July 8, 2024 8:03 pm

Himachal News: ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨਾਲ ਕਈਂ ਥਾਵਾਂ ‘ਤੇ ਖਿਸਕੀ ਜ਼ਮੀਨ, ਮਲਬੇ ਹੇਠ ਦਬੇ ਕਈ ਵਾਹਨ

Himachal

ਚੰਡੀਗੜ੍ਹ, 28 ਜੂਨ 2024: ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਹਿਮਾਚਲ ਪ੍ਰਦੇਸ਼ (Himachal Pradesh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਖਤਰੇ ਦੀ ਘੰਟੀ ਵਜਾ ਦਿੱਤੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ‘ਚ ਬਾਰਿਸ਼ ਯੈਲੋ ਅਲਰਟ ਜਾਰੀ ਕੀਤਾ ਹੈ | ਭਾਰੀ ਬਾਰਿਸ਼ ਕਾਰਨ ਹਿਮਾਚਲ ਦੇ ਸ਼ਿਮਲਾ […]

ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

Hisar

ਚੰਡੀਗੜ੍ਹ, 7 ਮਈ 2024: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਰੱਖੀ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 […]

ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਚੋਣਾਂ ‘ਚ ਕਾਂਗਰਸ ਦਾ ਝੰਡਾ ਬੁਲੰਦ ਕਰਨ ‘ਤੇ ਵਧਾਈ: ਰਾਜਾ ਵੜਿੰਗ

Congress

ਚੰਡੀਗੜ੍ਹ 09 ਦਸੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ (Congress) ਦੀ ਜਿੱਤ ‘ਤੇ ਹਿਮਾਚਲ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ਹਿਮਾਚਲ ਸਾਡਾ ਗੁਆਂਢੀ ਸੂਬਾ ਹੈ। ਪੰਜਾਬ ਦਾ ਪ੍ਰਭਾਵ ਹਿਮਾਚਲ ਵਿੱਚ ਰਹਿੰਦਾ ਹੈ ਅਤੇ ਪੰਜਾਬ ਵਿੱਚ ਹਿਮਾਚਲ ਦਾ ਪ੍ਰਭਾਵ ਹੈ ਪਰ ਮੈਂ ਹਿਮਾਚਲ ਕਾਂਗਰਸ ਅਤੇ ਹਿਮਾਚਲ ਦੇ […]

ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਤੀਜੇ ਉਤਸ਼ਾਹਜਨਕ, ਗੁਜਰਾਤ ‘ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਰਾਜਾ ਵੜਿੰਗ

Raja Warring

ਚੰਡੀਗੜ੍ਹ 08 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ […]

ਹਿਮਾਚਲ ਚੋਣਾਂ ‘ਚ ਜੇਤੂ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ, ਮੁੱਖ ਮੰਤਰੀ ਚਿਹਰੇ ਦਾ ਹੋਵੇਗਾ ਫੈਸਲਾ

congress

ਚੰਡੀਗੜ੍ਹ 08 ਦਸੰਬਰ 2022 : ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ 40 ਸੀਟਾਂ ‘ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਹਿਮਾਚਲ ‘ਚ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਸੀ , ਕਾਂਗਰਸ ਨੇ 40 ਸੀਟਾਂ ਜਿੱਤ ਕੇ ਸ਼ਪੱਸਟ ਬਹੁਮਤ ਹਾਸਲ ਕੀਤਾ ਹੈ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਇੰਚਾਰਜ ਰਾਜੀਵ ਸ਼ੁਕਲਾ ਚੰਡੀਗੜ੍ਹ ਪਹੁੰਚ […]

ਨਿਰਣਾਇਕ ਜਿੱਤ ਲਈ ਹਿਮਾਚਲ ਦੇ ਲੋਕਾਂ ਦਾ ਧੰਨਵਾਦ, ਹਰ ਵਾਅਦਾ ਕਰਾਂਗੇ ਪੂਰਾ: ਰਾਹੁਲ ਗਾਂਧੀ

Himachal Pradesh

ਚੰਡੀਗੜ੍ਹ 08 ਦਸੰਬਰ 2022 : ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ 40 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ | ਕਾਂਗਰਸ ਸ਼ਪੱਸਟ ਬਹੁਮਤ ਮਿਲਿਆ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ ਪਾਈ, 3 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ | ਇਸ […]

Himachal Election Result: ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਕਿਹਾ ਹਾਰ ਦੀ ਕਰਾਂਗੇ ਸਮੀਖਿਆ

Jairam Thakur

ਚੰਡੀਗੜ੍ਹ 08 ਦਸੰਬਰ 2022 : (Himachal Election Result)  ਹਿਮਾਚਲ ਪ੍ਰਦੇਸ਼ ‘ਚ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲੇ ਤੋਂ ਬਾਅਦ ਕਾਂਗਰਸ ਨੇ ਵੱਡੀ ਬੜ੍ਹਤ ਬਣਾਈ ਹੋਈ ਹੈ।ਹੁਣ ਤੱਕ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ ਨੂੰ 40 ਸੀਟਾਂ ਮਿਲ ਰਹੀਆਂ ਹਨ। ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲ ਸਕਦੀਆਂ ਹਨ। ਹੁਣ ਤੱਕ ਦੇ ਨਤੀਜਿਆਂ […]

Himachal Election Result: ਜੈਰਾਮ ਠਾਕੁਰ ਕੈਬਿਨਟ ਦੇ ਦੋ ਮੰਤਰੀ ਹਾਰੇ, ਹਿਮਾਚਲ ਪਹੁੰਚੀ ਕਾਂਗਰਸ ਹਾਈਕਮਾਂਡ

Himachal Election

ਚੰਡੀਗੜ੍ਹ 08 ਦਸੰਬਰ 2022: ਇਸ ਵਾਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਸਾਹਮਣੇ ਆਏ ਰੁਝਾਨਾਂ ‘ਚ ਜੈਰਾਮ ਮੰਤਰੀ ਮੰਡਲ ਦੇ ਅੱਠ ਮੰਤਰੀ ਆਪਣੀਆਂ ਸੀਟਾਂ ‘ਤੇ ਪਛੜ ਗਏ ਹਨ। ਜਿੱਥੇ ਲਾਹੌਲ ਸਪਿਤੀ ‘ਚ ਕਾਂਗਰਸ ਦੇ ਰਵੀ ਠਾਕੁਰ ਨੇ ਜਿੱਤ ਦਰਜ ਕੀਤੀ ਹੈ, ਉਥੇ ਉਨ੍ਹਾਂ ਨੇ ਤਕਨੀਕੀ ਸਿੱਖਿਆ […]

Himachal Election Result: ਹਿਮਾਚਲ ‘ਚ ਕਾਂਗਰਸ-ਭਾਜਪਾ ਵਿਚਾਲੇ ਕਾਂਟੇ ਦੀ ਟੱਕਰ, ਕਾਂਗਰਸ ਨੇ ਬਣਾਈ ਲੀਡ

Himachal Election Result

ਚੰਡੀਗੜ੍ਹ 08 ਦਸੰਬਰ 2022: (Himachal Election Result 2022) ਹਿਮਾਚਲ ਪ੍ਰਦੇਸ਼ ਵਿੱਚ, ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਅਤੇ ਕਾਂਗਰਸ (Congress) ਵਿਚਕਾਰ ਨਜ਼ਦੀਕੀ ਟੱਕਰ ਦਿਖਾਈ ਦਿੰਦੀ ਹੈ। ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਬਰਾਬਰ ਚੱਲ ਰਿਹਾ ਹੈ। ਭਾਜਪਾ ਨੂੰ 27 ਅਤੇ ਕਾਂਗਰਸ ਨੂੰ ਵੀ 38 ਸੀਟਾਂ ‘ਤੇ ਅੱਗੇ ਚੱਲ ਰਹੀ ਹੈ | ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ […]

Himachal Election Result: ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਚੋਣਾਂ ‘ਚ ਛੇਵੀਂ ਵਾਰ ਕੀਤੀ ਜਿੱਤ ਦਰਜ

Jairam Thakur

ਚੰਡੀਗੜ੍ਹ 08 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਵਿੱਚ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ (Jairam Thakur) ਨੇ ਵੱਡੀ ਜਿੱਤ ਦਰਜ ਕੀਤੀ ਹੈ। ਤਾਜ਼ਾ ਰਿਪੋਰਟ ਅਨੁਸਾਰ ਭਾਜਪਾ ਦੇ ਜੈਰਾਮ ਠਾਕੁਰ ਨੇ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਸਰਾਜ ਤੋਂ ਲਗਾਤਾਰ ਛੇਵੀਂ ਵਾਰ 20,000 ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ […]