July 7, 2024 3:09 pm

Udaipur Murder Case: ਗ੍ਰਹਿ ਮੰਤਰਾਲੇ ਨੇ ਉਦੈਪੁਰ ਕਤਲਕਾਂਡ ਦੀ ਜਾਂਚ NIA ਨੂੰ ਸੌਂਪੀ

Udaipur

ਚੰਡੀਗੜ੍ਹ 29 ਜੂਨ 2022: ਰਾਜਸਥਾਨ ਦੇ ਉਦੈਪੁਰ (Udaipur) ‘ਚ ਨੂਪੁਰ ਸ਼ਰਮਾ ਦੇ ਵਿਵਾਦਿਤ ਬਿਆਨ ਦਾ ਸਮਰਥਨ ਕਰਨ ‘ਤੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ । ਮੰਗਲਵਾਰ ਨੂੰ ਦੋ ਮੁਸਲਿਮ ਨੌਜਵਾਨ ਕੱਪੜਾ ਨਾਪ ਦੇਣ ਦੇ ਬਹਾਨੇ ਦਰਜ਼ੀ ਦੀ ਦੁਕਾਨ ‘ਤੇ ਪਹੁੰਚੇ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਤੇਜ਼ ਹਮਲਿਆਂ ਨੇ ਉਸ […]

Agnipath Protest: ਕੇਂਦਰ ਵਲੋਂ ਬਿਹਾਰ ਦੇ ਉਪ ਮੁੱਖ ਮੰਤਰੀ ਸਮੇਤ 10 ਨੇਤਾਵਾਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ

Y category security

ਚੰਡੀਗੜ੍ਹ 18 ਜੂਨ 2022: ਬਿਹਾਰ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਚੌਥੇ ਦਿਨ ਵੀ ਅਗਨੀਪਥ ਯੋਜਨਾ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਬਿਹਾਰ ਦੇ ਕਈ ਜ਼ਿਲ੍ਹਿਆਂ ‘ਚ ਕਈ ਥਾਵਾਂ ‘ਤੇ ਵਾਹਨਾਂ ਨੂੰ ਅੱਗ ਲਗਾ ਸਾੜ ਦਿੱਤਾ । ਬਿਹਾਰ ‘ਚ ਚਾਰ ਦਿਨਾਂ ਤੱਕ ਜਾਰੀ ਹਿੰਸਾ ਵਿੱਚ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਭਾਜਪਾ ਨੇਤਾ ਅਤੇ ਉਨ੍ਹਾਂ ਦੇ ਦਫਤਰਾਂ […]

PM ਮੋਦੀ ਦੇ ਫਿਰੋਜ਼ਪੁਰ ਰੈਲੀ : ਸੁਰੱਖਿਆ ’ਚ ਅਣਗਹਿਲੀ ਦਾ ਜਵਾਬ ਗ੍ਰਹਿ ਮੰਤਰਾਲਾ ਨੇ ਮੌਜੂਦਾ ਸਰਕਾਰ ਤੋਂ ਮੰਗਿਆ

PM ਮੋਦੀ

ਚੰਡੀਗੜ੍ਹ, 5 ਜਨਵਰੀ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਫਿਰੋਜ਼ਪੁਰ ’ਚ ਰੈਲੀ ਨੂੰ ਸੰਬੋਧਨ ਕਰਨ ਵਾਲੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਰੱਦ ਹੋ ਗਿਆ। ਗ੍ਰਹਿ ਮੰਤਰਾਲਾ ਨੇ ਇਸ ਦੇ ਪਿੱਛੇ ਸੁਰੱਖਿਆ ’ਚ ਵੱਡੀ ਖਾਮੀ ਦੱਸੀ ਹੈ। ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ  ਪ੍ਰਧਾਨ ਮੰਤਰੀ ਨੇ ਮੌਸਮ ਦੇ […]

Ludhiana: ਲੁਧਿਆਣਾ ਜ਼ਿਲ੍ਹਾ ਕਚਹਿਰੀ ਕੰਪਲੈਕਸ ‘ਚ ਹੋਏ ਧਮਾਕੇ ਬਾਰੇ ਗ੍ਰਹਿ ਮੰਤਰਾਲੇ ਨੇ ਪੰਜਾਬ ਤੋਂ ਮੰਗੀ ਰਿਪੋਰਟ

Ludhiana court bomb blast case

ਚੰਡੀਗੜ੍ਹ 23 ਦਸੰਬਰ 2021: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਅੱਜ ਲੁਧਿਆਣਾ (Ludhiana) ਜ਼ਿਲ੍ਹਾ ਕਚਹਿਰੀ ਕੰਪਲੈਕਸ (Ludhiana District Court Complex) ਵਿਚ ਹੋਏ ਧਮਾਕੇ ਬਾਰੇ ਗ੍ਰਹਿ ਮੰਤਰਾਲੇ (Home Ministry s)  ਨੇ ਪੰਜਾਬ (Punjab)  ਤੋਂ ਰਿਪੋਰਟ ਮੰਗੀ ਹੈ| ਦੱਸ ਦਈਏ ਕਿ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana District Court Complex) ਦੀ ਦੂਜੀ ਮੰਜ਼ਿਲ ‘ਤੇ ਬੰਬ ਧਮਾਕਾ ਹੋਇਆ। […]