July 6, 2024 7:29 pm

ਸ੍ਰੀ ਚਮਕੌਰ ਸਾਹਿਬ ਤੇ ਖਰੜ ਵਿਖੇ ਹਾਕੀ ਦੇ ਐਸਟਰੋਟਰਫ ਮੈਦਾਨ ਤਿਆਰ ਕਰਨ ਲਈ 10-10 ਕਰੋੜ ਰੁਪਏ ਦੇਣ ਦਾ ਐਲਾਨ

ਹਾਕੀ ਦੇ ਐਸਟਰੋਟਰਫ ਮੈਦਾਨ

ਚੰਡੀਗੜ੍ਹ, 6 ਨਵੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਵਿਖੇ ਸਤਲਜੁ ਦਰਿਆ ‘ਤੇ 114 ਕਰੋੜ ਰੁਪਏ ਦੀ ਲਾਗਤ ਵਾਲੇ ਬੇਲਾ-ਪਨਿਆਲੀ ਪੁਲ ਤੇ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਲਈ ਨਿੱਜੀ ਤੌਰ ‘ਤੇ ਮੁੱਖ […]