July 8, 2024 5:12 pm

ਹੋਲਾ ਮੁਹੱਲਾ ਦੇਖਣ ਜਾ ਰਹੇ ਦੋ ਨੌਜਵਾਨਾਂ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ

ਹੋਲਾ ਮੁਹੱਲਾ

ਚੰਡੀਗੜ੍ਹ 25 ਮਾਰਚ 2024: ਸਥਾਨਕ ਕਸਬਾ ਬੁਢਲਾਡਾ ਦੇ ਹੋਲਾ ਮੁਹੱਲਾ ਦੇਖਣ ਗਏ ਦੋ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਉਨ੍ਹਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਹੋਲਾ ਮੁਹੱਲਾ ਵਿਖੇ ਮੋਟਰਸਾਈਕਲ ’ਤੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ। ਜਦੋਂ ਉਹ ਚੀਮਾ ਮੰਡੀ ਨੇੜੇ ਪਹੁੰਚੇ ਤਾਂ ਅਚਾਨਕ ਟਰੈਕਟਰ ਟਰਾਲੀ […]

ਹਰਜੋਤ ਸਿੰਘ ਬੈਂਸ ਨੇ ਹੋਲਾ ਮੁਹੱਲੇ ‘ਚ ਰੱਸੇ ‘ਤੇ ਕਰਤੱਵ ਦਿਖਾ ਰਹੀ ਬੱਚੀ ਨੂੰ ਹੇਠਾਂ ਉਤਾਰਿਆ

Hola Mohalla

ਚੰਡੀਗੜ੍ਹ 25 ਮਾਰਚ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮੁਹੱਲਾ ‘ਚ ਰੱਸੇ ‘ਤੇ ਕਰਤੱਵ ਬੱਚੀ ਨੂੰ ਹੇਠਾਂ ਉਤਾਰ ਦਿੱਤਾ। ਬੈਂਸ ਨੇ ਲੜਕੀ ਦੇ ਵੱਡੇ ਭਰਾ ਨੂੰ ਪੈਸੇ ਵੀ ਦਿੱਤੇ, ਤਾਂ ਜੋ ਉਹ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਕੋਈ ਹੋਰ ਕੰਮ ਕਰ ਸਕੇ। ਦਰਅਸਲ ਹਰਜੋਤ ਬੈਂਸ ਸ੍ਰੀ […]

ਸ੍ਰੀ ਆਨੰਦਪੁਰ ਸਾਹਿਬ ‘ਚ ਹੋਲਾ-ਮੁਹੱਲੇ ਲਈ ਸਿੱਖ ਸੰਗਤਾਂ ਅਤੇ ਨਿਹੰਗ ਸਿੰਘਾਂ ਦਾ ਪਹੁੰਚਣਾ ਸ਼ੁਰੂ

ਹੋਲਾ-ਮੁਹੱਲੇ

ਚੰਡੀਗੜ੍ਹ 25 ਮਾਰਚ 2024: ਸਿੱਖਾਂ ਦੀ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਰੋਜ਼ਾ ਮੇਲੇ ਵਿੱਚ ਦੇਸ਼ ਅਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਸਿੱਖ ਸੰਗਤਾਂ ਅਤੇ ਨਿਹੰਗ ਸਿੰਘ ਪਹੁੰਚੇ ਹਨ। ਖਾਲਸਾ ਪੰਥ ਦੀ ਸਥਾਪਨਾ ਤੋਂ ਬਾਅਦ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਸਾਲ 1757 ਵਿੱਚ ਹੋਲੀ ਦੇ ਅਗਲੇ ਦਿਨ ਹੋਲਾ-ਮੁਹੱਲਾ ਨਾਮ ਦਾ ਤਿਉਹਾਰ ਮਨਾਉਣਾ ਸ਼ੁਰੂ […]

ਹੋਲੇ ਮੁਹੱਲੇ ‘ਤੇ ਗਏ ਦੋ ਨੌਜਵਾਨ ਦਰਿਆ ‘ਚ ਡੁੱਬੇ, ਇਕ ਦੀ ਲਾਸ਼ ਬਰਾਮਦ, ਦੂਜੇ ਦੀ ਭਾਲ ਜਾਰੀ

Hola Mohalla

ਚੰਡੀਗੜ੍ਹ, 8 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਹੋਲਾ ਮਹੱਲਾ (Hola Mohalla) ‘ਤੇ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨ ਦਰਿਆ ਵਿੱਚ ਡੁੱਬ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ […]

ਦਰਦਨਾਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਹੋਲਾ ਮੁਹੱਲਾ ਵੇਖਣ ਜਾ ਰਹੇ ਨੌਜਵਾਨ ਦੀ ਮੌਤ

Road Accident

ਚੰਡੀਗੜ੍ਹ, 08 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਵਿਖੇ ਮੱਥਾ ਟੇਕਣ ਜਾ ਰਹੇ ਤਰਨ ਤਾਰਨ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਰਦਨਾਕ ਸੜਕ (Road Accident) ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਸਿੰਘ (22) ਪੁੱਤਰ ਮਹਿੰਦਰ ਸਿੰਘ ਵਾਸੀ ਕਸਬਾ ਫਤਿਆਬਾਦ ਖਡੂਰ ਸਾਹਿਬ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਸਾਥੀਆਂ ਸਮੇਤ […]

ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਬਣਾਉਣ ਦੀ ਮੰਗ ਨੂੰ ਮੁੜ ਦੁਹਰਾਇਆ

Sri Anandpur Sahib

ਅੰਮ੍ਰਿਤਸਰ, 08 ਮਾਰਚ 2023: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਵਿਰਾਸਤੀ ਸ਼ਹਿਰ ਬਣਾਉਣ ਦੀ ਸੰਸਦ ਵਿੱਚ ਮੰਗ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਕਿ “ਹੋਲਾ ਮੁਹੱਲਾ ਦੇ ਸ਼ੁਭ ਮੌਕੇ ‘ਤੇ, ਮੈਂ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ […]

ਨਿਹੰਗ ਸਿੰਘ ਕਤਲ ਮਾਮਲਾ: ਪਰਿਵਾਰ ਨੇ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

Hola Mohalla

ਚੰਡੀਗੜ੍ਹ, 08 ਮਾਰਚ 2023: ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮੁਹੱਲਾ (Hola Mohalla) ਦੇਖਣ ਗਏ ਐੱਨਆਰਆਈ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) ਦੀ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ, […]

ਕਰਾਫਟ ਮੇਲੇ ‘ਚ ਵਸਤਾਂ ਦੀ ਸੁੰਦਰਤਾ ਅਤੇ ਸ਼ਿਲਪਕਾਰਾਂ ਦਾ ਹੁਨਰ ਵੇਖਣ ਦਾ ਮੌਕਾ ਮਿਲਿਆ: ਹਰਜੋਤ ਸਿੰਘ ਬੈਂਸ

Harjot Singh Bains

ਸ੍ਰੀ ਅਨੰਦਪੁਰ ਸਾਹਿਬ , 06 ਮਾਰਚ 2023: ਹੋਲਾ-ਮਹੱਲਾ ਦੌਰਾਨ ਵਿਰਾਸਤ-ਏ-ਖ਼ਾਲਸਾ ਵਿਖੇ ਲੱਗਣ ਵਾਲਾ ਸ਼ਿਲਪ ਮੇਲਾ ਭਾਰਤ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਿਵਾਇਤੀ ਸ਼ਿਲਪਕਾਰੀ ਦਾ ਪ੍ਰਤੀਕ ਹੈ। ਇਹ ਘਰੇਲੂ ਦਸਤਕਾਰੀ ਅਤੇ ਪੁਰਾਤਨ ਉਤਪਾਦਾਂ ਦਾ ਜੀਵੰਤ ਅਤੇ ਵੰਨ-ਸੁਵੰਨਾ ਪ੍ਰਦਰਸ਼ਨ ਹੈ, ਜੋ ਕਾਰੀਗਰਾਂ ਦੇ ਸਿਰਜਨਾਤਮਕ ਹੁਨਰ ਨੂੰ ਦਰਸਾਉਦਾ ਹੈ।ਇਹ ਪ੍ਰਗਟਾਵਾ ਸ. ਹਰਜੋਤ ਸਿੰਘ ਬੈਂਸ (Harjot Singh […]

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਹੋਲਾ ਮਹੱਲਾ ਸਬੰਧੀ ਸਮਾਗਮਾਂ ‘ਚ ਵੀ ਕੀਤੀ ਸ਼ਿਰਕਤ

Takht Sri Kesgarh Sahib

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਮੱਥਾ ਟੇਕਿਆ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ […]

ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਮਾਨ, ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਲਿਆ ਜਾਇਜ਼ਾ

Hola Mohalla

ਚੰਡੀਗੜ੍ਹ 06, ਮਾਰਚ 2023: ਹੋਲਾ-ਮਹੱਲਾ (Hola Mohalla) ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਇਸ ਦੌਰਾਨ ਮੁੱਖ ਮੰਤਰੀ  ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ | ਇਸਦੇ ਨਾਲ ਹੀ ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ […]