July 4, 2024 11:14 pm

ਜਲੰਧਰ ‘ਚ ਪੁਲਿਸ ਚੌਕੀ ‘ਤੇ ਤਾਇਨਾਤ ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਡਰਾਈਵਰ ਫ਼ਰਾਰ

ASI

ਚੰਡੀਗੜ੍ਹ, 12 ਜਨਵਰੀ 2024: ਜਲੰਧਰ ਦੇ ਸ਼ਾਹਕੋਟ ਵਿੱਚ ਇੱਕ ਚੌਕੀ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਏ.ਐੱਸ.ਆਈ (ASI) ਨੂੰ ਟੱਕਰ ਮਾਰ ਦਿੱਤੀ। ਕਾਰ ਉਸ ਨੂੰ ਆਪਣੇ ਨਾਲ ਵਿੱਚ ਘੜੀਸ ਕੇ ਲੈ ਗਈ। ਕੁਝ ਦੂਰੀ ’ਤੇ ਏਐਸਆਈ ਸੁਰਜੀਤ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ […]

ਪੰਜਾਬ ‘ਚ ਫਿਰ ਵਧ ਸਕਦੀ ਹੈ ਪੈਟਰੋਲ ਦੀ ਕਿੱਲਤ, ਟਰੱਕ ਯੂਨੀਅਨਾਂ ਵੱਲੋਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ

truck unions

ਚੰਡੀਗੜ੍ਹ, 9 ਜਨਵਰੀ 2024: ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ (truck unions) ਨੇ ਇੱਕ ਵਾਰ ਫਿਰ ਹੜਤਾਲ ਕਰ ਦਿੱਤੀ ਹੈ । ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਬੈਠਕ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ […]

ਜਲੰਧਰ ‘ਚ ਟਰੱਕ ਯੂਨੀਅਨ ਤੇ ਪੁਲਿਸ ਦੀ ਬੈਠਕ ‘ਚ ਬਣੀ ਸਹਿਮਤੀ, ਪੁਲਿਸ ਵੱਲੋਂ ਹੈਪੀ ਸੰਧੂ ਰਿਹਾਅ

Jalandhar

ਜਲੰਧਰ, 03 ਜਨਵਰੀ 2024: ਜਲੰਧਰ (Jalandhar) ਵਿੱਚ ਅੱਜ ਟਰੱਕ ਅਪਰੇਟਰ ਯੂਨੀਅਨ ਵੱਲੋਂ ਮੁੜ ਧਰਨਾ ਸ਼ੁਰੂ ਕਰਨ ਦਾ ਸੱਦਾ ਦਿੱਤਾ ਗਿਆ ਸੀ । ਇਸ ਦਾ ਸਮਾਂ ਸਵੇਰੇ 11 ਵਜੇ ਰਾਮਾਮੰਡੀ ਚੌਕ ਵਿਖੇ ਰੱਖਿਆ ਗਿਆ ਹੈ। ਉਧਰ ਹੜਤਾਲ ਦਾ ਸੱਦਾ ਦੇਣ ਵਾਲੇ ਉੱਤਰੀ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੂੰ ਕਮਿਸ਼ਨਰੇਟ ਪੁਲਿਸ ਨੇ ਧਰਨੇ ਵਾਲੀ ਥਾਂ ਤੋਂ […]

ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਚੰਡੀਗੜ੍ਹ ਟਰਾਈਸਿਟੀ ਦੇ ਕੈਬ ਡਰਾਈਵਰ ਦੀ ਹੜਤਾਲ

Strike

ਚੰਡੀਗੜ੍ਹ, 03 ਜਨਵਰੀ 2024: ਚੰਡੀਗੜ੍ਹ ਟਰਾਈਸਿਟੀ (Chandigarh Tricity) ਦੇ ਕੈਬ ਡਰਾਈਵਰ ਅੱਜ ਅਚਾਨਕ ਹੜਤਾਲ (Strike) ’ਤੇ ਚਲੇ ਗਏ ਹਨ। ਹੜਤਾਲ ਕਾਰਨ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਡਰਾਈਵਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਹਿੱਟ ਐਂਡ ਰਨ ਕਾਨੂੰਨ ‘ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਦੇਸ਼ ਵਿੱਚ ਲਾਗੂ ਹੋਏ ਨਵੇਂ ਹਿੱਟ ਐਂਡ ਰਨ […]

ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ, ਹੜਤਾਲ ਖ਼ਤਮ ਹੋਣ ਤੋਂ ਬਾਅਦ ਤੇਲ ਤੇ ਸ਼ਬਜੀ ਦੀ ਸਪਲਾਈ ਮੁੜ ਬਹਾਲ

Chandigarh

ਚੰਡੀਗੜ੍ਹ, 03 ਜਨਵਰੀ 2024: ਟਰੱਕ ਡਰਾਈਵਰਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਪਹਿਲਾ ਤੇਲ ਟੈਂਕਰ ਰਾਤ 11 ਵਜੇ ਚੰਡੀਗੜ੍ਹ (Chandigarh) ਪਹੁੰਚਿਆ। ਇਸ ਤੋਂ ਬਾਅਦ ਹੌਲੀ-ਹੌਲੀ ਸਥਿਤੀ ਆਮ ਵਾਂਗ ਹੋਣੀ ਸ਼ੁਰੂ ਹੋ ਗਈ ਹੈ। ਸਿਟਕੋ ਨੇ ਆਪਣੇ ਸਾਰੇ ਪੈਟਰੋਲ ਪੰਪਾਂ ਤੋਂ ਸਟੇਟਸ ਰਿਪੋਰਟ ਮੰਗੀ ਹੈ ਕਿ ਉਨ੍ਹਾਂ ਕੋਲ ਕਿੰਨਾ ਪੈਟਰੋਲ ਹੈ। ਵਿਭਾਗ ਦੇ ਸੈਕਟਰ 17, ਸੈਕਟਰ […]

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ: DC ਵਿਸ਼ੇਸ਼ ਸਾਰੰਗਲ

Petrol

ਚੰਡੀਗੜ੍ਹ, 02 ਜਨਵਰੀ 2024: ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲੇ ‘ਚ ਪੈਟਰੋਲ (Petrol) ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਸਾਰੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਯਕੀਨੀ […]

ਰੋਪੜ ਦੇ ਦੋ ਪੈਟਰੋਲ ਪੰਪਾਂ ‘ਤੇ ਪੈਟਰੋਲ ਤੇ ਡੀਜ਼ਲ ਖ਼ਤਮ, ਬਾਕੀਆਂ ‘ਤੇ ਵਾਹਨਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

petrol pumps

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਜਿਸਦਾ ਪੰਜਾਬ ‘ਚ ਵੀ ਅਸਰ ਵੇਖਣ ਨੂੰ ਮਿਲ ਰਿਹਾ ਹੈ | ਟਰੱਕਾਂ ਦੀ ਹੜਤਾਲ ਕਾਰਨ ਪੰਜਾਬ ਭਰ ਦੇ ਪੈਟਰੋਲ ਪੰਪਾਂ (petrol pumps) ‘ਤੇ ਪੈਟਰੋਲ ਖ਼ਤਮ ਹੋ ਗਿਆ ਹੈ | ਇਸਦੇ […]

Hit And Run Law: ਕੀ ਹੈ ਨਵਾਂ ਹਿੱਟ ਐਂਡ ਰਨ ਕਾਨੂੰਨ, ਕੇਂਦਰ ਸਰਕਾਰ ਨੇ ਅਜਿਹੇ ਸਖ਼ਤ ਪ੍ਰਬੰਧ ਕਿਉਂ ਕੀਤੇ ?

Hit And Run Law

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸੰਸਦ ਵਿੱਚ ਇੱਕ ਨਵਾਂ ਹਿੱਟ ਐਂਡ ਰਨ ਬਿੱਲ ਪਾਸ ਕੀਤਾ ਹੈ। ਇਸ ਬਿੱਲ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ। ਹੁਣ ਇਹ ਭਾਰਤੀ ਨਿਆਂ ਸੰਹਿਤਾ ਤਹਿਤ ਨਵਾਂ ਕਾਨੂੰਨ (Hit And Run Law) ਬਣ ਗਿਆ ਹੈ। ਹਾਲਾਂਕਿ ਇਸ ਨਵੇਂ ਕਾਨੂੰਨ ਵਿੱਚ ਜੋ ਧਾਰਾਵਾਂ […]

ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਦੇਸ਼ ਭਰ ‘ਚ ਵਿਰੋਧ, ਸੜਕਾਂ ‘ਤੇ ਉੱਤਰੀਆਂ ਕਈ ਜਥੇਬੰਦੀਆਂ

hit and run law

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਦੇ ਨਵੇਂ ਹਿੱਟ ਐਂਡ ਰਨ ਕਾਨੂੰਨ (hit and run law) ਦਾ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਵਿੱਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਇਸ ਕਾਨੂੰਨ ਦਾ ਵਿਰੋਧ ਕਰਨ ਲਈ ਕਈ ਜਥੇਬੰਦੀਆਂ ਸੜਕਾਂ ‘ਤੇ ਉਤਰ ਆਈਆਂ ਹਨ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਟਰੈਫਿਕ ਜਾਮ ਅਤੇ ਬੱਸਾਂ ਅਤੇ ਟਰੱਕਾਂ ਦੀ ਹੜਤਾਲ ਰਹੇਗੀ। […]

ਟਰੱਕ ਯੂਨੀਅਨਾਂ ਦੀ ਹੜਤਾਲ ਦਾ ਸੂਬੇ ਦੇ ਪੈਟਰੋਲ ਪੰਪਾਂ ‘ਤੇ ਪਿਆ ਅਸਰ, ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭਾਰੀ ਭੀੜ

petrol pumps

ਚੰਡੀਗੜ੍ਹ, 02 ਜਨਵਰੀ 2024: ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ (petrol pumps) ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਮੋਹਾਲੀ ਅਤੇ ਚੰਡੀਗੜ੍ਹ ‘ਚ ਪੈਟਰੋਲ ਪੰਪਾਂ ‘ਤੇ ਲੋਕਾਂ ਦੀ ਭੀੜ ਦੇਖੀ ਜਾ ਰਹੀ ਹੈ | ਜੇਕਰ ਅੱਜ ਸ਼ਾਮ […]