July 7, 2024 2:20 pm

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ ਡੇਰਾਬੱਸੀ ਦੇ ਹਸਪਤਾਲ ਦਾ ਦੌਰਾ

Derabassi

ਐਸ.ਏ.ਐਸ.ਨਗਰ, 21 ਮਈ 2024: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਡੇਰਾਬੱਸੀ (Derabassi) ਦੇ ਸਬ-ਡਿਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੂ ਨਾਲ ਸਬੰਧਤ ਬੀਮਾਰੀਆਂ ਨਾਲ ਸਿੱਝਣ ਲਈ ਹਸਪਤਾਲ ਵਿਚ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ […]

ਮੋਹਾਲੀ: ਜ਼ਿਲ੍ਹਾ ਹਸਪਤਾਲ ‘ਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Thalassemia

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਵਿਸ਼ਵ ਥੈਲੇਸੀਮੀਆ ਦਿਹਾੜੇ (World Thalassemia Day) ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਬਣਾਉਣ […]

ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖ਼ਲ

chocolate

ਚੰਡੀਗੜ੍ਹ 20 ਅਪ੍ਰੈਲ 2024: ਪੰਜਾਬ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਕਿ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਜ਼ਿਲ੍ਹੇ ‘ਚ ਚਾਕਲੇਟ (chocolate) ਖਾਣ ਨਾਲ ਡੇਢ ਸਾਲ ਦੀ ਬੱਚੀ ਰਾਵਿਆ ਦੀ ਸਿਹਤ ਵਿਗੜ ਗਈ ਹੈ। ਹਾਲਤ ਇੰਨੀ ਗੰਭੀਰ ਹੋ ਗਈ ਕਿ ਬੱਚੀ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗ […]

ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਮਾਮਲੇ ‘ਚ ਵੱਡਾ ਖ਼ੁਲਾਸਾ, ਗਿਰੋਹ ‘ਚ ਹਸਪਤਾਲ ਵੀ ਸ਼ਾਮਲ, ਸੈਂਕੜੇ ਬੱਚਿਆਂ ਨੂੰ ਵੇਚਿਆ

newborn babies

ਚੰਡੀਗੜ੍ਹ, 11 ਅਪ੍ਰੈਲ 2024: ਨਵਜੰਮੇ ਬੱਚਿਆਂ (newborn babies) ਦੀ ਖਰੀਦੋ-ਫਰੋਖਤ ‘ਚ ਸ਼ਾਮਲ ਗਿਰੋਹ ਵੱਲੋਂ ਮੁੱਢਲੀ ਜਾਂਚ ਦੌਰਾਨ ਜੋ ਖੁਲਾਸਾ ਹੋਇਆ ਹੈ, ਉਸ ਤੋਂ ਪੁਲਿਸ ਵੀ ਹੈਰਾਨ ਰਹਿ ਗਈ ਹੈ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗਿਰੋਹ 2014 ਤੋਂ ਸਰਗਰਮ ਹੈ ਅਤੇ ਸੈਂਕੜੇ ਬੱਚਿਆਂ ਦਾ ਵਪਾਰ ਕਰ ਚੁੱਕਾ ਹੈ। ਇਸ ਗਿਰੋਹ ਦਾ ਨੈੱਟਵਰਕ ਦੇਸ਼ ਦੇ ਕਈ […]

ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ਵਿਚ ਲਾਹੇਵੰਦ ਹੋਣਗੀਆਂ SSF: ਵਰਿੰਦਰ ਸਿੰਘ ਬਰਾੜ

Road accident

ਫਾਜ਼ਿਲਕਾ, 12 ਫਰਵਰੀ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਪੂਰੇ ਪੰਜਾਬ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ (Road accident) ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ (ਐਸ.ਐਸ. ਐਫ.) ਤਾਇਨਾਤ ਕੀਤੀ ਗਈ ਹੈ। ਇਸ ਸੜਕ ਸੁਰੱਖਿਆ ਫੋਰਸ ਨੂੰ ਵਿਸ਼ੇਸ਼ ਕਿਸਮ ਦੀਆਂ ਗੱਡੀਆਂ ਅਤੇ ਪੁਲਿਸ ਫੋਰਸ ਨੂੰ ਲੋੜੀਂਦੇ ਸਾਜੋ ਸਮਾਨ ਨਾਲ ਲੈਸ […]

ਮੁੱਖ ਮੰਤਰੀ ਮਨੋਹਰ ਲਾਲ ਨੇ 2500 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

Patwari

ਚੰਡੀਗੜ੍ਹ, 29 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮੰਤਰੀ ਮਨੋਹਰ ਲਾਲ (Manohar Lal) ਦੀ ਅਗਵਾਈ ਹੇਠ ਅੱਜ ਇੱਥੇ ਹੋਏ ਉੱਚ ਅਧਿਕਾਰ ਪ੍ਰਾਪਤ ਪਰਚੇਚ ਕਮੇਟੀ (HPPC) ਅਤੇ ਹਾਈ ਪਾਵਰ ਵਰਕਸ ਪਰਚੇਜ ਕਮੇਟੀ (HPWPC) ਦੀ ਮੀਟਿੰਗ ਵਿਚ ਲਗਭਗ 2500 ਕਰੋੜ ਰੁਪਏ ਤੋਂ ਵੱਧ ਦੇ ਕਾਨਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿਚ ਵੱਖ-ਵੱਖ […]

ਫਿਰੋਜ਼ਪੁਰ ‘ਚ ਅਣਪਛਾਤੇ ਹਮਲਾਵਰਾਂ ਨੇ ਫਾਈਨਾਂਸਰ ਨੂੰ ਮਾਰੀ ਗੋਲੀ, ਹਸਪਤਾਲ ‘ਚ ਕਰਵਾਇਆ ਦਾਖਲ

Ferozepur

ਚੰਡੀਗੜ੍ਹ, 28 ਨਵੰਬਰ 2023: ਫਿਰੋਜ਼ਪੁਰ (Ferozepur) ‘ਚ ਦੇਰ ਰਾਤ ਗੋਲੀਆਂ ਦੀ ਘਟਨਾ ਸਾਹਮਣੇ ਆਈ ਹੈ | ਦੇਰ ਰਾਤ ਸ਼ਾਂਤੀ ਨਗਰ ‘ਚ ਇੱਕ ਸਕਾਰਪੀਓ ਕਾਰ ‘ਚ ਤਿੰਨ ਅਣਪਛਾਤੇ ਵਿਅਕਤੀ ਆਏ ਅਤੇ ਫਾਈਨਾਂਸਰ ਸੁਖਦੇਵ ਉਰਫ਼ ਜੌਨੀ ਅਗਰਵਾਲ ‘ਤੇ ਗੋਲੀਆਂ ਚਲਾ ਦਿੱਤੀਆਂ । ਹਮਲੇ ‘ਚ ਸੁਖਦੇਵ ਦੇ ਮੋਢੇ ‘ਤੇ ਗੋਲੀ ਵੱਜੀ ਅਤੇ ਜ਼ਖਮੀ ਹੋ ਗਿਆ। ਉਸ ਨੂੰ ਇਲਾਜ […]

CM ਭਗਵੰਤ ਮਾਨ ਵੱਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ

Kharar

ਚੰਡੀਗੜ੍ਹ 07 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਰੜ (Kharar) ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਿਸਟਮ ਨੂੰ ਲਗਾਤਾਰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਹਸਪਤਾਲ ਵਿੱਚ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ | ਹਸਪਤਾਲ ਵਿੱਚ ਕਿਸੇ […]

ਡਾਇਰੈਕਟੋਰੇਟ ਮੈਡੀਕਲ ਸਿੱਖਿਆ ਤੇ ਖੋਜ ਵੱਲੋਂ ਸੂਬੇ ਭਰ ‘ਚ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ ਜਲਦ ਕੀਤੀ ਜਾਵੇਗੀ ਸ਼ੁਰੂ

Medical Education

ਚੰਡੀਗੜ੍ਹ, 14 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਡੀਕਲ ਸਿੱਖਿਆ (Medical Education) ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੂਰਅੰਦੇਸ਼ੀ ਅਨੁਸਾਰ ਵਿਸ਼ਵ ਪੱਧਰੀ ਸਿਹਤ ਢਾਂਚੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਡਾਇਰੈਕਟੋਰੇਟ ਮੈਡੀਕਲ ਸਿੱਖਿਆ ਅਤੇ ਖੋਜ (ਐਮ.ਈ.ਆਰ.) ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐਚ.ਐਮ.ਆਈ.ਐਸ.) ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। […]

ਕੁਲਤਾਰ ਸਿੰਘ ਸੰਧਵਾਂ ਵੱਲੋਂ ਫ਼ਰੀਦਕੋਟ ‘ਚ ਮੈਡੀਕਲ ਕਾਲਜ ਤੇ ਹਸਪਤਾਲ ‌ਦੀ ਚੈਕਿੰਗ

Kultar Singh Sandhawan

ਫ਼ਰੀਦਕੋਟ 03 ਜਨਵਰੀ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਰਾਜ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ […]