July 9, 2024 2:31 am

Heavy Rain: ਹਰਿਆਣਾ ‘ਚ ਭਾਰੀ ਮੀਂਹ ਜਾਰੀ, ਮੌਸਮ ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ‘ਚ ਅਲਰਟ ਜਾਰੀ

Heavy Rain

ਚੰਡੀਗੜ੍ਹ, 01 ਜੁਲਾਈ 2024: ਹਰਿਆਣਾ ‘ਚ ਮਾਨਸੂਨ ਦਿਨ ਸ਼ੁਰੂਆਤ ਨੇ ਦਸਤਕ ਦੇ ਦਿੱਤੀ ਹੈ | ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ (Heavy Rain) ਪੈ ਰਿਹਾ ਹੈ। ਦੂਜੇ ਪਾਸੇ ਹਰਿਆਣਾ ਦੇ ਹਿਸਾਰ, ਫਤਿਹਾਬਾਦ, ਚਰਖੀ ਦਾਦਰੀ ਅਤੇ ਮਹਿੰਦਰਗੜ੍ਹ ‘ਚ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਕਈ ਲੋਕਾਂ ਦੇ ਘਰਾਂ […]

Haryana: CM ਨਾਇਬ ਸਿੰਘ ਵੱਲੋਂ ਜੀਂਦ, ਹਿਸਾਰ, ਕੈਥਲ ਤੇ ਸਿਰਸਾ ਜ਼ਿਲ੍ਹਿਆਂ ‘ਚ ਪੇਂਡੂ ਵਿਕਾਸ ਪ੍ਰਾਜੈਕਟਾਂ ਲਈ 126 ਕਰੋੜ ਰੁਪਏ ਮਨਜ਼ੂਰ

Rural Development Projects

ਚੰਡੀਗੜ੍ਹ, 22 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਪੇਂਡੂ ਵਿਕਾਸ ਪ੍ਰੋਗਰਾਮ ਦੇ ਤਹਿਤ 126 ਕਰੋੜ ਰੁਪਏ ਦੇ 22 ਵੱਡੇ ਪ੍ਰੋਜੈਕਟਾਂ (Rural Development Projects) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ਤਹਿਤ ਹਿਸਾਰ, ਜੀਂਦ, ਕੈਥਲ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਹਰਿਆਣਾ ਸਰਕਾਰ ਮੁਤਾਬਕ ਜਲ ਸਪਲਾਈ ਯੋਜਨਾ ਤਹਿਤ ਹਿਸਾਰ […]

ਵੋਟਰ ਹੀ ਲੋਕ ਸਭਾ ਦਾ ਭਵਿੱਖ ਤੈਅ ਕਰਦਾ ਹੈ, ਮਤਦਾਤਾ ਵੋਟ ਜ਼ਰੂਰ ਪਾਉਣ: ਬੀ.ਆਰ ਕੰਬੋਜ

Voters

ਚੰਡੀਗੜ੍ਹ, 20 ਮਈ 2024: ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਵੋਟਰ (Voters) ਜਾਗਰੂਕਤਾ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਪ੍ਰੋਗਰਾਮ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਬੀ.ਆਰ ਕੰਬੋਜ ਮੁੱਖ ਮਹਿਮਾਨ ਵੱਜੋਂ ਮੌਜੂਦ ਰਹੇ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਚੋਣ ਦਾ ਵਿਸ਼ੇਸ਼ ਮਹਤੱਵ ਹੈ। ਸਾਨੁੰ ਵੱਧ-ਚੜ੍ਹ ਕੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ […]

ਹਰਿਆਣਾ ‘ਚ ਅੱਤ ਦੀ ਗਰਮੀ ਨੇ ਦਿੱਤੀ ਦਸਤਕ, ਹਿਸਾਰ ‘ਚ ਪਾਰਾ 46.2 ਡਿਗਰੀ ਪਹੁੰਚਿਆ

Haryana

ਹਰਿਆਣਾ, 17 ਮਈ 2024: ਹਰਿਆਣਾ (Haryana) ਵਿੱਚ ਅੱਤ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ ਸੀਜ਼ਨ ‘ਚ ਪਹਿਲੀ ਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਹਰਿਆਣਾ ਦੇ ਹਿਸਾਰ ‘ਚ ਪਾਰਾ 46.2 ਡਿਗਰੀ ਪਾਰ ਕਰ ਗਿਆ | ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੂਰੇ ਸੂਬੇ […]

ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੇਵਾ ਸਨਮਾਨ ਸਮਾਗਮ ਕਰਵਾਇਆ

ਚੌਧਰੀ ਚਰਨ ਸਿੰਘ

ਚੰਡੀਗੜ੍ਹ, 4 ਮਈ 2024: ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸੇਵਾਮੁਕਤ ਕਰਮਚਾਰੀਆਂ ਲਈ ਸੇਵਾ ਸਨਮਾਨ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਵਿਚ ਵਾਈਸ ਚਾਂਸਲਰ ਪ੍ਰੋਫੈਸਰ ਬੀ ਆਰ ਕੰਬੋਜ ਮੁੱਖ ਮਹਿਮਾਨ ਰਹੇ। ਉਨ੍ਹਾਂ ਨੇ ਪਿਛਲੀ ਦਸੰਬਰ, ਜਨਵਰੀ ਤੇ ਫਰਵਰੀ ਮਹੀਨੇ ਦੌਰਾਨ 25 ਸੇਵਾਮੁਕਤ ਹੋਏ ਯੂਨੀਵਰਸਿਟੀ ਦੇ ਕਰਮਚਾਰੀਆਂ ਨੂੰ ਸ਼ਾਲ ਅਤੇ ਸਮ੍ਰਿਤੀ ਚਿੰਨ੍ਹ ਭੇਂਟ […]

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਵਿਖੇ ਖੇਤੀਬਾੜੀ ਮੇਲਾ ਕਰਵਾਇਆ

Hisar

ਚੰਡੀਗੜ੍ਹ, 16 ਮਾਰਚ 2024: ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ (Hisar) ਵੱਲੋਂ 18 ਤੇ 19 ਮਾਰਚ, 2024 ਨੂੰ ਖੇਤੀਬਾੜੀ ਮੇਲਾ ਕਰਵਾਇਆ ਗਿਆ | ਯੂਨੀਵਰਸਿਟੀ ਦੇ ਬੁਲਾਰੇ ਨੇ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਮੇਲੇ ਦਾ ਵਿਸ਼ਾ ਖੇਤੀ ਵਿਚ ਡਰੋਨ ਦਾ ਮਹੱਤਵ ਹੋਵੇਗਾ | ਖੇਤੀ ਵਿਚ ਡਰੋਨ ਦਾ ਮਹੱਤਵ ਅੱਜ […]

ਹਰਿਆਣਾ ਕੈਬਿਨਟ ਨੇ ਹਿਸਾਰ ਦੇ ਚਾਰ ਪਿੰਡਾਂ ਲਈ ਭੂਮੀ ਸਵਾਮਿਤਵ ਨੀਤੀ ਨੂੰ ਦਿੱਤੀ ਮਨਜ਼ੂਰੀ

Haryana cabinet

ਚੰਡੀਗੜ੍ਹ, 5 ਮਾਰਚ 2024: ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਅੱਜ ਇੱਥੇ ਇਕ ਮਹਤੱਵਪੂਰਨ ਕਦਮ ਚੁੱਕਦੇ ਹੋਏ ਹਰਿਆਣਾ ਨਿਵਾਸੀਆਂ ਦੇ ਅਧਿਕਾਰਾਂ ਨੂੰ ਮਜਬੂਤ ਬਣਾਉਣ ਅਤੇ ਸੁਰੱਖਿਅਤ ਭੂਮੀ ਅਧਿਕਾਰ ਯਕੀਨੀ ਕਰਨ ਦੇ ਉਦੇਸ਼ ਨਾਲ ਪਿੰਡ ਢੰਡੂਰ , ਪੀਰਾਵਾਲੀ, ਝਿਰੀ (ਚਿਕਨਵਾਸ) ਅਤੇ ਬਬਰਾਨ (ਬਸਤੀ ਅਤੇ ਡਿੱਗੀ ਤਾਲ) ਚਾਰ ਪਿੰਡਾਂ ਵਿਚ ਰਹਿਣ […]

ਹਿਸਾਰ ਦੇ ਉਕਲਾਨਾ ਖੇਤਰ ‘ਚ 25 ਕਰੋੜ ਦੀ ਲਾਗਤ ਨਾਲ ਸੱਤ ਓਡੀਆਰ ਸੜਕਾਂ ਦਾ ਹੋਵੇਗਾ ਸੁਧਾਰ

ਜਨਤਕ ਸਮੱਸਿਆਵਾਂ

ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਿਸਾਰ ਜਿਲ੍ਹੇ ਦੇ ਉਕਲਾਨਾ (Uklana) ਵਿਚ 7 ਓਡੀਆਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਸੁਧਾਰ ਲਈ 25 ਕਰੋੜ ਰੁਪਏ ਖਰਚ ਕੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹਰਿਆਣਾ ਵਿਚ ਕਨੈਕਟੀਵਿਟੀ ਵਧੇਗੀ ਅਤੇ ਲੋਕਾਂ ਨੂੰ ਬਿਨ੍ਹਾਂ ਰੁਕਾਵਟ ਟ੍ਰਾਂਸਪੋਰਟ ਦੀ ਸਹੂਲਤ ਮਿਲੇਗੀ। ਇਕ ਸਰਕਾਰ […]

CM ਮਨੋਹਰ ਲਾਲ ਵੱਲੋਂ 24 ਜਨਵਰੀ ਨੂੰ ਹਿਸਾਰ ਜ਼ਿਲ੍ਹੇ ‘ਚ 146 ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ

CM Manohar Lal

ਚੰਡੀਗੜ•, 22 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ 9 ਸਾਲਾਂ ਵਿਚ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲਿਜਾਣ ਲਈ ਲਗਾਤਾਰ ਕੰਮ ਕੀਤਾ ਹੈ। ਇਸੇ ਲੜੀ ਵਿੱਚ ਇੱਕ ਵਾਰ ਫਿਰ ਮੁੱਖ ਮੰਤਰੀ ਸੂਬੇ ਦੇ ਲੋਕਾਂ ਨੂੰ ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਦੇਣ ਜਾ ਰਹੇ ਹਨ। […]

ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਹਿਸਾਰ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Dushyant Chautala

ਚੰਡੀਗੜ੍ਹ, 11 ਜਨਵਰੀ 2024: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ, ਪਿੰਡ ਵਾਸੀਆਂ ਦੀ ਸਹੂਲਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹ ਅੱਜ ਹਿਸਾਰ ਜ਼ਿਲ੍ਹੇ ਦੇ ਫਰੀਦਪੁਰ ਅਤੇ ਕਨੌਹ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। […]