July 7, 2024 10:13 pm

ਹੋਲਾ ਮਹੱਲਾ ਮੌਕੇ ਰੈਡ ਕਰਾਸ ਵੱਲੋਂ ਲਗਾਏ ਫਸਟ ਏਡ ਪੋਸਟ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ

ਹੋਲਾ ਮਹੱਲਾ

ਸ੍ਰੀ ਅਨੰਦਪੁਰ ਸਾਹਿਬ 25 ਮਾਰਚ ,2024: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵੱਲੋਂ ਹੋਲਾ ਮਹੱਲਾ ਤੇ ਲਗਾਏ ਗਏ ਸੋਸ਼ਲ ਸਰਵਿਸ ਕੈਂਪ ਦੌਰਾਨ 15 ਫਸਟ ਏਡ ਪੋਸਟਾਂ ਅਤੇ ਐਂਬੂਲੈਂਸ ਸੇਵਾ ਦੁਆਰਾ ਲਗਾਤਾਰ ਦਿਨ ਰਾਤ ਸੰਗਤਾਂ/ਸ਼ਰਧਾਲੂਆਂ ਦੀ ਸੇਵਾ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ […]

ਸ੍ਰੀ ਅਨੰਦਪੁਰ ਸਾਹਿਬ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਮੇਲਾ ਖੇਤਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ 25 ਮਾਰਚ ,2024: ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਨਿਰੰਤਰ ਹੋਲਾ ਮਹੱਲਾ ਮੌਕੇ ਮੇਲਾ ਖੇਤਰ ਵਿੱਚ ਵੱਖ-ਵੱਖ ਥਾਵਾ ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਹ ਅੱਜ ਝਿੰਜੜੀ ਨਾਕੇ ਤੇ ਪਹੁੰਚੇ ਜਿੱਥੇ ਅੱਠ ਮਹਿਲਾ ਪੁਲਿਸ ਅਧਿਕਾਰੀ ਤਾਇਨਾਤ ਸਨ। ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੀ ਮੋਜੂਦ […]

ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, SSP ਗੁਲਨੀਤ ਖੁਰਾਨਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਸ੍ਰੀ ਅਨੰਦਪੁਰ ਸਾਹਿਬ 25 ਮਾਰਚ 2024: ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਤੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨਾਲ ਵਿਸੇਸ਼ ਮੁਲਾਕਾਤ ਕੀਤੀ, ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸ.ਜੀ.ਪੀ.ਸੀ ਮੈਂਬਰ ਅਮਰਜੀਤ ਸਿੰਘ ਚਾਵਲਾ, ਵਧੀਕ […]

ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ: ਹਰਜੀਤ ਸਿੰਘ ਗਰੇਵਾਲ

Hola-Mahalla Gatka Cup

ਚੰਡੀਗੜ੍ਹ 23 ਮਾਰਚ 2024: ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ ਤੋਂ ਦੇਰ ਰਾਤ 10 ਵਜੇ ਤੱਕ 10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ -2024 (Hola-Mahalla Gatka Cup) ਕਰਵਾਇਆ ਜਾ ਰਿਹਾ ਹੈ | ਜਿਸ ਦੌਰਾਨ ਨਾਮੀ ਗੱਤਕਾ ਅਖਾੜਿਆਂ […]

ਹੋਲਾ ਮਹੱਲਾ ਮੌਕੇ ਗੁਰੂ ਨਗਰੀ ਦੇ ਸਮੁੱਚੇ ਖੇਤਰ ‘ਚ ਵਿਆਪਕ ਸਫਾਈ ਮੁਹਿੰਮ ਚਲਾਈ ਜਾਵੇਗੀ: ਹਰਜੋਤ ਸਿੰਘ ਬੈਂਸ

Hola Mahalla

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ 2023: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਗੁਰੂ ਨਗਰੀ ਨੂੰ ਆਉਣ ਵਾਲੇ ਸਾਰੇ ਮਾਰਗਾਂ ਤੇ ਵਿਆਪਕ ਸਫਾਈ ਮੁਹਿੰਮ ਦੀ ਸੁਰੂਆਤ ਕੀਤੀ। ਹੋਲਾ ਮਹੱਲਾ (Hola Mahalla)  ਤੋ ਪਹਿਲਾਂ ਸੁਰੂ ਕੀਤੀ , ਇਸ ਵਿਸੇਸ਼ ਮੁਹਿੰਮ ਵਿੱਚ ਵੱਖ ਵੱਖ ਸਮਾਜ ਸੇਵੀ ਸੰਗਠਨਾਂ, […]

ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਆਗੂਆਂ ਨੇ ਡੀਸੀ ਰੂਪਨਗਰ ਨੂੰ ਸੌਂਪਿਆ ਮੰਗ ਪੱਤਰ

Rupnagar

ਚੰਡੀਗੜ੍ਹ, 17 ਫਰਵਰੀ 2023: ਰੂਪਨਗਰ (Rupnagar) ਵਿੱਚ ਭਾਰਤੀ ਕਿਸਾਨ ਯੂਨੀਅਨ ਚਢੂਨੀ (ਪੰਜਾਬ) ਵੱਲੋਂ ਡੀਸੀ ਰੂਪਨਗਰ ਨੂੰ ਇੱਕ ਮੰਗ ਪੱਤਰ ਸੌਂਪਿਆ | ਇਸ ਮੌਕੇ ਗੱਲਬਾਤ ਦੌਰਾਨ ਦਿਲਬਾਗ ਸਿੰਘ ਗਿੱਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਚਢੂਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਡੀਸੀ ਰੂਪਨਗਰ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ ਹੈ ਅਤੇ ਇਹ ਮੰਗ ਕੀਤੀ ਗਈ […]

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

Hola Mahalla

ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ (Hola Mahalla) ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ।ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ […]

CM ਭਗਵੰਤ ਮਾਨ ਵਲੋਂ ‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

Hola Mahalla

ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਮਹੀਨੇ ਖ਼ਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” (Hola Mahalla) ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ […]