July 2, 2024 6:54 pm

ਜਲੰਧਰ CIA ਸਟਾਫ ਵਲੋਂ ਗੈਰ-ਕਾਨੂੰਨੀ ਤੌਰ ‘ਤੇ ਹੁੱਕਾ ਬਾਰ ਚਲਾਉਣ ਵਾਲੇ ਅੱਠ ਵਿਅਕਤੀ ਗ੍ਰਿਫਤਾਰ

CIA staff

ਜਲੰਧਰ, 17 ਮਾਰਚ 2023: ਜਲੰਧਰ ਦੇ ਸੀ.ਆਈ.ਏ ਸਟਾਫ (CIA staff ) ਨੇ ਰੈਸਟੋਰੈਂਟ ‘ਚ ਗੈਰ-ਕਾਨੂੰਨੀ ਤੌਰ ‘ਤੇ ਹੁੱਕਾ ਬਾਰ ਚਲਾਉਣ ਦੇ ਦੋਸ਼ ਵਿੱਚ ਅੱਠ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪਾਈਪ ਸਮੇਤ ਪੰਜ ਹੁੱਕਾ ਅਤੇ ਤੰਬਾਕੂ ਵੀ ਬਰਾਮਦ ਕੀਤਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੋਨਿਕਾ ਟਾਵਰ, ਮਿਲਾਪ ਚੌਕ, ਜਲੰਧਰ […]

ਲੁਧਿਆਣਾ ਪੁਲਿਸ ਵਲੋਂ ਹੁੱਕਾ ਬਾਰ ਚਲਾਉਣ ਵਾਲੇ ਰੈਸਟੋਰੈਂਟ ਦੇ ਮਾਲਕ ਤੇ ਮੈਨੇਜਰ ਗ੍ਰਿਫਤਾਰ

Ludhiana police

ਲੁਧਿਆਣਾ, 16 ਮਾਰਚ 2023: ਮਨਦੀਪ ਸਿੰਘ ਸਿੱਧੂ ਆਈ.ਪੀ.ਐਸ ਕਮਿਸਨਰ ਪੁਲਿਸ ਲੁਧਿਆਣਾ (Ludhiana police) ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਰੋਕਣ ਲਈ ਸ਼੍ਰੀਮਤੀ ਸੋਮਿਆ ਮਿਸ਼ਰਾ ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਦੀ ਅਗਵਾਈ ਵਿਚ ਸ਼ੁਭਮ ਅਗਰਵਾਲ ਆਈ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ, ਮਨਦੀਪ ਸਿੰਘ ਸੰਧੂ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ, ਪੱਛਮੀ, […]

ਅੰਮ੍ਰਿਤਸਰ ਪੁਲਿਸ ਵੱਲੋਂ ਨਾਜਾਇਜ਼ ਤੌਰ ‘ਤੇ ਚੱਲ ਰਹੇ ਹੁਕਾ ਬਾਰ ‘ਤੇ ਛਾਪੇਮਾਰੀ, ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ

Amritsar police

ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕਾ ਜੋ ਕਿ ਬਹੁਤ ਅਮੀਰ ਕੋਸ਼ ਇਲਾਕਾ ਮੰਨਿਆ ਜਾਂਦਾ ਹੈ ਅਤੇ ਇਸ ਇਲਾਕੇ ਵਿੱਚ ਨਜਾਇਜ਼ ਤੌਰ ‘ਤੇ ਚੱਲ ਰਹੇ ਨਾਜਾਇਜ਼ ਹੁੱਕਾ ਬਾਰ ਅਤੇ ਬੀਅਰ ਬਾਰ ਦੇ ਲਾਇਸੈਂਸ ਨਾ ਹੋਣ ਕਰਕੇ ਅੰਮ੍ਰਿਤਸਰ ਦੀ ਪੁਲਿਸ (Amritsar police) ਵੱਲੋਂ ਦੇਰ ਰਾਤ ਬਾਰ ਦੇ ਵਿੱਚ ਛਾਪੇਮਾਰੀ ਕੀਤੀ | ਅੰਮ੍ਰਿਤਸਰ ਦੀ ਪੁਲਿਸ […]