July 7, 2024 9:20 pm

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

HORTICULTURE

ਚੰਡੀਗੜ੍ਹ, 23 ਜਨਵਰੀ 2024: ਪੰਜਾਬ ਦੇ ਬਾਗ਼ਬਾਨੀ (HORTICULTURE) ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ ‘ਚ ਮੌਜੂਦਾ ਭਾਈਵਾਲੀ ਦੇ ਆਧਾਰ ‘ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ ‘ਤੇ ਜ਼ੋਰ […]

ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ

Horticulture department

ਚੰਡੀਗੜ੍ਹ, 21 ਅਗਸਤ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ (Horticulture department)  ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ […]

ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ‘ਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ

Horticulture

ਚੰਡੀਗੜ੍ਹ, 5 ਮਈ 2023: ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ (Horticulture) ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ, ਕਿੰਨੂ, ਮਿਰਚ ਅਤੇ ਲੀਚੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਅਤੇ […]

ਅੰਤਰਰਾਸ਼ਟਰੀ ਮੰਡੀਆਂ ‘ਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਚੰਡੀਗੜ, 21 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨਾਂ […]