July 7, 2024 5:20 pm

ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਖੇਡ ਦਲ ਦੇ ਝੰਡਾਬਰਦਾਰ

Harmanpreet Singh

ਚੰਡੀਗੜ੍ਹ, 21 ਸਤੰਬਰ 2023: ਹਾਂਗਜ਼ੂ ਵਿਖੇ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ (Asian Games) ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲਵੇਗਾ। ਪੰਜਾਬ ਦੇ […]