July 3, 2024 12:28 am

ਬਾਗਬਾਨੀ ਮੰਤਰੀ ਚੇਤਨ ਜੌੜਾਮਾਜਰਾ ਨੇ ਬਾਰਾਂਦਾਰੀ ‘ਚ ਅਮਲਤਾਸ ਤੇ ਗੁਲਮੋਹਰ ਦੇ 200 ਬੂਟੇ ਲਾਉਣ ਦੀ ਸ਼ੁਰੂਆਤ ਕਰਵਾਈ

Horticulture

ਪਟਿਆਲਾ, 19 ਅਕਤੂਬਰ 2023: ਪੰਜਾਬ ਦੇ ਬਾਗਬਾਨੀ (Horticulture), ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਟਿਆਲਾ ਦੇ ਫੇਫੜਿਆਂ ਵਜੋਂ ਜਾਣੀ ਜਾਂਦੀ ਬਾਰਾਂਦਰੀ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਨੇ ਅੱਜ ਇੱਥੇ ਬਾਰਾਂਦਾਰੀ ਵਿੱਚ ਗੁਲਮੋਹਰ ਤੇ ਅਮਲਤਾਸ ਦੇ 200 ਬੂਟੇ ਲਗਾਉਣ ਦੀ ਸ਼ੁਰੂਆਤ ਸਰਕਟ ਹਾਊਸ ਨੇੜੇ ਸਥਿਤ ਤਿਕੋਣੇ ਪਾਰਕ ਵਿੱਚ ਵਿਧਾਇਕ […]

ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ: ਚੇਤਨ ਸਿੰਘ ਜੌੜਾਮਾਜਰਾ

Horticulture department

ਚੰਡੀਗੜ੍ਹ, 21 ਅਗਸਤ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ (Horticulture department)  ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ

Horticulture

ਚੰਡੀਗੜ੍ਹ, 29 ਮਈ 2023: ਪੰਜਾਬ ਦੇ ਬਾਗਬਾਨੀ (Horticulture) ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ। […]

ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ‘ਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ

Horticulture

ਚੰਡੀਗੜ੍ਹ, 5 ਮਈ 2023: ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ (Horticulture) ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ, ਕਿੰਨੂ, ਮਿਰਚ ਅਤੇ ਲੀਚੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਅਤੇ […]

ਪੇਂਡੂ ਵਿਕਾਸ, ਖੇਤੀਬਾੜੀ, ਬਾਗਬਾਨੀ ਤੇ ਪਸ਼ੂ-ਪਾਲਣ ਮਹਿਕਮਿਆਂ ਦਾ ਸਾਂਝਾ ਸੂਚਨਾ ਬੈਂਕ ਵਿਕਸਤ ਕਰੇ ਪੰਜਾਬ ਸਰਕਾਰ: ਪ੍ਰੋ: ਗੁਰਭਜਨ ਸਿੰਘ ਗਿੱਲ

Punjab Government

ਲੁਧਿਆਣਾ, 28 ਅਪ੍ਰੈਲ 2023: ਸੂਬੇ ਦੇ ਸਰਬਪੱਖੀ ਪੇਂਡੂ ਵਿਕਾਸ ਲਈ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਤੇ ਪ੍ਰਾਸੈਸਿੰਗ ਉਦਯੋਗ ਨਾਲ ਸਬੰਧਿਤ ਸਮੁੱਚੀ ਸੂਚਨਾ ਦਾ ਬੈਂਕ ਤਿਆਰ ਕਰਨ ਦੀ ਸਖ਼ਤ ਲੋੜ ਹੈ। ਇਸ ਵਿੱਚ ਸਬੰਧਿਤ ਯੂਨੀਵਰਸਿਟੀਆਂ ਵੱਲੋਂ ਕੀਤੀ ਖੋਜ, ਪਸਾਰ ਤੇ ਸਫ਼ਲ ਅਗਾਂਹਵਧੂ ਕਿਸਾਨਾਂ, ਬਾਗਬਾਨਾਂ ਤੇ ਪਸ਼ੂ ਪਾਲਕਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਿਲ ਕਰਨੀਆਂ ਚਾਹੀਦੀਆਂ ਹਨ। ਇਸ ਵਿੱਚ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ-ਨਾਲ ਖੁੰਭ ਉਤਪਦਾਨ ਤੇ ਬਾਗਬਾਨੀ ਅਪਨਾਉਣ ਦਾ ਸੱਦਾ

Mushroom

ਸਮਾਣਾ, 07 ਅਪ੍ਰੈਲ 2023: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਖੁੰਭਾਂ (Mushroom) ਉਗਾਉਣ ਅਤੇ ਬਾਗਬਾਨੀ ਸਮੇਤ ਨਗ਼ਦ ਫ਼ਸਲਾਂ ਦੀ ਖੇਤੀ ਕਰਨ ਨੂੰ ਤਰਜੀਹ ਦੇਣ। ਜੌੜਾਮਾਜਰਾ ਨੇ ਸਮਾਣਾ-ਰਾਜਲਾ ਰੋਡ ‘ਤੇ ਸਥਿਤ ਹਾਈਲਾਈਨ ਫੂਡਜ਼ ਮਸ਼ਰੂਮ ਫਾਰਮ ਦਾ ਦੌਰਾ ਕਰਕੇ ਖੁੰਭ […]

ਪੰਜਾਬ ਨੂੰ ਬਾਗਬਾਨੀ ‘ਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

Chetan Singh Jauramajra

ਚੰਡੀਗੜ੍ਹ, 14 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਘਰ-ਘਰ ਰੋਜ਼ਗਾਰ ਦੇ ਮੌਕੇ ਪੈਦਾ […]

BKU ਉਗਰਾਹਾਂ ਵੱਲੋਂ 26 ਜਨਵਰੀ ਦੀ ਜੀਂਦ ਮਹਾਂ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ

BKU ਉਗਰਾਹਾਂ

ਚੰਡੀਗੜ੍ਹ10 ਜਨਵਰੀ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਮੁਕੰਮਲ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਤਿਆਰੀ ਮੁਹਿੰਮ ਵਿੱਢ ਦਿੱਤੀ ਗਈ ਹੈ। ਇਸ […]

ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਨਿਰਮਾਣ ਕਾਰਜਾਂ, ਬਾਗਬਾਨੀ, ਖੇਤੀਬਾੜੀ ਤੇ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ ਯਕੀਨੀ ਬਣਾਇਆ ਜਾਵੇ: ਡਾ. ਨਿੱਝਰ

Sangrur

ਚੰਡੀਗੜ੍ਹ 31 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਉਸਾਰੀ ਕਾਰਜਾਂ, ਬਾਗਬਾਨੀ ਅਤੇ ਸ਼ਹਿਰੀ ਵਿਕਾਸ ਕਾਰਜਾਂ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ […]

CM ਭਗਵੰਤ ਮਾਨ ਨੇ ਮਾਰਕਫੈੱਡ ਨੂੰ ਕਿਫ਼ਾਇਤੀ ਦਰਾਂ ‘ਤੇ ਵਿਸ਼ਵ ਪੱਧਰੀ ਉਤਪਾਦ ਲੋਕਾਂ ਨੂੰ ਮੁਹੱਈਆ ਕਰਨ ਲਈ ਆਖਿਆ

Markfed

ਚੰਡੀਗੜ੍ਹ 06 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਮਾਰਕਫੈੱਡ ਅਦਾਰੇ ਨੂੰ ਕਿਹਾ ਕਿ ਲੋਕਾਂ ਦੀ ਰਸੋਈ ਦਾ ਬਜਟ ਬਚਾਉਣ ਅਤੇ ਤੇਜ਼ੀ ਨਾਲ ਵਧਦੀ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਉਨ੍ਹਾਂ ਨੂੰ ਕਿਫ਼ਾਇਤੀ ਦਰਾਂ ਉਤੇ ਵਿਸ਼ਵ ਪੱਧਰੀ ਉਤਪਾਦ ਮੁਹੱਈਆ ਕਰਵਾਏ। ਮਾਰਕਫੈੱਡ (Markfed) ਵੱਲੋਂ ਬਣਾਏ ਲੀਚੀ ਸ਼ਹਿਦ, ਲੀਚੀ ਜੈਮ, ਮਾਰਕਪਿਕ ਤੇ ਮਾਰਕਫਿਨਾਇਲ […]