July 4, 2024 11:50 pm

Patiala: ਪਟਿਆਲਾ ਦੀਆਂ ਸੜਕਾਂ ‘ਤੇ ਬੇਕਾਬੂ ਕਾਰ ਨੇ ਪਾਇਆ ਭੜਥੂ, ਕਈ ਜਣਿਆਂ ਨੂੰ ਕੀਤਾ ਫੱਟੜ

Patiala

ਚੰਡੀਗੜ੍ਹ, 2 ਜੁਲਾਈ 2024: ਪਟਿਆਲਾ (Patiala) ਦੀਆਂ ਸੜਕਾਂ ‘ਤੇ ਚੱਲਦੀ ਬੇਕਾਬੂ ਕਾਰ ਨੇ ਇਲਾਕੇ ‘ਸੀ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ | ਇਸ ਬੇਕਾਬੂ ਕਾਰ ਨੇ ਰਸਤੇ ‘ਚ ਕਈ ਜਣਿਆਂ ਨੂੰ ਟੱਕਰ ਮਾਰ ਦਿੱਤੀ ਅਤੇ ਉਸਦੇ ਰਸਤੇ ‘ਚ ਜੋ ਵੀ ਬੋਰਡ ਜਾਂ ਵਸਤੂ ਆਈ ਉਸਨੂੰ ਟੱਕਰ ਮਾਰਦੀ ਗਈ | ਇਹ ਘਟਨਾ ਅੱਜ ਦੁਪਹਿਰ 2 ਤੋਂ […]

ਹੁਸ਼ਿਆਰਪੁਰ ‘ਚ ਹਸਪਤਾਲ ਜਾ ਰਹੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਬੀਬੀ ਦੀ ਗਈ ਜਾਨ

Hoshiarpur

ਚੰਡੀਗੜ੍ਹ, 20 ਮਈ, 2024: ਹੁਸ਼ਿਆਰਪੁਰ (Hoshiarpur) ਦੇ ਸਦਰ ਚੌਕ ‘ਤੇ ਐਤਵਾਰ ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਇਕ ਬੀਬੀ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਸਵਿੰਦਰ ਕੁਮਾਰ ਪੁੱਤਰ ਚੈਨ ਸਿੰਘ ਵਾਸੀ ਛੋਟਾ ਬਜਵਾੜਾ ਨੇ ਦੱਸਿਆ ਕਿ ਉਹ […]

ਅੰਮ੍ਰਿਤਸਰ: ਟਰੱਕ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ, ਪੀੜਤ ਪਰਿਵਾਰ ਨੇ ਇਨਸਾਫ਼ ਦੀ ਕੀਤੀ ਪੁਕਾਰ

Amritsar

ਅੰਮ੍ਰਿਤਸਰ, 17 ਫਰਵਰੀ 2024: ਅੰਮ੍ਰਿਤਸਰ (Amritsar) ਵਿੱਚ ਅੱਜ ਇੱਕ ਟਰੱਕ ਦੀ ਲਪੇਟ ‘ਚ ਆਉਣ ਕਰਕੇ ਇੱਕ 47 ਸਾਲ ਦੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮ੍ਰਿਤਕ ਦੇ ਪਰਿਵਾਰ ਨੇ ਮੌਕੇ ‘ਤੇ ਪਹੁੰਚ ਕੇ ਪ੍ਰਸ਼ਾਸਨ ਖ਼ਿਲਾਫ਼ ਅਤੇ ਟਰੱਕ ਡਰਾਈਵਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਪੁਕਾਰ ਕੀਤੀ | ਪੁਲਿਸ ਅਧਿਕਾਰੀਆਂ ਨੇ ਮੌਕੇ […]

ਮਜ਼ਦੂਰੀ ਕਰਕੇ ਘਰ ਵਾਪਸ ਪਰਤ ਰਹੇ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ

accident

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਦੇ ਮੁਕਤਸਰ ਵਿੱਚ ਮੰਗਲਵਾਰ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ (accident) ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੋਂ ਨੌਜਵਾਨ ਮਜ਼ਦੂਰੀ ਕਰਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਹ ਆਪਣੇ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਦੋ ਦੀ ਮੌਕੇ ‘ਤੇ ਹੀ […]

ਬਿਆਸ ‘ਚ ਹਿੱਟ ਐਂਡ ਰਨ ਕਾਨੂੰਨ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਟੈਕਸੀ ਡਰਾਈਵਰ, ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

hit and run law

ਬਿਆਸ, 10 ਜਨਵਰੀ 2024: ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ (hit and run law) ਦੇ ਖ਼ਿਲਾਫ਼ ਲਗਾਤਾਰ ਹੀ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚ ਪਿਛਲੇ ਦਿਨੀ ਟਰੱਕ ਡਰਾਈਵਰਾਂ ਵੱਲੋਂ ਵੱਡੇ ਪੱਧਰ ਦੇ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਲਗਾਤਾਰ ਹੀ ਇਹ ਰੋਸ […]

ਅੰਮ੍ਰਿਤਸਰ: ਸ਼ਰਾਬ ਦੇ ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਨੇ ਆਪਣੀ ਗੱਡੀ ਨਾਲ ਚਾਰ ਵਾਹਨਾਂ ਨੂੰ ਮਾਰੀ ਟੱਕਰ

Policeman

ਅੰਮ੍ਰਿਤਸਰ , 04 ਜਨਵਰੀ 2024: ਅੰਮ੍ਰਿਤਸਰ (Amritsar) ਦੇ ਬਟਾਲਾ ਰੋਡ ‘ਤੇ ਇੱਕ ਸ਼ਰਾਬੀ ਹਾਲਤ ਦੇ ਵਿੱਚ ਪੁਲਿਸ ਮੁਲਾਜ਼ਮ (Policeman) ਨੇ ਚਾਰ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਨਾਲ ਕਿ ਦੋ ਨੌਜਵਾਨ ਵੀ ਜ਼ਖਮੀ ਹੋਏ ਅਤੇ ਜਦੋਂ ਕਾਰ ਸਵਾਰ ਪੁਲਿਸ ਮੁਲਾਜ਼ਮ ਰੁਕਿਆ ਤਾਂ, ਉੱਥੇ ਮੌਕੇ ‘ਤੇ ਮੌਜੂਦ ਲੋਕਾਂ ਦੀ ਪੁਲਿਸ ਮੁਲਾਜ਼ਮ ਨਾਲ ਬਹਿਸ ਹੋ ਗਈ […]

ਪੰਜਾਬ ‘ਚ ਕੱਲ੍ਹ ਨਹੀਂ ਚੱਲਣਗੀਆਂ ਬੱਸਾਂ, ਪਨਬੱਸ ਤੇ PRTC ਦੇ ਮੁਲਾਜ਼ਮਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ

PUNBUS ਤੇ PRTC

ਚੰਡੀਗੜ੍ਹ, 2 ਜਨਵਰੀ 2024: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ.(PRTC) ਦੇ ਠੇਕੇ ਦੇ ਕਾਮੇ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਉਤਰ ਆਏ ਹਨ। ਬੁੱਧਵਾਰ ਨੂੰ ਪਨਬੱਸ ਅਤੇ ਪੀਆਰਟੀਸੀ ਦੀਆਂ 3300 ਬੱਸਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਨਹੀਂ ਚੱਲਣਗੀਆਂ । ਇਸ ਦੌਰਾਨ ਮੁਲਾਜ਼ਮ ਬੱਸਾਂ ਖੜ੍ਹੀਆਂ ਕਰਕੇ ਕੇਂਦਰ […]

ਅਸ਼ਲੀਲ ਗਾਣੇ ਵਜਾਉਂਣ ਤੋਂ ਰੋਕਣ ’ਤੇ ਪਰਿਵਾਰ ’ਤੇ ਚੜ੍ਹਾਈ ਗੱਡੀ, ਇੱਕ ਔਰਤ ਦੀ ਮੌਤ

Jalandhar

ਅੰਮ੍ਰਿਤਸਰ, 7 ਦਸੰਬਰ 2023: ਅੰਮ੍ਰਿਤਸਰ (Amritsar) ਦੇ ਅਧੀਨ ਪੈਂਦੇ ਪੁਲਿਸ ਥਾਣਾ ਭਿੰਡੀ ਸੈਦਾਂ ’ਚ ਅਸ਼ਲੀਲ ਗਾਣੇ ਰੋਕਣ ਨੂੰ ਲੈ ਕੇ ਇੱਕ ਗੁਆਂਢੀ ਨੇ ਪਰਿਵਾਰ ਉੱਤੇ ਬੋਲੈਰੋ ਕਾਰ ਚੜਾ ਕੇ ਪਰਿਵਾਰ ਨੂੰ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ’ਚ ਜ਼ਖ਼ਮੀ ਔਰਤ ਦੀ ਹਸਪਤਾਲ ’ਚ ਇਕ ਮਹੀਨੇ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। ਇਸ ਮਾਮਲੇ ‘ਚ ਪੁਲਿਸ […]

ਲੁਧਿਆਣਾ ‘ਚ ਟਿੱਪਰ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

Retired policeman

ਲੁਧਿਆਣਾ, 07 ਨਵੰਬਰ 2023: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਨਗਰ ਨਿਗਮ ਟਿੱਪਰ ਨੇ ਸੇਵਾਮੁਕਤ ਪੁਲਿਸ ਮੁਲਾਜ਼ਮ (Retired policeman) ਨੂੰ ਦਰੜ ਦਿੱਤਾ ਹੈ । ਹਾਦਸੇ ‘ਚ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਿਲਕ ਰਾਜ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਤਿਲਕ ਰਾਜ 2010 ਵਿੱਚ ਸੇਵਾਮੁਕਤ ਹੋਏ ਸਨ। ਦੱਸਿਆ ਜਾ ਰਿਹਾ […]

ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਨੇ ਦੋ ਬੱਚਿਆਂ ਸਮੇਤ ਇੱਕ ਬਜ਼ੁਰਗ ਨੂੰ ਦਰੜਿਆ, ਬਜ਼ੁਰਗ ਦੀ ਹੋਈ ਮੌਤ

Ludhiana

ਚੰਡੀਗੜ੍ਹ, 04 ਅਕਤੂਬਰ 2023: ਲੁਧਿਆਣਾ (Ludhiana) ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਬਜ਼ੁਰਗ ਵਿਅਕਤੀ ਅਤੇ ਦੋ ਬੱਚਿਆਂ ਨੂੰ ਦਰੜ ਦਿੱਤਾ। ਸਥਾਨਕ ਲੋਕਾਂ ਨੇ ਤਿੰਨਾਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖਮੀ ਬੱਚਿਆਂ ਦਾ ਡੀਐਮਸੀ ਹਸਪਤਾਲ ‘ਚ ਇਲਾਜ ਚੱਲ ਰਿਹਾ […]