July 7, 2024 5:59 pm

ਜਲੰਧਰ ‘ਚ ਇਨੋਵਾ ਨੇ ਟਰੈਕਟਰ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਕਾਰ ਡਰਾਈਵਰ ਗ੍ਰਿਫਤਾਰ

Innova hit

ਚੰਡੀਗੜ੍ਹ, 31 ਜੁਲਾਈ 2023: ਜਲੰਧਰ (Jalandhar) ਜ਼ਿਲ੍ਹੇ ‘ਚ ਅੰਮ੍ਰਿਤਸਰ ਹਾਈਵੇਅ ‘ਤੇ ਇਕ ਇਨੋਵਾ ਕਾਰ ਨੇ ਅੱਗੇ ਜਾ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਟਰੈਕਟਰ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਦੇ ਮੁਤਾਬਕ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਸ਼ਰਾਬੀ ਸੀ। ਟੱਕਰ ਇੰਨੀ […]

ਲੁਧਿਆਣਾ ‘ਚ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

Ludhiana

ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਦੀ ਬ੍ਰੇਕ ਨਾ ਲੱਗਣ ਕਾਰਨ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਚਲਾ ਗਿਆ ਅਤੇ ਮੁੱਖ […]

ਆਵਾਰਾ ਕੁੱਤਿਆਂ ਨੂੰ ਖਾਣਾ ਦੇ ਰਹੀ ਲੜਕੀ ਨੂੰ ਥਾਰ ਗੱਡੀ ਨੇ ਮਾਰੀ ਟੱਕਰ, ਲੜਕੀ ਗੰਭੀਰ ਜ਼ਖਮੀ

ਥਾਰ ਗੱਡੀ

ਚੰਡੀਗੜ੍ਹ 16 ਜਨਵਰੀ 2023 : ਚੰਡੀਗੜ੍ਹ ਤੋਂ ਇੱਕ ਵੱਡੀ ਘਟਨਾ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ‘ਚ ਇਕ ਲੜਕੀ ਆਵਾਰਾ ਕੁੱਤਿਆਂ ਨੂੰ ਖਾਣਾ ਦੇ ਰਹੀ ਸੀ, ਇਸ ਦੌਰਾਨ ਗਲਤ ਸਾਈਡ ‘ਤੇ ਆ ਰਹੀ ਥਾਰ ਸਵਾਰ ਨੇ ਲੜਕੀ ਨੂੰ ਟੱਕਰ ਮਾਰ ਦਿੱਤੀ ਅਤੇ ਥਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸਾਰੀ ਘਟਨਾ […]