July 4, 2024 7:38 pm

ਹਰਿਆਣਾ ਕਮੇਟੀ ਦੀ ਨਵੀਂ ਚੁਣੀਂ ਅੰਤ੍ਰਿਗ ਕਮੇਟੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦਰਸ਼ਨ ਕਰਨ ਪਹੁੰਚੀ

ਸ੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ, 4 ਅਪ੍ਰੈਲ 2024: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 28 ਮਾਰਚ ਨੂੰ ਨਵੀਂ ਚੁਣੀਂ ਗਈ ਅੰਤ੍ਰਿਗ ਕਮੇਟੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜੀ | ਇਨ੍ਹਾਂ ਵਿੱਚ ਕਮੇਟੀ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ,ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ,ਸੁਦਰਸ਼ਨ ਸਿੰਘ ਸਹਿਗਲ ਸੀਨੀਅਰ […]

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਸ਼ਡਿਊਲ ਲਿਆ ਵਾਪਸ

HSGMC

ਚੰਡੀਗੜ੍ਹ, 09 ਫਰਵਰੀ 2024: ਹਰਿਆਣਾ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ (HSGMC) ਦੀ ਚੋਣ ਦਾ ਜੋ ਸ਼ਡਿਊਲ ਜਾਰੀ ਕੀਤਾ ਗਿਆ ਸੀ, ਉਸ ਨੂੰ ਬੀਤੇ ਦਿਨ ਹੀ ਵਾਪਸ ਲੈ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਿਆਣਾ ਗੁਰੂਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਐਜੂਕੇਸ਼ਨ ਨਿਰਦੇਸ਼ਕ ਨੇ […]

6 ਮਾਰਚ ਹੋਣਗੀਆਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ

HSGMC

ਚੰਡੀਗੜ੍ਹ, 08 ਫਰਵਰੀ 2024: ਹਰਿਆਣਾ (Haryana) ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 6 ਮਾਰਚ, 2024 ਨੂੰ ਹੋਣਗੀਆਂ । ਇਸ ਦੇ ਲਈ ਹਰਿਆਣਾ ਗੁਰੂਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਸੂਬੇ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਆਮ ਚੋਣ ਨੂੰ ਸਰੇ 40 ਵਾਰਡਾਂ ਵਿਚ ਸੰਚਾਲਿਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। […]

HSGMC: ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ

HSGMC

ਚੰਡੀਗੜ੍ਹ, 04 ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਦੇ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 14 ਅਗਸਤ ਨੂੰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਮਗਰੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੇ ਸਨ । ਐਤਵਾਰ ਦੇਰ ਸ਼ਾਮ ਕਰਮਜੀਤ ਸਿੰਘ […]

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

HSGMC

ਚੰਡੀਗੜ੍ਹ 13 ਦਸੰਬਰ 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ -ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ‘ਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal)  ਨੇ ਐੱਚਐੱਸਜੀਐੱਮਸੀ (Haryana Sikh Gurdwara Management Committee ) ਦੀ ਪ੍ਰਧਾਨਗੀ ਤੋਂ ਲਿਖਤੀ ਅਸਤੀਫ਼ਾ ਦੇ ਦਿੱਤਾ ਹੈ। ਇਸਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ […]