July 5, 2024 12:30 am

ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆਂ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁੱਲ੍ਹਣਗੇ ਹਸਪਤਾਲ

Government hospitals

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ (hospitals) ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ 16 ਅਪ੍ਰੈਲ ਤੋਂ ਤਬਦੀਲੀ ਹੋ ਜਾਵੇਗੀ l ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ […]

ਨੈਸ਼ਨਲ ਹੈਲਥ ਅਥਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਮੋਹਾਲੀ ਦੇ ਹਸਪਤਾਲਾਂ ਦਾ ਦੌਰਾ

National Health Authority

ਐਸ.ਏ.ਐਸ ਨਗਰ 16 ਮਾਰਚ 2024: ਨੈਸ਼ਨਲ ਹੈਲਥ ਅਥਾਰਟੀ (National Health Authority), ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕੰਮ ਕਰ ਰਹੇ ਮੋਹਾਲੀ ਜ਼ਿਲ੍ਹੇ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਗਿਆ l ਇਸ ਟੀਮ (National Health Authority) ਦੀ ਅਗਵਾਈ ਸੀਨੀਅਰ ਆਈ.ਏ.ਐੱਸ. ਅਧਿਕਾਰੀ ਡਾ. ਬਸੰਤ […]

CM ਮਨੋਹਰ ਲਾਲ ਦਾ ਐਲਾਨ, ਜਗਾਧਰੀ ਅਤੇ ਯਮੁਨਾਨਗਰ ਦੇ ਸਿਵਲ ਹਸਪਤਾਲਾਂ ‘ਚ ਮਿਲੇਗੀ MRI ਦੀ ਸਹੂਲਤ

Haryana

ਚੰਡੀਗੜ੍ਹ, 09 ਨਵੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਗਾਧਰੀ ਅਤੇ ਯਮੁਨਾਨਗਰ ਦੇ ਸਿਵਲ ਹਸਪਤਾਲਾਂ ਵਿਚ ਐਮ.ਆਰ.ਆਈ. (MRI) ਹੁਣ ਲੋਕਾਂ ਨੂੰ ਇਸ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਜਗਾਧਰੀ ਵਿੱਚ ਕਰਵਾਏ ਜਨ ਸੰਵਾਦ ਪ੍ਰੋਗਰਾਮ ਵਿੱਚ ਕੀਤਾ। ਜੇਬੀਟੀ ਅਧਿਆਪਕਾਂ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਅਤੇ ਬਲਾਕ ਅਲਾਟ ਕਰਨ ਦੀ […]

ਪੰਜਾਬ ਵਾਸੀਆਂ ਦੇ ਬਿਹਤਰ ਇਲਾਜ ਲਈ ਹਸਪਤਾਲਾਂ ‘ਚ ਹੋਣਗੇ ਪੁਖ਼ਤਾ ਇੰਤਜਾਮ : ਡਾ. ਬਲਬੀਰ ਸਿੰਘ

Medical institutions

ਪਟਿਆਲਾ, 01 ਨਵੰਬਰ 2023: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਹੈ ਕਿ 3 ਕਰੋੜ ਪੰਜਾਬ ਵਾਸੀਆਂ ਦੀ ਸਿਹਤ ਦਾ ਬਿਹਤਰ ਢੰਗ ਨਾਲ ਧਿਆਨ ਰੱਖਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ […]

ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਹੋਣਗੀਆਂ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਸਹੂਲਤਾਂ: CM ਭਗਵੰਤ ਮਾਨ

HOSPITALS

ਪਟਿਆਲਾ, 02 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ/ਮਜ਼ਬੂਤ ਕਰਨ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ […]

550 ਕਰੋੜ ਦੀ ਲਾਗਤ ਨਾਲ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਸਿਹਤ ਕ੍ਰਾਂਤੀ ਮੁਹਿੰਮ ਦੀ ਸ਼ੁਰੂਆਤ: CM ਭਗਵੰਤ ਮਾਨ

Hospitals

ਚੰਡੀਗੜ੍ਹ, 02 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ। ਅਰਵਿੰਦ ਕੇਜਰੀਵਾਲ ਪਟਿਆਲਾ ਵਿੱਚ ਸੂਬਾਈ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਰਹੀ ਦੱਸਿਆ ਕਿ ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ […]

ਸੂਬੇ ’ਚ 2,93,975 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਯੂਡੀਆਈਡੀ ਕਾਰਡ

ਚੰਡੀਗੜ੍ਹ 12 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ […]

ਪੰਜਾਬ : ਡੇਂਗੂ ਦਾ ਕਹਿਰ ਲਗਾਤਾਰ ਜਾਰੀ, ਪਰ ਹਸਪਤਾਲਾਂ ‘ਚ ਸਫਾਈ ਦੇ ਪੁਖਤਾ ਪ੍ਰਬੰਧ ਨਹੀਂ

ਡੇਂਗੂ ਦਾ ਕਹਿਰ

ਚੰਡੀਗੜ੍ਹ, 8 ਅਕਤੂਬਰ 2021 : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਆਪਣੇ ਸਿਖਰ ‘ਤੇ ਹੈ। ਸਰਕਾਰੀ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਗਿਣਤੀ 600 ਦੇ ਨੇੜੇ ਪੁੱਜ ਚੁੱਕੀ ਹੈ | ਪਰ ਸਰਕਾਰੀ ਹਸਪਤਾਲ, ਜਿਨ੍ਹਾਂ ਨੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਹੈ, ਉਹਨਾਂ ਨੂੰ ਸਫਾਈ ਸੇਵਕਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ […]