July 2, 2024 7:57 pm

Road Accident: ਚੰਡੀਗੜ੍ਹ PGI ਜਾ ਰਿਹਾ ਸੀ ਪਰਿਵਾਰ, ਰਸਤੇ ‘ਚ ਸਾਹਮਣੇ ਤੋਂ ਕੈਂਟਰ ਨੇ ਕਾਰ ਨੂੰ ਮਾਰੀ ਟੱਕਰ

Road accident

ਚੰਡੀਗੜ੍ਹ, 29 ਜੂਨ 2024: ਹੁਸ਼ਿਆਰਪੁਰ ‘ਚ ਅੱਜ ਇੱਕ ਇਨੋਵਾ ਕਾਰ ਅਤੇ ਕੈਂਟਰ ਦੀ ਆਹਮੋ-ਸਾਹਮਣੇ (Road accident) ਟੱਕਰ ਹੋ ਗਈ | ਇਹ ਸੜਕ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਹਾਦਸੇ ‘ਚ ਕਾਰ ‘ਚ ਸਵਾਰ ਇੱਕ ਬੱਚੀ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ, ਜਦਕਿ ਇਕ ਬੀਬੀ ਵੀ ਜ਼ਖਮੀ ਹੋ ਗਈ […]

Hoshiarpur: ਨੈੱਟ ਯੂ.ਜੀ.ਸੀ ਪੇਪਰ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ

Hoshiarpur

ਹੁਸ਼ਿਆਰਪੁਰ, 17 ਜੂਨ 2024: 18 ਜੂਨ ਨੂੰ ਹੋਣ ਵਾਲੇ ਨੈੱਟ ਯੂ.ਜੀ.ਸੀ-2024 ਪੇਪਰ ਲਈ ਜ਼ਿਲ੍ਹਾ ਹੁਸ਼ਿਆਰਪੁਰ (Hoshiarpur) ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਟਾਂਡਾ ਰੋਡ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰ (ਸੈਂਟਰ) ਬਣਾਇਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) […]

Kuwait: ਕੁਵੈਤ ਹਾਦਸੇ ‘ਚ 45 ਮ੍ਰਿਤਕ ਭਾਰਤੀਆਂ ‘ਚ ਇੱਕ ਹੁਸ਼ਿਆਰਪੁਰ ਦਾ ਵਿਅਕਤੀ ਵੀ ਸ਼ਾਮਲ, ਪਰਿਵਾਰ ਨੇ ਸਰਕਾਰ ਤੋਂ ਮੰਗੀ ਮੱਦਦ

Kuwait

ਚੰਡੀਗੜ੍ਹ, 14 ਜੂਨ 2024: ਕੁਵੈਤ (Kuwait) ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਕਰੀਬ 45 ਭਾਰਤੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਹਿੰਮਤ ਰਾਏ ਪੁੱਤਰ ਰਾਮਲਾਲ ਵਾਸੀ ਜੋਤੀ ਐਨਕਲੇਵ ਹਰਿਆਣਾ ਰੋਡ ਹੁਸ਼ਿਆਰਪੁਰ ਦੀ ਵੀ ਜਾਨ ਚਲੀ ਗਈ ਹੈ। ਉਹ 30 ਸਾਲ ਪਹਿਲਾਂ ਕੁਵੈਤ ਗਿਆ ਸੀ। ਉੱਥੇ ਉਹ NBTC ਸਟੀਲ ਫੈਬਰਿਕ ਕੰਪਨੀ ਦਾ ਫੋਰਮੈਨ ਵਜੋਂ […]

ਹੁਸ਼ਿਆਰਪੁਰ ‘ਚ ਤਿੰਨ ਵਾਹਨਾਂ ਦੀ ਆਪਸ ‘ਚ ਭਿਆਨਕ ਟੱਕਰ, ਡਰਾਈਵਰ ਦੀ ਗਈ ਜਾਨ

accident

ਚੰਡੀਗੜ੍ਹ, 05 ਜੂਨ 2024: ਹੁਸ਼ਿਆਰਪੁਰ ਦੇ ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨ ਆਪਸ ‘ਚ ਟੱਕਰ ਨਾਲ ਦਰਦਨਾਕ ਹਾਦਸਾ (Terrible accident) ਵਾਪਰਿਆ ਹੈ | ਇਸ ਹਾਦਸੇ ਵਿੱਚ ਇੱਕ ਵਾਹਨ ਚਾਲਕ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਟਰੱਕ ਡਰਾਈਵਰ ਸ਼ਿਵਮ ਯੂਪੀ […]

PM ਮੋਦੀ ਦੀ ਅੱਜ ਪੰਜਾਬ ‘ਚ ਆਖਰੀ ਚੋਣ ਰੈਲੀ, ਕੁਝ ਸਮੇਂ ਬਾਅਦ ਹੁਸ਼ਿਆਰਪੁਰ ਵਿਖੇ ਕਰਨਗੇ ਸੰਬੋਧਨ

Hoshiarpur

ਚੰਡੀਗੜ੍ਹ, 30 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਬਾਅਦ ਲੋਕ ਸਭਾ ਚੋਣਾਂ-2024 ਦੀ ਆਖਰੀ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਪੰਜਾਬ ਦੇ ਹੁਸ਼ਿਆਰਪੁਰ (Hoshiarpur) ਵਿੱਚ ਕੀਤੀ ਜਾ ਰਹੀ ਹੈ । ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੇ ਪ੍ਰਚਾਰ (election campaign) ਦਾ ਅੱਜ ਵੀਰਵਾਰ (30 ਮਈ) ਆਖਰੀ ਦਿਨ ਹੈ | ਭਾਜਪਾ […]

CM ਭਗਵੰਤ ਮਾਨ ਅੱਜ ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਰਨਗੇ ਚੋਣ ਰੈਲੀਆਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

CM Bhagwant Mann

ਚੰਡੀਗੜ੍ਹ, 24 ਮਈ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਹ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਜਨ ਸਭਾ ਕਰਨਗੇ। ਜਦੋਂ ਕਿ ਪਾਰਟੀ ਦੇ ਉਮੀਦਵਾਰ ਅਤੇ ਗੁਰਦਾਸਪੁਰ ਤੋਂ ਵਿਧਾਇਕ ਸ਼ੈਰੀ ਕਲਸੀ ਦੋ ਰੋਡ ਸ਼ੋਅ […]

ਹੁਸ਼ਿਆਰਪੁਰ ‘ਚ ਹਸਪਤਾਲ ਜਾ ਰਹੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਬੀਬੀ ਦੀ ਗਈ ਜਾਨ

Hoshiarpur

ਚੰਡੀਗੜ੍ਹ, 20 ਮਈ, 2024: ਹੁਸ਼ਿਆਰਪੁਰ (Hoshiarpur) ਦੇ ਸਦਰ ਚੌਕ ‘ਤੇ ਐਤਵਾਰ ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਇਕ ਬੀਬੀ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਸਵਿੰਦਰ ਕੁਮਾਰ ਪੁੱਤਰ ਚੈਨ ਸਿੰਘ ਵਾਸੀ ਛੋਟਾ ਬਜਵਾੜਾ ਨੇ ਦੱਸਿਆ ਕਿ ਉਹ […]

ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਪਾਰਟੀ ਛੱਡ ‘ਆਪ’ ‘ਚ ਹੋਏ ਸ਼ਾਮਲ

Rakesh Soman

ਚੰਡੀਗੜ੍ਹ, 8 ਮਈ 2024: ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ (Rakesh Soman) ‘ਆਪ’ ‘ਚ ਸ਼ਾਮਲ ਹੋ ਗਏ ਹਨ।  ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਰਾਕੇਸ਼ ਸੋਮਨ ਦਲਿਤਾਂ ਦੇ ਹਿੱਤ ਵਿੱਚ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਰਾਕੇਸ਼ ਸੋਮਨ ਨੇ ਕਿਹਾ ਕਿ ਆਮ […]

ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 246189 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਪ੍ਰਿੰਟ ਮੀਡੀਆ

ਹੁਸ਼ਿਆਰਪੁਰ, 4 ਮਈ 2024: ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 246189 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 522.76 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। […]

ਮੁਕੇਰੀਆਂ ‘ਚ ਬੰਦੂਕ ਦਿਖਾ ਸੁਨਿਆਰੇ ਦੀ ਦੁਕਾਨ ‘ਚ ਲੁੱਟ, ਸੋਨਾ ਅਤੇ ਨਕਦੀ ਸਮੇਤ ਸੀਸੀਟੀਵੀ ਕੈਮਰੇ ਲੈ ਕੇ ਫ਼ਰਾਰ

robbery at HDFC Bank

ਚੰਡੀਗੜ੍ਹ, 24 ਅਪ੍ਰੈਲ 2024: ਹੁਸ਼ਿਆਰਪੁਰ ਦੇ ਮੁਕੇਰੀਆਂ ਇਲਾਕੇ ‘ਚ ਬੰਦੂਕ ਦਿਖਾ ਕੇ ਬਜ਼ਾਰ ‘ਚ ਦੇ ਗਹਿਣਿਆਂ ਦੀ ਦੁਕਾਨ ਜੌੜਾ ਆਰਨਾਮੈਂਟਸ ‘ਤੇ ਲੁੱਟ (Robbery) ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ । ਲੁਟੇਰੇ ਦੁਕਾਨ ਤੋਂ ਸੋਨੇ ਅਤੇ ਨਕਦੀ ਸਮੇਤ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ […]