July 7, 2024 7:40 pm

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ-ਪਾਕਿਸਤਾਨ ਵਪਾਰ ਅਟਾਰੀ ਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ

Kirti Kisan Union

ਅੰਮ੍ਰਿਤਸਰ, 22 ਅਗਸਤ 2023: ਕਿਰਤੀ ਕਿਸਾਨ ਯੂਨੀਅਨ (Kirti Kisan Union) ਨੇ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਭਾਰਤ-ਪਾਕਿਸਤਾਨ ਵਪਾਰ ਖੋਲ੍ਹਣ ਦੀ ਜੋਰਦਾਰ ਮੰਗ ਕੀਤੀ ਹੈ। ਜੱਥੇਬੰਦੀ ਨੇ ਇਸ ਮੰਗ ਨੂੰ ਲੈ ਕੇ 18 ਸਤੰਬਰ ਨੂੰ ਅਟਾਰੀ ਵਿਖੇ ਅਤੇ 20 ਸਤੰਬਰ ਨੂੰ ਹੁਸੈਨੀਵਾਲਾ ਵਿਖੇ ਅਤੇ ਸੂਬੇ ਦੇ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ ਅਤੇ ਮੋਗਾ ਆਦਿ ਜ਼ਿਲ੍ਹਿਆਂ […]

ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੇ ਮਨੀਸ਼ ਤਿਵਾੜੀ ਨੇ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

Khatkar Kalan

ਚੰਡੀਗੜ੍ਹ 23 ਮਾਰਚ 2022: ਸੀ ਐੱਮ ਭਗਵੰਤ ਮਾਨ ਵਲੋਂ ਅੱਜ ਖਟਕੜ ਕਲਾਂ (Khatkar Kalan) ਤੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸਦੇ ਨਾਲ ਹੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ […]

CM ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

Khatkar Kalan

ਚੰਡੀਗੜ੍ਹ 23 ਮਾਰਚ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ (Khatkar Kalan) ਪਹੁੰਚੇ । ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਖ਼ਾਸ ਮੌਕੇ ’ਤੇ […]

CM ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕੀਤਾ ਜਾਰੀ

CM Bhagwant Mann

ਚੰਡੀਗੜ੍ਹ 23 ਮਾਰਚ 2022: ਸੀਐੱਮ ਭਗਵੰਤ ਮਾਨ (CM Bhagwant Mann) ਵਲੋਂ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ । ਜਾਰੀ ਕੀਤੇ ਨੰਬਰ 9501 200 200 ‘ਤੇ ਵਟਸਐਪ ਕਰਕੇ ਕਰ ਸਕਦੇ ਹੋ | ਕੋਈ ਵੀ ਵਿਅਕਤੀ ਜਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ ‘ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਮੁੱਖ ਮੰਤਰੀ ਭਗਵੰਤ […]

CM ਭਗਵੰਤ ਮਾਨ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕਰਨਗੇ ਜਾਰੀ

Bhagwant Mann

ਚੰਡੀਗੜ੍ਹ 23 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਸਰਕਾਰ ਵਲੋਂ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ । ਜਿਸ ‘ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਵੇਗਾ। ਜਿਸ ‘ਤੇ ਉਹ ਖੁਦ ਸ਼ਿਕਾਇਤਾਂ ‘ਤੇ ਕਾਰਵਾਈ ਦੀ ਨਿਗਰਾਨੀ ਕਰਨਗੇ।ਸੀ ਐੱਮ […]

CM ਭਗਵੰਤ ਮਾਨ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Hussainiwala

ਚੰਡੀਗੜ੍ਹ 23 ਮਾਰਚ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ‘ਤੇ ਸਤਲੁਜ ਦਰਿਆ ਦੇ ਕਿਨਾਰੇ ਹੁਸੈਨੀਵਾਲਾ (Hussainiwala) ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਨੂੰ ਆਜ਼ਾਦ […]