧਰਮਸ਼ਾਲਾ ਦੇ ਜ਼ੋਰਾਵਰ ਸਿੰਘ ਸਟੇਡੀਅਮ ਅਤੇ ਨਾਦੌਨ ‘ਚ ਆਯੋਜਿਤ ਚੋਣ ਜਨ ਸਭਾਵਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਅਮਿਤ ਸ਼ਾਹ ਨੇ ਕਾਂਗਰਸ ਨੂੰ ਲੰਮੇ ਹੱਥੀਂ ਲਿਆ | ਅਮਿਤ ਸ਼ਾਹ ਨੇ ਕਿਹਾ ਕਿ […]

ਭਾਜਪਾ ਨੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਪਹਿਲੀ ਸੂਚੀ ਕੀਤੀ ਜਾਰੀ

BJP

ਚੰਡੀਗੜ੍ਹ 19 ਅਕਤੂਬਰ 2022: ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਅਤੇ ਇਸ ਸੂਚੀ ਵਿੱਚ 62 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਭਾਜਪਾ ਦੀ ਇਸ ਸੂਚੀ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ। ਸੋਮਵਾਰ […]

ਕਾਂਗਰਸ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ 46 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Congress

ਚੰਡੀਗੜ੍ਹ 18 ਅਕਤੂਬਰ 2022: ਕਾਂਗਰਸ ਪਾਰਟੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 46 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਕਾਂਗਰਸ ਨੂੰ ਹਿਮਾਚਲ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਵਿਧਾਇਕ ਪਵਨ ਤੇ ਲਖਵਿੰਦਰ ਰਾਣਾ BJP ‘ਚ ਹੋਏ ਸ਼ਾਮਲ

BJP

ਚੰਡੀਗੜ੍ਹ 17 ਅਗਸਤ 2022: ਕਾਂਗਰਸ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਤੋਂ ਠੀਕ ਪਹਿਲਾਂ ਵੱਡਾ ਝਟਕਾ ਲੱਗਾ ਹੈ। ਕਾਂਗੜਾ ਤੋਂ ਕਾਂਗਰਸ ਦੇ ਦੋ ਵਿਧਾਇਕ ਪਵਨ ਕਾਜਲ (Pawan Kajal) ਅਤੇ ਨਾਲਾਗੜ੍ਹ ਤੋਂ ਲਖਵਿੰਦਰ ਰਾਣਾ (Lakhvinder Rana) ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਭਾਜਪਾ (BJP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਜੈ ਰਾਮ […]