July 7, 2024 12:03 pm

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਕਰਵਾਈ

HUMAN TRAFFICKING

ਚੰਡੀਗੜ੍ਹ, 6 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (HUMAN TRAFFICKING) […]

ਸ਼੍ਰੀਲੰਕਾਈ ਨਾਗਰਿਕਾਂ ਦੀ ਮਨੁੱਖੀ ਤਸਕਰੀ ਮਾਮਲੇ ‘ਚ NIA ਦੀ ਕਾਰਵਾਈ, ਚਾਰ ਖਿਲਾਫ ਚਾਰਜਸ਼ੀਟ ਦਾਇਰ

NIA

ਚੰਡੀਗੜ੍ਹ, 19 ਜਨਵਰੀ 2024: ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ 2021 ਵਿਚ 39 ਸ੍ਰੀਲੰਕਾਈ ਨਾਗਰਿਕਾਂ ਨੂੰ ਕੈਨੇਡਾ ਲਿਜਾਣ ਦੇ ਝੂਠੇ ਬਹਾਨੇ ਭਾਰਤ ਵਿਚ ਮਨੁੱਖੀ ਤਸਕਰੀ ਨਾਲ ਸੰਬੰਧਿਤ ਇਕ ਕੇਸ ਵਿਚ ਚਾਰ ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

Punjab police

ਚੰਡੀਗੜ੍ਹ, 30 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ (HUMAN TRAFFICKING) ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ […]

ਫਰਾਂਸ ‘ਚ ਪਿਛਲੇ ਤਿੰਨ ਦਿਨਾਂ ਤੋਂ ਫਸਿਆ ਜਹਾਜ਼ ਅੱਜ ਮੁੰਬਈ ਹਵਾਈ ਪਹੁੰਚੇਗਾ, ਮਨੁੱਖੀ ਤਸਕਰੀ ਦਾ ਸੀ ਸ਼ੱਕ

France

ਚੰਡੀਗੜ੍ਹ, 25 ਦਸੰਬਰ 2023: ਫਰਾਂਸ (France) ‘ਚ ਪਿਛਲੇ ਤਿੰਨ ਦਿਨਾਂ ਤੋਂ ਫਸਿਆ ਜਹਾਜ਼ ਅੱਜ ਮੁੰਬਈ ਹਵਾਈ ਅੱਡੇ ‘ਤੇ ਉਤਰੇਗਾ। ਜਿਕਰਯੋਗ ਹੈ ਕਿ ਇਸ ਜਹਾਜ਼ ‘ਚ 303 ਤੋਂ ਜ਼ਿਆਦਾ ਯਾਤਰੀ ਸਵਾਰ ਹਨ ਅਤੇ ਇਨ੍ਹਾਂ ‘ਚ ਜ਼ਿਆਦਾਤਰ ਪੰਜਾਬ ਅਤੇ ਗੁਜਰਾਤ ਦੇ ਸ਼ਾਮਲ ਸਨ । ਫਰਾਂਸ ਦੀ ਸਰਕਾਰ ਨੇ ਮਨੁੱਖੀ ਤਸਕਰੀ ਦੇ ਸ਼ੱਕ ‘ਚ ਇਸ ਜਹਾਜ਼ ਨੂੰ ਰੋਕ […]

NIA ਦੀ ਮਨੁੱਖੀ ਤਸਕਰੀ ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ, ਦੇਸ਼ ਭਰ ‘ਚੋਂ 44 ਜਣੇ ਗ੍ਰਿਫ਼ਤਾਰ

NIA

ਚੰਡੀਗੜ੍ਹ, 09 ਨਵੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੁੱਧਵਾਰ ਨੂੰ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਚੱਲ ਰਹੇ ਮਨੁੱਖੀ ਤਸਕਰੀ (human trafficking) ਦੇ ਨੈੱਟਵਰਕ ‘ਤੇ ਵੱਡੀ ਕਾਰਵਾਈ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਇਸ ਬਾਰੇ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜ ਪੁਲਿਸ ਬਲਾਂ ਦੇ ਨਾਲ, ਏਜੰਸੀ ਨੇ […]

ਮੁੱਖ ਮੰਤਰੀ ਨੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ANTI-HUMAN TRAFFICKING UNIT

ਚੰਡੀਗੜ੍ਹ, 4 ਜੁਲਾਈ 2023: ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ANTI-HUMAN TRAFFICKING UNIT) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਾਹਨਾਂ […]

ਪੰਜਾਬ ਸਰਕਾਰ ਵਲੋਂ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸ.ਆਈ.ਟੀ ਦਾ ਗਠਨ

Ayushman Bharat

ਨਵੀਂ ਦਿੱਲੀ 27 ਮਈ 2023 (ਦਵਿੰਦਰ ਸਿੰਘ): ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐੱਸ.ਆਈ.ਟੀ (SIT) ਕਾਇਮ ਕਰਨ ਵਿੱਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਦਾ ਧੰਨਵਾਦ ਕੀਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔਰਤਾਂ […]