July 5, 2024 8:00 pm

ਅਡਾਨੀ-ਹਿੰਡਨਬਰਗ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

pregnancy

ਚੰਡੀਗੜ੍ਹ, 24 ਫਰਵਰੀ 2023: ਉਦਯੋਗਪਤੀ ਗੌਤਮ ਅਡਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਦੇ ਅੰਤਿਮ ਹੁਕਮਾਂ ਤੱਕ ਮੀਡੀਆ ਨੂੰ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ […]

ਕੇਂਦਰ ਸਰਕਾਰ ਹਿੰਡਨਬਰਗ-ਅਡਾਨੀ ਮਾਮਲੇ ‘ਚ ਜਾਂਚ ਕਮੇਟੀ ਬਣਾਉਣ ਲਈ ਸਹਿਮਤ

Chandigarh Mayor election

ਚੰਡੀਗੜ੍ਹ, 13 ਫਰਵਰੀ 2023: ਕੇਂਦਰ ਸਰਕਾਰ ਨੇ ਹਿੰਡਨਬਰਗ-ਅਡਾਨੀ ਮਾਮਲੇ (Hindenburg-Adani case) ਵਿੱਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਜਾਂਚ ਕਮੇਟੀ ਬਣਾਉਣ ਲਈ ਸਹਿਮਤੀ ਦਿੱਤੀ ਹੈ। ਅਡਾਨੀ-ਹਿੰਦੇਨਬਰਗ ਵਿਵਾਦ ‘ਤੇ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਿਵੇਸ਼ਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਵਿੱਖ ‘ਚ ਇਕ ਕਮੇਟੀ ਨਿਯੁਕਤ ਕਰਨ ‘ਤੇ ਕੋਈ ਇਤਰਾਜ਼ […]

ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ ਮਾਮਲੇ ‘ਚ ਵਿੱਤ ਮੰਤਰਾਲੇ ਤੇ ਸੇਬੀ ਤੋਂ ਮੰਗਿਆ ਜਵਾਬ

free schemes

ਚੰਡੀਗੜ੍ਹ, 10 ਫਰਵਰੀ 2023: ਸੁਪਰੀਮ ਕੋਰਟ ਨੇ ਹਿੰਡਨਬਰਗ ਰਿਪੋਰਟ (Hindenburg Report) ਨਾਲ ਜੁੜੀਆਂ ਪਟੀਸ਼ਨਾਂ ‘ਤੇ ਵਿੱਤ ਮੰਤਰਾਲੇ ਅਤੇ ਸੇਬੀ ਤੋਂ 13 ਫਰਵਰੀ ਤੱਕ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੇਬੀ ਨੂੰ ਕਿਹਾ ਕਿ ਉਹ ਅਦਾਲਤ ਨੂੰ ਦੱਸੇ ਕਿ ਭਵਿੱਖ ਵਿੱਚ ਨਿਵੇਸ਼ਕਾਂ ਦੀ ਸੁਰੱਖਿਆ ਨੂੰ ਕਿਵੇਂ ਯਕੀਨੀ ਬਣਾਇਆ ਜਾਵੇ ਅਤੇ ਸੁਪਰੀਮ ਕੋਰਟ ਨੂੰ ਦਿਖਾਇਆ ਜਾਵੇ ਕਿ […]

ਹਿੰਡਨਬਰਗ ਰਿਸਰਚ ਰਿਪੋਰਟ ਦੀ ਜਾਂਚ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਭਲਕੇ ਹੋਵੇਗੀ ਸੁਣਵਾਈ

Supreme Court

ਚੰਡੀਗੜ੍ਹ, 09 ਫਰਵਰੀ 2023: ਸੁਪਰੀਮ ਕੋਰਟ (Supreme Court) ਹਿੰਡਨਬਰਗ ਰਿਸਰਚ ਰਿਪੋਰਟ ਦੀ ਜਾਂਚ ਲਈ ਦਾਇਰ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਦਾਲਤ ਕੇਂਦਰ ਸਰਕਾਰ ਨੂੰ ਇਸ […]