July 4, 2024 6:31 pm

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਜਗਦੀਸ਼ ਸਿੰਘ ਝੀਂਡਾ, ਹਰਿਆਣਾ ਗੁਰੁਦੁਆਰਾ ਕਮੇਟੀ ਸੰਬੰਧੀ ਸੌਂਪੀ ਲਿਸਟ

ਜਗਦੀਸ਼ ਸਿੰਘ ਝੀਂਡਾ

ਅੰਮ੍ਰਿਤਸਰ 02 ਜਨਵਰੀ 2023: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਸਜੀਪੀਸੀ ਤੋਂ ਵੱਖ ਹੋਣ ਤੋਂ ਬਾਅਦ ਲਗਾਤਾਰ ਹੀ ਵਿਵਾਦ ਵਧਦੇ ਜਾ ਰਹੇ ਹਨ ਜਿਸ ਦੇ ਚੱਲਦੇ ਇਕ ਵਾਰ ਫੇਰ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੱਜ ਪਹੁੰਚੇ ਅਤੇ ਉਹਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਹਰਿਆਣਾ […]

ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ

SGPC

ਅੰਮ੍ਰਿਤਸਰ 21 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ

SGPC

ਅੰਮ੍ਰਿਤਸਰ 29 ਅਕਤੂਬਰ 2022: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਇਹ ਸਿੱਖ ਮਸਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ […]

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਲਿਆਂਦੇ ਜਾ ਰਹੇ ਆਰਡੀਨੈਂਸ ਦਾ ਅਕਾਲੀ ਦਲ ਵਲੋਂ ਵਿਰੋਧ

Haryana Gurdwara Management Committee

ਚੰਡੀਗੜ੍ਹ 29 ਅਕਤੂਬਰ 2022: ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆਰਡੀਨੈਂਸ ਲਿਆਉਣ ਤੋਂ ਬਾਅਦ ਸਿਆਸਤ ਭਖ ਚੁੱਕੀ ਹੈ, ਜਿੱਥੇ ਇਸ ਆਰਡੀਨੈਂਸ ਦਾ ਹਰਿਆਣਾ ਦੀਆਂ ਸਿੱਖ ਸੰਗਤਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਹੁਣ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕੇਂਦਰ […]

ਹਰਿਆਣਾ ਸਰਕਾਰ ਨੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਅਸਿੱਧੇ ਢੰਗ ਨਾਲ ਕਬਜ਼ਾ ਕੀਤਾ: ਅਕਾਲੀ ਦਲ

Shiromani Akali Dal

ਚੰਡੀਗੜ੍ਹ 28 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 41 ਮੈਂਬਰ ਤੇ ਸਰਪ੍ਰਸਤ ਨਾਮਜ਼ਦ ਕਰਨ ਵਾਸਤੇ ਜਾਰੀ ਨੋਟੀਫਿਕੇਸ਼ਨ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ’ਤੇ ਹਰਿਆਣਾ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ […]

ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪੰਜਾਬ ਸਰਕਾਰ ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਲਗਾਵੇ ਰੋਕ

SGPC

ਅੰਮ੍ਰਿਤਸਰ 22 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਮਾਨਸਾ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਪਾਸੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ […]

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ

Shiromani Gurdwara Parbandhak Committee

ਸ੍ਰੀ ਅਨੰਦਪੁਰ ਸਾਹਿਬ 07 ਅਕਤੂਬਰ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਖੁਸ਼ ਨਜ਼ਰ ਆ ਰਹੀ ਹੈ, ਜਿਸ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ (Sri […]

SGPC ਵਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਖ਼ਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ

Haryana Shiromani Committee

ਚੰਡੀਗੜ੍ਹ 04 ਅਕਤੂਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਹਰਿਆਣਾ ਸ਼੍ਰੋਮਣੀ ਕਮੇਟੀ (Haryana Shiromani Committee) ਖਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਹੋ ਰਿਹਾ ਹੈ। ਐਸ.ਜੀ.ਪੀ.ਸੀ ਵਲੋਂ ਡੀ.ਸੀ ਨੂੰ […]

7 ਅਕਤੂਬਰ ਦੇ ਰੋਸ਼ ਮਾਰਚ ਸੰਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

Shiromani Gurdwara Parbandhak Committee

ਸ੍ਰੀ ਮੁਕਤਸਰ ਸਾਹਿਬ 03 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੂੰ ਤੋੜਣ ਦੀਆਂ ਚੱਲ ਰਹੀਆਂ ਸਾਜਿਸ਼ਾਂ ਨੂੰ ਨਾਕਾਮ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਢੇ ਜਾ ਰਹੇ ਸੰਘਰਸ਼ ਤਹਿਤ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ […]

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ

Shiromani Committee

ਅੰਮ੍ਰਿਤਸਰ 30 ਸਤੰਬਰ 2022: ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ […]