July 5, 2024 12:28 am

ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮਾਨ ਵੱਲੋਂ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਮਾਜਿਕ ਬੁਰਾਈਆਂ ਦੇ ਖਾਤਮੇ ਦੀ ਅਪੀਲ

ਦੁਸਹਿਰੇ

ਐਸ.ਏ.ਐਸ.ਨਗਰ (ਮੋਹਾਲੀ) 05 ਅਕਤੂਬਰ 2022: ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੋਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਲੋਕਾਂ ਨੂੰ ਦੁਸ਼ਹਿਰੇ ਦੀ ਵਧਾਈ

Governor Banwarilal Purohit

ਚੰਡੀਗੜ੍ਹ 04 ਅਕਤੂਬਰ 2022: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਪੰਜਾਬ ਅਤੇ ਚੰਡੀਗੜ ਦੇ ਲੋਕਾਂ ਨੂੰ ਦੁਸ਼ਹਿਰੇ (Dussehra) ਦੀਆਂ ਵਧਾਈਆਂ ਦਿੱਤੀਆਂ ਹਨ। ਉਨਾਂ ਕਿਹਾ, ‘‘ਦੁਸ਼ਹਿਰੇ ਦੇ ਸ਼ੁਭ ਮੌਕੇ ‘ਤੇ, ਮੈਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਨਾਗਰਿਕਾਂ ਨੂੰ ਸੁਭਕਾਮਨਾਵਾਂ ਅਤੇ ਵਧਾਈਆਂ ਦਿੰਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਤੇ ਡਿਪਟੀ ਸਪੀਕਰ ਵੱਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ

Dussehra

ਚੰਡੀਗੜ 04 ਅਕਤੂਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha)  ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ। ਸ. ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ […]