July 7, 2024 4:48 am

MP ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਪੂਰੇ ਹੋ ਗਏ

ਹਿੰਮਤ ਸਿੰਘ ਕਾਹਲੋਂ

ਪਟਿਆਲਾ 13 ਦਸੰਬਰ 2022 : ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਭਰਾ ਹਿੰਮਤ ਸਿੰਘ ਕਾਹਲੋਂ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਹਿੰਮਤ ਸਿੰਘ ਕਾਹਲੌਂ ਦਾ ਅੰਤਿਮ ਸਸਕਾਰ ਕੱਲ੍ਹ 14 ਦਸੰਬਰ ਦੁਪਹਿਰ 12 ਵਜੇ ਸੈਕਟਰ 25 ਚੰਡੀਗੜ੍ਹ ਵਿਖੇ ਹੋਵੇਗਾ | […]