July 5, 2024 8:25 pm

ਭਾਰੀ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Lok Sabha

ਚੰਡੀਗੜ੍ਹ, 17 ਮਾਰਚ 2023: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਹੁਣ ਤੱਕ ਹੰਗਾਮੇ ਨਾਲ ਭਰਿਆ ਰਿਹਾ ਹੈ।ਇਸ ਦੌਰਾਨ ਰਾਹੁਲ ਗਾਂਧੀ ਦੇ ਬਿਆਨ ਅਤੇ ਅਡਾਨੀ ਮੁੱਦੇ ‘ਤੇ ਹੋਏ ਵਿਵਾਦ ਦਰਮਿਆਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਸ਼ੁੱਕਰਵਾਰ ਨੂੰ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ । ਹੁਣ ਲੋਕ ਸਭਾ (Lok Sabha) ਅਤੇ ਰਾਜ ਸਭਾ […]

ਅਡਾਨੀ-ਹਿੰਡਨਬਰਗ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

pregnancy

ਚੰਡੀਗੜ੍ਹ, 24 ਫਰਵਰੀ 2023: ਉਦਯੋਗਪਤੀ ਗੌਤਮ ਅਡਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਦੇ ਅੰਤਿਮ ਹੁਕਮਾਂ ਤੱਕ ਮੀਡੀਆ ਨੂੰ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ […]

ਕੇਂਦਰ ਸਰਕਾਰ ਹਿੰਡਨਬਰਗ-ਅਡਾਨੀ ਮਾਮਲੇ ‘ਚ ਜਾਂਚ ਕਮੇਟੀ ਬਣਾਉਣ ਲਈ ਸਹਿਮਤ

Chandigarh Mayor election

ਚੰਡੀਗੜ੍ਹ, 13 ਫਰਵਰੀ 2023: ਕੇਂਦਰ ਸਰਕਾਰ ਨੇ ਹਿੰਡਨਬਰਗ-ਅਡਾਨੀ ਮਾਮਲੇ (Hindenburg-Adani case) ਵਿੱਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਜਾਂਚ ਕਮੇਟੀ ਬਣਾਉਣ ਲਈ ਸਹਿਮਤੀ ਦਿੱਤੀ ਹੈ। ਅਡਾਨੀ-ਹਿੰਦੇਨਬਰਗ ਵਿਵਾਦ ‘ਤੇ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਿਵੇਸ਼ਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਵਿੱਖ ‘ਚ ਇਕ ਕਮੇਟੀ ਨਿਯੁਕਤ ਕਰਨ ‘ਤੇ ਕੋਈ ਇਤਰਾਜ਼ […]

ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ ਮਾਮਲੇ ‘ਚ ਵਿੱਤ ਮੰਤਰਾਲੇ ਤੇ ਸੇਬੀ ਤੋਂ ਮੰਗਿਆ ਜਵਾਬ

free schemes

ਚੰਡੀਗੜ੍ਹ, 10 ਫਰਵਰੀ 2023: ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ (Hindenburg Report) ਨਾਲ ਜੁੜੀਆਂ ਪਟੀਸ਼ਨਾਂ ‘ਤੇ ਵਿੱਤ ਮੰਤਰਾਲੇ ਅਤੇ ਸੇਬੀ ਤੋਂ 13 ਫਰਵਰੀ ਤੱਕ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੇਬੀ ਨੂੰ ਕਿਹਾ ਕਿ ਉਹ ਅਦਾਲਤ ਨੂੰ ਦੱਸੇ ਕਿ ਭਵਿੱਖ ਵਿੱਚ ਨਿਵੇਸ਼ਕਾਂ ਦੀ ਸੁਰੱਖਿਆ ਨੂੰ ਕਿਵੇਂ ਯਕੀਨੀ ਬਣਾਇਆ ਜਾਵੇ ਅਤੇ ਸੁਪਰੀਮ ਕੋਰਟ ਨੂੰ ਦਿਖਾਇਆ ਜਾਵੇ ਕਿ […]

ਹਿੰਡਨਬਰਗ ਤੇ ਅਡਾਨੀ ਗਰੁੱਪ ਮੁੱਦੇ ਨੂੰ ਲੈ ਕੇ SEBI ਦਾ ਬਿਆਨ, ਹਾਲਾਤਾਂ ਨਾਲ ਨਜਿੱਠਣ ਲਈ ਵਿਧੀਆਂ ਮੌਜੂਦ

SEBI

ਚੰਡੀਗੜ੍ਹ, 04 ਫਰਵਰੀ 2023: ਸੇਬੀ (SEBI) ਨੇ ਹਿੰਡਨਬਰਗ ਦੀ ਰਿਪੋਰਟ ਅਤੇ ਅਡਾਨੀ ਗਰੁੱਪ (Adani Group) ਨਾਲ ਜੁੜੇ ਮੁੱਦੇ ਕਾਰਨ ਸ਼ੇਅਰ ਬਾਜ਼ਾਰ ‘ਚ ਉਥਲ-ਪੁਥਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੇਬੀ ਨੇ ਅਡਾਨੀ ਮਾਮਲੇ ‘ਚ ਕਿਹਾ ਕਿ ਉਹ ਬਜ਼ਾਰ ‘ਚ ਨਿਰਪੱਖਤਾ, ਕੁਸ਼ਲਤਾ ਅਤੇ ਮਜ਼ਬੂਤ ​​ਬੁਨਿਆਦੀ ਤੱਤ ਬਣਾਏ ਰੱਖਣ ਲਈ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ […]

Hindenburg Report: ਦੁਨੀਆ ਦੇ ਪਹਿਲੇ 15 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਗੌਮਤ ਅਡਾਨੀ

Gaumat Adani

ਚੰਡੀਗੜ੍ਹ, 3 ਫਰਵਰੀ 2023: ਗੌਮਤ ਅਡਾਨੀ (Gaumat Adani) 10 ਦਿਨ ਪਹਿਲਾਂ ਤੱਕ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਤੀਜੇ ਨੰਬਰ ‘ਤੇ ਸੀ। ਅਮਰੀਕੀ ਖੋਜ ਫਰਮ ਹਿੰਡਨਬਰਗ ਦੀ ਰਿਪੋਰਟ 24 ਜਨਵਰੀ ਨੂੰ ਆਈ ਸੀ। 25 ਜਨਵਰੀ ਤੋਂ ਉਸ ਦੀ ਦੌਲਤ ਘਟਣ ਲੱਗੀ। ਆਲਮ ਇਹ ਹੈ ਕਿ ਪਿਛਲੇ ਦਸ ਦਿਨਾਂ ਵਿੱਚ ਗੌਤਮ ਅਡਾਨੀ ਦੀ […]

RBI ਨੇ ਬੈਂਕਾਂ ਤੋਂ ਮੰਗੀ ਜਾਣਕਾਰੀ, ਕਿਹਾ ਅਡਾਨੀ ਗਰੁੱਪ ਨੂੰ ਕਿੰਨਾ ਲੋਨ ਦਿੱਤਾ ?

Adani Group

ਚੰਡੀਗੜ੍ਹ 02 ਫਰਵਰੀ 2023: ਅਡਾਨੀ ਗਰੁੱਪ (Adani Group)  ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਕਾਰਨ ਜਨਤਕ ਖੇਤਰ ਦੇ ਬੈਂਕਾਂ ਅਤੇ ਐਲਆਈਸੀ ਦੇ ਸ਼ੇਅਰਾਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਜਿੱਥੇ ਅਡਾਨੀ ਦੇ ਸ਼ੇਅਰਾਂ ‘ਚ ਲਗਭਗ 50 ਫੀਸਦੀ ਦੀ ਗਿਰਾਵਟ ਆਈ ਹੈ, ਉੱਥੇ ਹੀ ਐੱਸਬੀਆਈ, ਬੈਂਕ ਆਫ ਬੜੌਦਾ, ਪੀਐੱਨਬੀ ਵਰਗੇ […]