July 7, 2024 4:48 pm

ਭਾਰਤੀ ਮਹਿਲਾ ਹਾਕੀ ਟੀਮ ਓਲੰਪਿਕ ਕੋਟਾ ਹਾਸਲ ਕਰਨ ‘ਚ ਰਹੀ ਅਸਫਲ

hockey team

ਚੰਡੀਗ੍ਹੜ, 19 ਜਨਵਰੀ 2024: ਭਾਰਤੀ ਮਹਿਲਾ ਹਾਕੀ ਟੀਮ ਦਾ ਪੈਰਿਸ ਓਲੰਪਿਕ ਖੇਡਣ ਦਾ ਸੁਪਨਾ ਚਕਨਾਚੂਰ ਹੋ ਗਿਆ ਹੈ। ਟੋਕੀਓ ਓਲੰਪਿਕ ‘ਚ ਟਾਪ-4 ‘ਚ ਰਹੀ ਭਾਰਤੀ ਟੀਮ ਓਲੰਪਿਕ ਕੋਟਾ ਹਾਸਲ ਕਰਨ ‘ਚ ਅਸਫਲ ਰਹੀ ਹੈ। ਸ਼ੁੱਕਰਵਾਰ ਨੂੰ ਭਾਰਤੀ ਟੀਮ ਨੂੰ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਜਪਾਨ ਨੇ 1-0 ਨਾਲ ਹਰਾ ਦਿੱਤਾ ਸੀ। ਜਾਪਾਨ ਲਈ ਕਾਨਾ […]

Asian Games: ਭਾਰਤੀ ਮਹਿਲਾ ਹਾਕੀ ਟੀਮ ਨੇ ਹਾਂਗਕਾਂਗ ਨੂੰ 13-0 ਨਾਲ ਹਰਾ ਕੇ ਸੈਮੀਫਾਈਨਲ ‘ਚ ਕੀਤਾ ਪ੍ਰਵੇਸ਼

Asian Games

ਚੰਡੀਗੜ੍ਹ, 03 ਅਕਤੂਬਰ 2023: ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ (Asian Games) ਦੇ 19ਵੇਂ ਐਡੀਸ਼ਨ ‘ਚ ਆਪਣਾ ਅਜੇਤੂ ਸਿਲਸਿਲਾ ਜਾਰੀ ਰੱਖਿਆ ਹੈ। ਭਾਰਤੀ ਟੀਮ ਨੇ ਪੂਲ-ਏ ਦੇ ਆਪਣੇ ਆਖਰੀ ਮੈਚ ਵਿੱਚ ਹਾਂਗਕਾਂਗ ਨੂੰ 13-0 ਨਾਲ ਹਰਾ ਦਿੱਤਾ ਹੈ । ਭਾਰਤੀ ਟੀਮ ਨੇ ਹਾਂਗਕਾਂਗ ਨੂੰ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ | ਭਾਰਤ […]

ਸਾਬਕਾ ਕਪਤਾਨ ਸਰਦਾਰ ਸਿੰਘ ਹੋਣਗੇ ਸਬ-ਜੂਨੀਅਰ ਲੜਕਿਆਂ ਦੀ ਹਾਕੀ ਟੀਮ ਦੇ ਮੁੱਖ ਕੋਚ

Sardar Singh

ਚੰਡੀਗੜ੍ਹ, 10 ਅਗਸਤ 2023: ਹਾਕੀ ਇੰਡੀਆ ਨੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ (Sardar Singh) ਨੂੰ ਸਬ-ਜੂਨੀਅਰ ਲੜਕਿਆਂ ਦੀ ਹਾਕੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ, ਇਸਦੇ ਨਾਲ ਹੀ ਰਾਣੀ ਰਾਮਪਾਲ ਨੂੰ ਸਬ-ਜੂਨੀਅਰ ਲੜਕੀਆਂ ਦੀ ਟੀਮ ਦਾ ਮੁੱਖ ਕੋਚ ਘੋਸ਼ਿਤ ਕੀਤਾ ਗਿਆ ਹੈ।

ਭਾਰਤੀ ਹਾਕੀ ਟੀਮ ਦੇ ਦੋ ਖਿਡਾਰੀਆਂ ਸਮੇਤ ਤਿੰਨ ਸਟਾਫ ਮੈਂਬਰ ਹੋਏ ਕੋਰੋਨਾ ਸੰਕਰਮਿਤ

Indian hockey team

ਚੰਡੀਗੜ੍ਹ 30 ਜੂਨ 2022: ਭਾਰਤੀ ਪੁਰਸ਼ ਹਾਕੀ ਟੀਮ (Indian hockey team) ਦੇ ਦੋ ਖਿਡਾਰੀ ਅਤੇ ਸਹਾਇਕ ਸਟਾਫ ਦੇ ਤਿੰਨ ਮੈਂਬਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਹ ਜਾਣਕਾਰੀ ਹਾਕੀ ਇੰਡੀਆ ਨੇ ਵੀਰਵਾਰ ਨੂੰ ਦਿੱਤੀ।ਇਨ੍ਹਾਂ ‘ਚ ਰਾਸ਼ਟਰਮੰਡਲ ਖੇਡਾਂ ਦੇ ਕੈਂਪ ਵਿੱਚ ਗੋਲਕੀਪਰ ਪੀਆਰ ਸ੍ਰੀਜੇਸ਼, ਕ੍ਰਿਸ਼ਨ ਪਾਠਕ, ਸੁਰਿੰਦਰ ਕੁਮਾਰ, ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ ਅਤੇ ਅਮਿਤ ਰੋਹੀਦਾਸ […]

Khelo India Youth Games: ਹਾਕੀ ਦੇ ਫਾਈਨਲ ਮੈਚ ਪੰਜਾਬ ਨੇ ਯੂਪੀ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

Sports Authority of India

ਚੰਡੀਗੜ੍ਹ 10 ਜੂਨ 2022: (Khelo India Youth Games 2022) ਖੇਲੋ ਇੰਡੀਆ ਯੂਥ ਖੇਡਾਂ ਦੇ ਅੱਜ ਛੇਵੇਂ ਦਿਨ ਹਾਕੀ ਦੇ ਫਾਈਨਲ ਮੁਕਾਬਲੇ ਹੋਏ। ਪੰਜਾਬ (Punjab) ਦੀ ਟੀਮ ਨੇ ਯੂਪੀ ਨੂੰ ਹਰਾ ਕੇ ਸੋਨ ਤਮਗਾ ਜਿੱਤ ਲਿਆ ਹੈ । ਪੰਜਾਬ ਦੀ ਟੀਮ ਨੇ ਯੂਪੀ ਨੂੰ 3-1 ਨਾਲ ਹਰਾਇਆ। ਇਸਦੇ ਨਾਲ ਹੀ ਹੁਣ ਤੱਕ ਪੰਜਾਬ 9 ਸੋਨੇ ਦੇ […]

ਭਾਰਤੀ ਮਹਿਲਾ ਹਾਕੀ ਟੀਮ ਦੇ ਟੋਕਿਓ ਓਲੰਪਿਕ ਸੈਮੀਫਾਈਨਲ ‘ਚ ਪੁੱਜਣ ਤੇ ਮੁੱਖ ਮੰਤਰੀ ਨੇ ਵਧਾਈ ਦਿੱਤੀ

the women's hockey team for reaching the semifinals of the Tokyo Olympics.

ਚੰਡੀਗੜ੍ਹ,2 ਅਗਸਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਹਿਲਾ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ ਸਾਨੂੰ ਮਹਿਲਾ ਹਾਕੀ ਟੀਮ ਤੇ ਮਾਣ ਹੈ ,ਜਿਸ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਆਸਟਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ| ਨਾਲ ਹੀ ਉਹਨਾਂ […]

ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ ,ਸੋਨ ਤਮਗਾ ਜੇਤੂ ਟੀਮ ਨੂੰ ਹਰਾ ਕੇ ਸੈਮੀਫਾਈਨਲ ‘ਚ ਪੁੱਜੀ:ਟੋਕੀਓ ਓਲੰਪਿਕ

Indian women's hockey team makes history by beating gold medalists to advance to semifinals

ਚੰਡੀਗੜ੍ਹ,2 ਅਗਸਤ:ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਸੈਮੀਫਾਈਨਲ ‘ਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਸਿਰਜ ਦਿੱਤਾ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਭਾਰਤੀ  ਸੈਮੀਫਾਈਨਲ ਵਿੱਚ ਪੁੱਜੀ ਹੈ। ਓਲੰਪਿਕ ‘ਚ ਗੁਰਜੀਤ ਕੌਰ ਨੇ ਗੋਲ ਕਰਕੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੇ […]

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

Every hockey player in Punjab will get Rs 2.25 crore for bringing gold medal: Rana Sodhi

ਚੰਡੀਗੜ੍ਹ, 30 ਜੁਲਾਈ:ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ […]

ਭਾਰਤ ਦੀ ਮਹਿਲਾ ਤੇ ਪੁਰਸ਼ ਹਾਕੀ ਟੀਮਾਂ ਸ਼ਨਿੱਚਰਵਾਰ ਨੂੰ ਮੈਦਾਨ ’ਚ ਉਤਰਨਗੀਆਂ

ਟੋਕੀਉ , 23 ਜੁਲਾਈ ਭਾਰਤ ਦੀ ਮਹਿਲਾ ਤੇ ਪੁਰਸ਼ ਹਾਕੀ ਟੀਮ ਭਲਕੇ ਸ਼ਨਿਚਰਵਰ ਨੂੰ ਉਲੰਪਿਕਸ ਵਿੱਚ ਆਪਣੇ ਗੁਰੱਪ ਏ ਦੇ ਪਹਿਲੇ ਮੈਚ ਦੌਰਾਨ ਨਿਊਜ਼ੀਲੈਂਡ ਨਾਲ ਖੇਡਣਗੇ । ਭਾਰਤੀ ਟੀਮ ਦਾ ਇਸ ਵੇਲੇ ਵਿਸ਼ਵ ਦਰਜਾ ਚੌਥਾ ਹੈ। ਇਸ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਵੀ ਭਲਕੇ ਉਲੰਪਿਕਸ ਵਿੱਚ ਆਪਣੇ ਸਫਰ ਦੀ ਸ਼ੁਰੂਆਤ ਕਰੇਗੀ| ਉਹਨਾਂ ਦਾ ਪਹਿਲਾ ਮੈਚ […]