July 7, 2024 5:02 pm

ਪੰਜਾਬ ਸਰਕਾਰ ਵਲੋਂ ਲੰਪੀ ਸਕਿਨ ਬਿਮਾਰੀ ਦੇ ਮੱਦੇਨਜਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

Lumpy Skin Disease

ਚੰਡੀਗੜ੍ਹ 19 ਅਗਸਤ 2022: ਪੰਜਾਬ ਸਰਕਾਰ (Punjab Government) ਵੱਲੋਂ ਲੰਪੀ ਸਕਿਨ ਬਿਮਾਰੀ (Lumpy Skin Disease) ਦੇ ਮੱਦੇਨਜਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਰਾਹੀਂ ਮੁਲਾਜ਼ਮਾਂ ਨੂੰ ਐਤਵਾਰ ਅਤੇ ਗਜਟਿਡ ਛੁੱਟੀ ਵਾਲੇ ਦਿਨ ਵੀ ਕੰਮ ਕਰਨ ਲਈ ਕਿਹਾ ਗਿਆ ਹੈ। ਸਰਕਾਰ ਦੁਆਰਾ ਜਾਰੀ ਨੋਟੀਫਿਕੇਸ਼ਨ ‘ਚ […]