July 4, 2024 5:39 pm

ਭੁਪਿੰਦਰ ਸਿੰਘ ਅਸੰਧ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਥਾਪਿਆ

Bhupinder Singh in Assandh

ਚੰਡੀਗੜ੍ਹ, 07 ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ‘ਚ ਚੱਲ ਰਹੇ ਵਿਵਾਦਾਂ ਦਰਮਿਆਨ ਭੁਪਿੰਦਰ ਸਿੰਘ ਅਸੰਧ (Bhupinder Singh in Assandh) ਨੂੰ ਪ੍ਰਧਾਨ ਥਾਪਿਆ ਗਿਆ ਹੈ । ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ […]

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਬੰਧਕੀ ਇਕੱਤਰਤਾਵਾਂ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਗਾਈ ਰੋਕ

Jathedar Giani Raghbir Singh

ਅੰਮ੍ਰਿਤਸਰ, 26 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 14 ਅਗਸਤ 2023 ਨੂੰ ਗੁਰਦੁਆਰਾ ਪਾਤਸ਼ਾਹੀ ਅਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ, ਇਸ ਦੌਰਾਨ ਹਾਜਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ […]

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੂੰ ਅਹੁਦੇ ਤੋਂ ਹਟਾਇਆ

HSGPC

ਚੰਡੀਗੜ੍ਹ, 18 ਮਈ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC)  ਦੀ ਬੀਤੇ ਦਿਨ 17 ਮਈ ਨੂੰ ਹੋਈ ਅਹਿਮ ਮੀਟਿੰਗ ‘ਚ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਬਾਬਾ ਕਰਮਜੀਤ ਸਿੰਘ ਵਲੋਂ ਕੀਤੀ ਗਈ । ਇਸ ਮੌਕੇ ਸੀਨੀਅਰ ਮੀਤ […]

ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜ਼ਮੀਨ ਦਾ ਪ੍ਰਬੰਧ ਲੈਣ ਨੂੰ ਜਾਤੀਵਾਦ ਨਾਲ ਜੋੜਨਾ ਮੰਦਭਾਗਾ: ਸ਼੍ਰੋਮਣੀ ਕਮੇਟੀ

ਤਖ਼ਤ ਸ੍ਰੀ ਦਮਦਮਾ ਸਾਹਿਬ

ਅੰਮ੍ਰਿਤਸਰ, 13 ਮਈ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਮਲਕੀਅਤੀ ਜ਼ਮੀਨ ਦਾ ਪ੍ਰਬੰਧ ਲੈਣ ਮਗਰੋਂ ਇਸ ਮਾਮਲੇ ਨੂੰ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਜਾਤੀਵਾਦ ਨਾਲ ਜੋੜਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਕਮੇਟੀ ਦੇ ਅਹੁੇਦਾਰਾਂ ਅਤੇ ਮੈਂਬਰਾਂ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਅਵਤਾਰ […]

ਹਰਿਆਣਾ ਦੇ ਗੁਰਦੁਆਰਿਆਂ ‘ਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੇ SGPC ਦੇ ਮੁੱਖ ਦਫਤਰ ਸਾਹਮਣੇ ਲਾਇਆ ਧਰਨਾ

SGPC

ਅੰਮ੍ਰਿਤਸਰ,10 ਅਪ੍ਰੈਲ 2023: ਪਿਛਲੇ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ ਹੋ ਗਈ ਹੈ, ਜਿਸਦੇ ਚੱਲਦੇ ਲਗਾਤਾਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਕਮੇਟੀ ਦੇ ਖ਼ਿਲਾਫ਼ ਮਾਣਯੋਗ ਅਦਾਲਤ ਵਿੱਚ ਵੀ ਪਟੀਸ਼ਨਾਂ ਪਾਈਆਂ ਹੋਈਆਂ ਹਨ, ਲੇਕਿਨ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਜੋ ਹਰਿਆਣਾ ਦੇ ਗੁਰਦੁਆਰਿਆਂ […]

ਹਰਿਆਣਾ ਕਮੇਟੀ ਨੂੰ ਲੈ ਕੇ SGPC ਨੇ 6 ਮੈਂਬਰੀ ਕਮੇਟੀ ਦਾ ਕੀਤਾ ਗਠਨ

SGPC

ਅੰਮ੍ਰਿਤਸਰ 03 ਮਾਰਚ 2023: ਅੱਜ ਸ਼੍ਰੋਮਣੀ ਕਮੇਟੀ (SGPC) ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਹੋਈ | ਜਿਸ ਵਿੱਚ ਹਰਿਆਣਾ ਕਮੇਟੀ ਨੂੰ ਗੁਰਦੁਆਰਾ ਐਕਟ 1925 ਦੇ ਉਲਟ ਦੱਸਦਿਆਂ ਹੋਇਆਂ ਫੈਸਲੇ ਨੂੰ ਰੱਦ ਕਰਵਾਉਣ ਲਈ ਮਤੇ ਪਾਏ ਗਏ | ਇਸ ਮੀਟਿੰਗ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਵੀ ਸ਼ਿਰਕਤ ਕੀਤੀ […]

SGPC ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦੀ ਇਕੱਤਰਤਾ

SGPC

ਚੰਡੀਗੜ੍ਹ, 25 ਫ਼ਰਵਰੀ 2023: ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਬੀਤੇ ਦਿਨਾਂ ਅੰਦਰ ਗੁਰਦੁਆਰਿਆਂ ‘ਤੇ ਕੀਤੇ ਗਏ ਕਬਜ਼ਿਆਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ 3 ਮਾਰਚ 2023 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਚੇਚਾ ਇਜਲਾਸ ਸੱਦ ਲਿਆ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]

ਸ਼੍ਰੋਮਣੀ ਕਮੇਟੀ ਗੋਲਕ ਦੀ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ: SGPC ਪ੍ਰਧਾਨ

Bhagwant MannMann

ਅੰਮ੍ਰਿਤਸਰ, 21 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਗੋਲਕਾਂ ਲਈ ਲੜਾਈ ਨਹੀਂ ਲੜਦੀ, ਸਗੋਂ ਸਿੱਖ ਸਿਧਾਂਤਾਂ ਅਤੇ ਪ੍ਰੰਪਰਾਵਾਂ ਦੀ ਰਖਵਾਲੀ ਲਈ ਵਚਨਬੱਧ ਹੈ। ਦੂਸਰੇ ਪਾਸੇ ਹਰਿਆਣਾ ਸਰਕਾਰ ਵੱਲੋਂ ਬਣਾਈ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਗੈਰ-ਕਾਨੂੰਨੀ ਤਰੀਕੇ ਨਾਲ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀਆਂ ਗੋਲਕਾਂ ਦੇ ਤਾਲੇ ਤੋੜ ਕੇ ਕਬਜ਼ੇ ਦੀ ਨੀਅਤ […]

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰੁਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 20 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ […]

ਹਰਿਆਣਾ ਦੇ ਗੁਰੂਘਰ ‘ਚ HSGPC ਅਤੇ SGPC ਦੇ ਮੈਂਬਰਾਂ ਵਿਚਾਲੇ ਹੋਈ ਝੜੱਪ

HSGPC

ਚੰਡੀਗੜ੍ਹ, 20 ਫਰਵਰੀ 2023: ਅੱਜ ਕੁਰੂਕਸ਼ੇਤਰ ਵਿੱਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰਾਂ ਵਿਚਾਲੇ ਤਕਰਾਰ ਤੋਂ ਬਾਅਦ ਝੜੱਪ ਹੋ ਗਈ, ਜਿੱਥੇ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ। ਇਸ ਘਟਨਾ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਨੇ ਦੋਸ਼ ਲਾਇਆ ਕਿ ਜਿੱਥੇ ਦੀਵਾਨ […]